news

Jagga Chopra

Articles by this Author

ਦਮਨਦੀਪ ਕੌਰ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਸਤੰਬਰ, 2024 : ਪੰਜਾਬ ਸਿਵਲ ਸੇਵਾਵਾਂ 2014 ਬੈਚ ਦੇ ਅਧਿਕਾਰੀ ਦਮਨਦੀਪ ਕੌਰ ਨੇ ਕਲ੍ਹ ਸ਼ਾਮ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਰਾਹਤ ਪਹੁੰਚਾਉਣਾ ਪਹਿਲ ਹੋਵੇਗੀ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਮੁਕਾਬਲੇ
  • ਗੁਰਮੁਖੀ ਸੁੰਦਰ ਲਿਖਾਈ, ਸ਼ਬਦ ਵਿਚਾਰ ਤੇ ਕਵਿਤਾ ਮੁਕਾਬਲੇ ਵਿਚ 34 ਸਕੂਲਾਂ ਦੇ ਬੱਚਿਆਂ ਨੇ ਲਿਆ ਭਾਗ

ਅੰਮ੍ਰਿਤਸਰ 25 ਸਤੰਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸੱਚਖੰਡ

ਸ਼੍ਰੋਮਣੀ ਕਮੇਟੀ ਵਫ਼ਦ ਨੇ ਸ਼ਿਲਾਂਗ ਵਿਖੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ
  • ਸ਼ਿਲਾਂਗ ਸਥਿਤ ਪੰਜਾਬੀ ਕਲੋਨੀ ’ਚ 200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਰੋਕਣ ਲਈ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 25 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿਖੇ ਸਥਿਤ 200 ਸਾਲ ਪੁਰਾਣੇ

ਰੋਹਤਾਸ 'ਚ ਸਿਪਾਹੀ ਭਰਤੀ ਲਈ ਦੌੜ ਲਾ ਰਹੇ ਤਿੰਨ ਨੌਜਵਾਨਾਂ ਨੂੰ ਟਰੱਕ ਨੇ ਕੁਚਲਿਆ, ਦੋ ਦੀ ਮੌਤ

ਰੋਹਤਾਸ, 25 ਸਤੰਬਰ 2024 : ਰੋਹਤਾਸ ਜ਼ਿਲੇ ਦੇ ਬਿਕਰਮਗੰਜ-ਸਾਸਾਰਾਮ ਰੋਡ 'ਤੇ ਇਕ ਟਰੱਕ ਵਲੋਂ ਕੁਚਲੇ ਜਾਣ ਕਾਰਨ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਕਰਮਚਾਰੀ ਚੋਣ ਕਮਿਸ਼ਨ ਦੀ ਕਾਂਸਟੇਬਲ ਭਰਤੀ ਦੀ ਸਰੀਰਕ ਪ੍ਰੀਖਿਆ 'ਚ ਸ਼ਾਮਲ ਹੋਣ ਲਈ ਦੌੜ ਦਾ ਅਭਿਆਸ ਕਰ ਰਹੇ ਸਨ। ਮ੍ਰਿਤਕਾਂ ਦੀ ਪਛਾਣ ਦੀਪਕ ਤੇ ਸਤੇਂਦਰ ਕੁਮਾਰ ਦੇ ਰੂਪ

ਈਰਾਨ 'ਚ ਕੋਲਾ ਖਾਨ ਵਿੱਚ ਹੋਏ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 49 ਹੋਈ

ਤਹਿਰਾਨ, 25 ਸਤੰਬਰ 2024 : ਪੂਰਬੀ ਈਰਾਨ ਦੇ ਦੱਖਣੀ ਖੋਰਾਸਾਨ ਸੂਬੇ 'ਚ ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 49 ਹੋ ਗਈ ਹੈ। ਪ੍ਰੋਵਿੰਸ਼ੀਅਲ ਸੰਕਟ ਪ੍ਰਬੰਧਨ ਹੈੱਡਕੁਆਰਟਰ ਦੇ ਡਾਇਰੈਕਟਰ ਜਨਰਲ ਮੁਹੰਮਦ-ਅਲੀ ਅਖੌਂਦੀ ਨੇ ਕਿਹਾ ਕਿ ਤਾਬਾਸ ਕਾਉਂਟੀ ਵਿੱਚ ਸਥਿਤ ਖਾਨ ਦੇ ਅੰਦਰ ਫਸੇ ਸਾਰੇ ਵਿਅਕਤੀ ਅਜੇ ਵੀ ਮਰੇ ਹੋਏ ਮੰਨੇ ਜਾਂਦੇ ਹਨ। ਉਸਨੇ

ਚੀਨ ਵਿੱਚ ਤੂਫ਼ਾਨ ਕਾਰਨ ਹੋਈ ਭਾਰੀ ਬਾਰਿਸ਼ ਕਾਰਨ 430,000 ਲੋਕ ਹੋਏ ਪ੍ਰਭਾਵਿਤ

ਝੇਂਗਜ਼ੌ, 24 ਸਤੰਬਰ 2024 : ਸਥਾਨਕ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਚੀਨ ਦੇ ਹੇਨਾਨ ਪ੍ਰਾਂਤ ਦੇ ਸ਼ਾਂਗਕਿਯੂ ਸ਼ਹਿਰ ਵਿੱਚ 430,000 ਤੋਂ ਵੱਧ ਲੋਕ ਤੂਫਾਨ ਬੇਬੀਨਕਾ ਦੁਆਰਾ ਲਿਆਂਦੀ ਗਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਹੋਏ ਹਨ। ਸ਼ਾਂਗਕਿਯੂ ਦੇ ਜ਼ਿਆਦਾਤਰ ਹਿੱਸੇ ਸਵੇਰੇ 8 ਵਜੇ ਤੋਂ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਹੋਏ। 17 ਸਤੰਬਰ ਨੂੰ ਸਵੇਰੇ 6 ਵਜੇ ਸ਼ਹਿਰ ਦੇ

ਪੁਲਿਸ ਨੇ ਦੋ ਵਿਅਕਤੀਆਂ ਨੂੰ 11 ਚੋਰੀ ਦੇ ਮੋਟਰਸਾਈਕਲਾਂ, ਨਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ

ਪਟਿਆਲਾ, 24 ਸਤੰਬਰ 2024 : ਪਟਿਆਲਾ ਪੁਲਿਸ ਨੇ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 11 ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਡਲ ਟਾਊਨ ਚੌਂਕੀ ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਸਹਿਲਪ੍ਰੀਤ ਸਿੰਘ ਵਾਸੀ ਅਮਾਮਗੜ੍ਹ (ਸਮਾਣਾ) ਅਤੇ ਗੁਰਪਿਆਰ ਸਿਘ ਉਰਫ ਰਵੀ ਕਾਹਨਗੜ੍ਹ

ਜੰਮੂ-ਕਸ਼ਮੀਰ ਵਿੱਚ ਚੋਣ ਡਿਊਟੀ ਵਾਹਨ ਹੋਇਆ ਹਾਦਸੇ ਦਾ ਸ਼ਿਕਾਰ, ਦੋ ਲੋਕਾਂ ਦੀ ਮੌਤ, 1 ਜ਼ਖ਼ਮੀ

ਗੁਲਾਬਗੜ੍ਹ, 24 ਸਤੰਬਰ 2024 : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਗੁਲਾਬਗੜ੍ਹ ਖੇਤਰ ਵਿੱਚ ਟਕਸਾਨ ਨੇੜੇ ਮੰਗਲਵਾਰ ਨੂੰ ਇੱਕ ਚੋਣ ਡਿਊਟੀ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ, ਇੱਕ ਅਧਿਕਾਰੀ ਨੇ ਦੱਸਿਆ। ਡੀਸੀ ਰਿਆਸੀ ਦੇ ਅਨੁਸਾਰ, "ਜੰਮੂ-ਕਸ਼ਮੀਰ ਵਿੱਚ ਰਿਆਸੀ ਦੇ ਗੁਲਾਬਗੜ੍ਹ ਖੇਤਰ ਵਿੱਚ ਟਕਸਾਨ ਦੇ

ਜਿਲ੍ਹੇ ਵਿੱਚ ਪ੍ਰੀਗਾਬਾਲਿਨ ਦਵਾਈ ਦੀ ਰੋਕ ਲਈ ਕੀਤੀ ਛਾਪੇਮਾਰੀ-ਡਿਪਟੀ ਕਮਿਸ਼ਨਰ
  • 2 ਫਰਮਾਂ ਦੇ 15 ਦਿਨ ਲਈ ਲਾਇਸੰਸ ਮੁਅੱਤਲ ਅਤੇ 2 ਫਰਮਾਂ ਨੂੰ ਜਾਰੀ ਕੀਤੇ ਕਾਰਨ ਦੱਸੋਂ ਨੋਟਿਸ
  • ਡਿਪਟੀ ਕਮਿਸ਼ਨਰ ਵੱਲੋਂ ਦਵਾਈ ਵਿਕਰੇਤਾ ਨੂੰ ਪਾਬੰਦੀਸ਼ੁਦਾ ਦਵਾਈਆਂ ਨਾ ਰੱਖਣ ਦੀ ਅਪੀਲ

ਫਰੀਦਕੋਟ 24 ਸਤੰਬਰ 2024 : ਜਿਲ੍ਹੇ ਵਿੱਚ ਪ੍ਰੀਗਾਬਾਲਿਨ ਦਵਾਈ ਤੇ ਲਗਾਈ ਮੁਕੰਮਲ ਰੋਕ ਨੂੰ ਅਮਲੀ ਜਾਮਾ ਦੇਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਸੰਤਬਰ ਮਹੀਨੇ ਦੌਰਾਨ ਡਰੱਗ ਕੰਟਰੋਲ ਅਫਸਰ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ : ਡਿਪਟੀ ਕਮਿਸ਼ਨਰ
  • ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਫਰੀਦਕੋਟ ਨੇ ਕੀਤੀ ਮੀਟਿਗ

ਫਰੀਦਕੋਟ 24 ਸਤੰਬਰ 2024 : ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ