- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਵਿਰੱਧ ਐੱਫ਼. ਆਈ. ਆਰ. ਦਰਜ ਕਰਕੇ ਕੀਤਾ ਜਾਵੇਗਾ ਜੁਰਮਾਨਾ
ਤਰਨ ਤਾਰਨ, 26 ਸਤੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਗੁਲਪ੍ਰੀਤ ਸਿੰਘ ਔਲ਼ਖ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਕਾਬੂ ਪਾਇਆ ਜਾਵੇਗਾ। ਉਹਨਾਂ