news

Jagga Chopra

Articles by this Author

ਮਣੀਕਰਨ ਵਿੱਚ ਵਾਪਰਿਆ ਵੱਡਾ ਹਾਦਸਾ, 6 ਲੋਕਾਂ ਦੀ ਮੌਤ 

ਕੁੱਲੂ, 30 ਮਾਰਚ 2025 : ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਮਣੀਕਰਨ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਵੱਡਾ ਦਰੱਖਤ ਕਈ ਵਾਹਨਾਂ 'ਤੇ ਡਿੱਗ ਗਿਆ, ਜਿਸ ਦੇ ਹੇਠਾਂ ਕਈ ਲੋਕ ਦੱਬ ਗਏ। ਕੁੱਲੂ ਦੇ ਐਸਪੀ ਨੇ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਜਦੋਂ ਕਿ ਕਈ ਲੋਕ ਗੰਭੀਰ ਜ਼ਖਮੀ ਹਨ। ਫਿਲਹਾਲ ਪੁਲਸ ਬਚਾਅ

ਓਡੀਸ਼ਾ ਰੇਲ ਹਾਦਸੇ 'ਚ ਇਕ ਵਿਅਕਤੀ ਦੀ ਮੌਤ, 8 ਜ਼ਖਮੀ, ਕਾਮਾਖਿਆ ਐਕਸਪ੍ਰੈੱਸ ਦੇ 11 ਡੱਬੇ ਪਟੜੀ ਤੋਂ ਉਤਰੇ

ਕਟਕ, 30 ਮਾਰਚ 2025 : ਓਡੀਸ਼ਾ ਦੇ ਕਟਕ ਜ਼ਿਲ੍ਹੇ ਵਿੱਚ ਐਤਵਾਰ ਨੂੰ SMVT ਬੇਂਗਲੁਰੂ-ਕਾਮਾਖਿਆ ਏਸੀ ਐਕਸਪ੍ਰੈਸ ਦੇ 11 ਡੱਬੇ ਪਟੜੀ ਤੋਂ ਉਤਰ ਗਏ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਅਨੁਸਾਰ, ਡੀਆਰਐਮ, ਖੁਰਦਾ ਰੋਡ ਡਿਵੀਜ਼ਨ ਐਚਐਸ ਬਾਜਵਾ ਨੇ ਕਿਹਾ ਇਸ ਹਾਦਸੇ ਕਾਰਨ ਇੱਥੇ ਫਸੇ ਯਾਤਰੀਆਂ ਲਈ ਭੁਵਨੇਸ਼ਵਰ ਤੋਂ ਇਕ ਵਿਸ਼ੇਸ਼ ਰੇਲਗੱਡੀ ਸ਼ੁਰੂ ਕੀਤੀ ਗਈ ਹੈ। ਜੋ ਕਾਮਾਖਿਆ ਤੱਕ

ਜਲੰਧਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜਖ਼ਮੀ

ਜਲੰਧਰ, 30 ਮਾਰਚ 2025 : ਜਲੰਧਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਤੇ ਦੋ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰ ਦੋਸਤ ਆਪਣੀ ਸਵਿਫਟ ਡਿਜਾਇਰ ਕਾਰ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਹੁਸ਼ਿਆਪੁਰ ਨੂੰ ਜਾ ਰਹੇ ਸਨ, ਜਦੋਂ ਉਹ ਪਠਾਨਕੋਟ ਰੋਡ ਤੇ ਪੈਂਦੇ ਕ੍ਰਿਸ਼ਨਗੜ੍ਹ ਨੇੜੇ ਪੁੱਜੇ ਤਾਂ ਨੌਜਵਾਨਾਂ ਦੀ ਕਾਰ ਨੂੰ ਇੱਕ ਵਾਹਨ ਨੇ

ਖਟਕੜ ਕਲਾਂ ਨੂੰ ਵਿਰਾਸਤੀ ਸਥਾਨ ਵਜੋਂ ਵਿਕਸਤ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ 53 ਕਰੋੜ 45 ਲੱਖ ਰੁਪਏ ਦੀ ਗ੍ਰਾਟ ਜਾਰੀ : ਤਰੁੱਣ ਚੁੱਘ 
  • ਜਨਰਲ ਸਕੱਤਰ ਤਰੁੱਣ ਚੁੱਘ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੁੱਜੇ 
  • ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਨੂੰ ਕੀਤੀ ਸਰਧਾਂਜਲੀ ਭੇਂਟ 

ਖਟਕੜ ਕਲਾਂ: 30 ਮਾਰਚ 2025 : ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਯੋਧੇ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਅੱਜ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁੱਣ ਚੁੱਘ ਅਤੇ ਕਈ ਹੋਰ

ਭਾਰਤ ਸਰਕਾਰ ਦੁਆਰਾ ਟੀਬੀ ਦੇ ਖਾਤਮੇ ਲਈ ਸ਼ੁਰੂ ਕੀਤੀ 100 ਦਿਨਾ ਮੁਹਿੰਮ 'ਚੋ ਪੰਜਾਬ ਨੇ ਦੂਜਾ ਸਥਾਨ ਕੀਤਾ ਪ੍ਰਾਪਤ 
  • ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਪੰਜਾਬ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
  • ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਫਰੰਟਲਾਈਨ ਸਿਹਤ ਕਰਮਚਾਰੀਆਂ ਨੂੰ ਦਿੱਤਾ

ਚੰਡੀਗੜ੍ਹ, 30 ਮਾਰਚ 2025 : ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ 'ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ

ਮਿਆਂਮਾਰ 'ਚ 1644 ਲੋਕਾਂ ਦੀ ਜਾਨ ਲੈ ਚੁੱਕੇ ਭੂਚਾਲ, ਮਾਹਿਰਾਂ ਨੇ ਦਿੱਤੀ ਚੇਤਾਵਨੀ ਹੋਰ ਆਉਣਗੇ ਭੂਚਾਲ ਦੇ ਝਟਕੇ 

ਨੇਪੀਡਾਵ, 30 ਮਾਰਚ 2025 : ਮਿਆਂਮਾਰ ਵਿੱਚ ਸ਼ੁੱਕਰਵਾਰ ਨੂੰ ਆਏ 7.7 ਤੀਬਰਤਾ ਦੇ ਭੂਚਾਲ ਨੇ ਪੂਰੇ ਦੇਸ਼ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ਭੂਚਾਲ ਕਾਰਨ ਕਈ ਇਮਾਰਤਾਂ ਧਸ ਗਈਆਂ ਹਨ ਅਤੇ ਸੜਕਾਂ 'ਤੇ ਵੱਡੀਆਂ ਤਰੇੜਾਂ ਆ ਗਈਆਂ ਹਨ। ਭੂਚਾਲ ਨੇ ਮਿਆਂਮਾਰ ਵਿੱਚ ਭਾਰੀ ਤਬਾਹੀ ਮਚਾਈ ਅਤੇ ਲਗਪਗ 1600 ਲੋਕਾਂ ਦੀ ਮੌਤ ਹੋ ਗਈ। ਮਿਆਂਮਾਰ 'ਚ ਆਏ ਇਸ ਭੂਚਾਲ ਦੀ ਤੀਬਰਤਾ ਦਾ

ਕੀ ਹੈ My Bharat ਕੈਲੰਡਰ? 'ਮਨ ਕੀ ਬਾਤ' 'ਚ ਪੀਐਮ ਮੋਦੀ ਨੇ ਕੀਤਾ ਜ਼ਿਕਰ, ਕਿਹਾ : ਗਰਮੀ ਦੀਆਂ ਛੁੱਟੀਆਂ ਲਈ ਕੀਤਾ ਖ਼ਾਸ ਤਿਆਰ
  • ਪੀਐਮ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਦਾ 120ਵਾਂ ਐਪੀਸੋਡ ਕੀਤਾ ਰਿਲੀਜ਼ 

ਨਵੀਂ ਦਿੱਲੀ, 30 ਮਾਰਚ 2025 : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ 120ਵਾਂ ਐਪੀਸੋਡ ਰਿਲੀਜ਼ ਕੀਤਾ ਗਿਆ। ਪੀਐਮ ਮੋਦੀ ਨੇ ਸੋਸ਼ਲ ਮੀਡੀਆ 'ਤੇ ਇਸ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਤੋਂ ਸੁਝਾਅ ਮੰਗੇ ਸਨ। ਲੋਕਾਂ ਨੇ ਆਪਣੇ ਸੁਝਾਅ ਵੀ ਦਿੱਤੇ, ਜਿਸ 'ਤੇ ਪੀਐਮ

ਫਿਰੋਜ਼ਪੁਰ ਪੁਲਿਸ ਨੇ 8 ਕਿਲੋ 163 ਗ੍ਰਾਮ ਹੈਰੋਇਨ, 15,700 ਡਰੱਗ ਮਨੀ, 2 ਹਥਿਆਰ, 9 ਕਾਰਤੂਸ, ਕਾਰ, ਮੋਬਾਇਲ, ਦੋ ਮੋਟਸਾਈਕਲ ਸਮੇਤ 11 ਨੂੰ ਕੀਤਾ ਕਾਬੂ 

ਫਿਰੋਜ਼ਪੁਰ, 30 ਮਾਰਚ 2025 : ਸੂਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਤਹਿਤ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਤੇ ਕਾਰਵਾਈ ਕਰਦਿਆਂ 8 ਕਿਲੋ 163 ਗ੍ਰਾਤਮ ਹੈਰੋਇਨ, 15,700 ਰੁਪਏ

ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ, 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ: ਹਰਜੋਤ ਬੈਂਸ
  • ਮੈਗਾ ਪੀ.ਟੀ.ਐਮ. ਦੌਰਾਨ ਵਿਧਾਇਕਾਂ ਨੇ 100 ਤੋਂ ਵੱਧ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ
  • ਹਰਜੋਤ ਬੈਂਸ ਵੱਲੋਂ ਸਿੱਖਿਆ ਦੇ ਇਸ ਉਤਸਵ ਦੀ ਸ਼ਾਨਦਾਰ ਸਫ਼ਲਤਾ ਲਈ ਮੁੱਖ ਮੰਤਰੀ ਭਗਵੰਤ ਮਾਨ, ਆਪਣੇ ਕੈਬਨਿਟ ਸਾਥੀਆਂ,  ਵਿਧਾਇਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ

ਚੰਡੀਗੜ੍ਹ, 30 ਮਾਰਚ 2025 : ਸੂਬੇ ਦੇ ਸਿੱਖਿਆ

ਪਿੰਡ ਭਾਮ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੋਏ ਅਗਨ ਭੇਟ, ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ 

ਗੁਰਦਾਸਪੁਰ, 30 ਮਾਰਚ 2025 : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ 'ਚ ਬੀਤੀ ਰਾਤ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਪੱਤੀ ਹੱਸਨ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ। ਇਸ ਹਿਰਦੇ ਵਲੂੰਧਰ ਦੇਣ ਵਾਲੀ ਘਟਨਾ ਨਾਲ ਪਿੰਡ 'ਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਘਟਨਾ ਦਾ ਪਤਾ ਐਤਵਾਰ ਅੰਮ੍ਰਿਤ ਵੇਲੇ ਲੱਗਾ। 

ਸ੍ਰੀ ਗੁਰੂ ਗ੍ਰੰਥ