news

Jagga Chopra

Articles by this Author

ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 26 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸ੍ਰੀ ਸੀਐਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ। ਇਸ ਵਫ਼ਦ ਨੇ ਬੀਤੇ ਕੱਲ੍ਹ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ

ਖੇਡਾਂ ਵਤਨ ਪੰਜਾਬ ਦੀਆਂ 2024, ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਮੁਕਾਬਲੇ ਦੇਖਣ ਨੂੰ ਮਿਲੇ

ਲੁਧਿਆਣਾ, 26 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ ,ਬੈਡਮਿੰਟਨ,ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖੋ-ਖੋ, ਜੂਡੋ, ਕਬੱਡੀ ਨੈਸ਼ਨਲ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ

ਬਿਨਾਂ ਕਿਸੇ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਪੰਚਾਇਤੀ ਚੋਣਾਂ -ਡਿਪਟੀ ਕਮਿਸ਼ਨਰ
  • ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਪੋਲਿੰਗ ਤੱਕ ਸਾਰੇ ਪ੍ਰਬੰਧ ਮੁਕੰਮਲ - ਜ਼ਿਲ੍ਹਾ ਪੁਲਿਸ ਮੁਖੀ
  • 27 ਸਤੰਬਰ ਤੋਂ 4 ਅਕਤੂਬਰ ਤੱਕ ਭਰੇ ਜਾਣਗੇ ਨਾਮਜ਼ਦਗੀ ਪੱਤਰ 
  • 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਹੋਵੇਗੀ ਪੜਤਾਲ 
  • 7 ਅਕਤੂਬਰ ਨੂੰ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ ਵਾਪਸ
  • 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਤੇ ਐਲਾਨੇ ਜਾਣਗੇ ਨਤੀਜ਼ੇ

ਅੰਮ੍ਰਿਤਸਰ, 26 ਸਤੰਬਰ, 2024

ਜਿਲਾ ਮਜਿਸਟਰੇਟ ਵੱਲੋਂ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ 

ਅੰਮ੍ਰਿਤਸਰ 26 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਜਿਲਾ ਮਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਆ ਰਹੀਆਂ ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਜ਼ਿਲੇ ਦੇ ਸਾਰੇ ਲਾਇਸੈਂਸੀ ਅਸਲਾ ਧਾਰਕ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਆਪਣਾ ਅਸਲਾ ਪੁਲਿਸ ਥਾਣੇ ਜਾਂ ਅਸਲਾ ਡੀਲਰ ਕੋਲ 29 ਸਤੰਬਰ 2024 ਤੱਕ ਜਮਾ ਕਰਵਾਉਣ। ਉਹਨਾਂ ਜਾਰੀ ਕੀਤੇ ਹੁਕਮਾਂ ਵਿੱਚ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਮਗਰੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਮੁੜ ਲੀਹਾਂ ਉਤੇ  ਆਉਣ ਲੱਗੀ 

ਅੰਮ੍ਰਿਤਸਰ 26 ਸਤੰਬਰ 2024 : ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਨੇ ਅਜੇ ਤੱਕ ਭਾਵੇਂ ਆਪਣਾ ਅਹੁਦਾ ਨਹੀਂ ਸੰਭਾਲਿਆ ਪਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੇ ਲਗਾਤਾਰ ਨਿਗਮ ਅਧਿਕਾਰੀਆਂ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਲੱਗੀ ਕੰਪਨੀ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ,  ਜਿਸ ਦੇ ਸਿੱਟੇ ਵਜੋਂ ਸ਼ਹਿਰ ਵਿੱਚ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ: ਨਸ਼ਿਆਂ, ਜੂਏ ਅਤੇ ਸੱਟੇਬਾਜ਼ੀ ਨੂੰ ਨੱਥ ਪਾਉਣ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ 

ਅੰਮ੍ਰਿਤਸਰ, 26 ਸਤੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਨਾਲ ਹੋਈ ਮੀਟਿੰਗ ਦੌਰਾਨ ਨਸ਼ਿਆਂ, ਜੂਏ ਅਤੇ ਸੱਟੇਬਾਜ਼ੀ ਨੂੰ ਨੱਥ ਪਾਉਣ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਵੱਲੋਂ ਚਲਾਈ ਗਈ ਵਿਸ਼ੇਸ਼ ਸਫਾਈ ਮੁਹਿੰਮ-ਡੀ.ਸੀ

ਫਰੀਦਕੋਟ 26 ਸਤੰਬਰ 2024 : ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਮੌਕੇ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਉਪਰੰਤ ਸ਼ਹਿਰ ਦੀ ਸਫਾਈ ਕਰਨ ਲਈ ਨਗਰ ਕੌਂਸਲ ਵੱਲੋਂ ਸਪੈਸ਼ਲ ਕਲੀਨ ਡਰਾਈਵ ਚਲਾ ਕੇ ਸਫਾਈ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ

ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ

ਫਰੀਦਕੋਟ 26 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਸਤੰਬਰ 2024 ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਆਂਗਣਵਾੜੀ ਸੈਂਟਰਾਂ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੇ.ਵੀ.ਕੇ  ਵੱਲੋਂ ਪਿੰਡ  ਛਾਪਿਆਂਵਾਲੀ ਵਿਖੇ  ਕਿਸਾਨ ਜਾਗਰੂਕਤਾਂ ਕੈਂਪ ਦਾ ਆਯੋਜਨ

ਮਲੋਟ, 26 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਛਾਪਿਆਂ ਵਾਲੀ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ

ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਜਾਰੀ
  • ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਵਲੋਂ ਸਰਵੇ ਟੀਮਾਂ ਦੀ ਕੀਤੀ ਗਈ ਸੁਪਰਵਿਜ਼ਨ:

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ 2024 : ਸਿਹਤ ਵਿਭਾਗ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ  ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ