news

Jagga Chopra

Articles by this Author

43 ਸਕੂਲਾਂ ‘ਚ ਘਟੀਆ ਆਰ.ਓ. ਲਗਾਉਣ ਦਾ ਮਾਮਲਾ ; ਨਿਯਮਾਂ ਦੀ ਉਲੰਘਣਾ ਕਰਨ ਤੇ ਬੀਡੀਪੀਓ ਬੁਢਲਾਡਾ ਮੁਅੱਤਲ
  • ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਵਿਜੀਲੈਂਸ ਜਾਂਚ ਦੀ ਮੰਗ

ਚੰਡੀਗੜ੍ਹ, 17 ਨਵੰਬਰ 2024 : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੀਡੀਪੀਓ ਬੁਢਲਾਡਾ ਮੇਜਰ ਸਿੰਘ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਆਰ ਓ ਲਗਾਉਣ ਦੇ ਮਾਮਲੇ ‘ਚ ਰਿਸ਼ਵਤ ਅਤੇ ਘਪਲਾ ਕਰਨ ਦੇ ਦੋਸ਼ ਹੇਠ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ

ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਕੂਲ ਵੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ : ਰਾਜਪਾਲ ਕਟਾਰੀਆ
  • ਪੰਜਾਬ ਦੇ ਰਾਜਪਾਲ ਨੇ ਚੌਥੇ ਐੱਫਏਪੀ ਨੈਸ਼ਨਲ ਅਵਾਰਡ-2024 ’ਚ 576 ਹੋਣਹਾਰ ਅਧਿਆਪਕਾਂ ਵੱਲੋਂ ਪਾਏ ਯੋਗਦਾਨ ਲਈ ਕੀਤਾ ਸਨਮਾਨਿਤ

ਐੱਸਏਐੱਸ ਨਗਰ, 17 ਨਵੰਬਰ 2024 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਦੋ ਰੋਜ਼ਾ ਚੌਥੇ ਐੱਫਏਪੀ ਨੈਸ਼ਨਲ ਅਵਾਰਡ-2024 ਦੇ ਅੰਤਿਮ ਦੇਸ਼ ਭਰ ਦੇ ਨਿੱਜੀ ਸਕੂਲਾਂ ਦੇ 576 ਅਧਿਆਪਕਾਂ ਨੂੰ ਕੌਮੀ ਪੁਰਸਕਾਰ ਪ੍ਰਦਾਨ ਕੀਤੇ। ਸਮਾਗਮ

ਪ੍ਰੈਸ ਕਲੱਬ ਰਾਏਕੋਟ ਵੱਲੋਂ ਕੌਮੀ ਪ੍ਰੈਸ ਦਿਵਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਤੇ ਅੱਖਾਂ ਦਾ ਮੁਫਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
  • ਕੈਂਪ 'ਚ 235 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ, ਲੋੜਵੰਦਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਗਈਆਂ ਅਤੇ ਲੈੱਨਜ ਪਾਉਣ ਲਈ 22 ਮਰੀਜ਼ਾਂ ਨੂੰ ਚੁਣਿਆ ਗਿਆ।

ਰਾਏਕੋਟ, 16 ਨਵੰਬਰ (ਰਘਵੀਰ ਸਿੰਘ ਜੱਗਾ) : ਕੌਮੀ ਪ੍ਰੈਸ ਦਿਵਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪ੍ਰੈਸ ਕਲੱਬ ਰਾਏਕੋਟ ਵੱਲੋਂ ਸਵ. ਸੁਖਦੇਵ ਸਿੰਘ ਜਵੰਧਾ ਯਾਦਗਾਰੀ ਟਰੱਸਟ ਬੱਸੀਆਂ ਅਤੇ

ਡੀਏਪੀ ਦੀ ਬਜਾਏ ਹੋਰ ਖਾਦਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਫਾਜ਼ਿਲਕਾ 16 ਨਵੰਬਰ 2024 : ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਸਰ੍ਹੋਂ, ਕਣਕ, ਛੋਲਿਆਂ ਆਦਿ ਦੀ ਬਿਜਾਈ ਕਰ ਰਹੇ ਹਨ, ਅਜਿਹੀ ਸਥਿਤੀ ਵਿੱਚ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਨਾਈਟਰੋ ਫਾਸਫੇਟ ਦੀ ਵਰਤੋਂ ਕਰਨ। ਇਸ ਤਰ੍ਹਾਂ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘਟਣਗੇ ਉਥੇ

ਲੁਧਿਆਣਾ ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ
  • ਜੈਵਿਕ ਮੰਡੀ ਦਾ ਉਦਘਾਟਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਅਮਨਦੀਪ ਸਿੰਘ ਮੋਹੀ ਨੇ ਸਾਂਝੇ ਤੌਰ ਤੇ ਕੀਤਾ

ਲੁਧਿਆਣਾ, 16 ਨਵੰਬਰ 2024 : ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਸਾਂਝੇ ਉੱਦਮ ਸਦਕਾ ਲੁਧਿਆਣਾ ਵਿਖੇ ਹਫਤਾਵਾਰੀ ਜੈਵਿਕ ਮੰਡੀ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਰਸਮੀ ਉਦਘਾਟਨ ਹਲਕਾ ਲੁਧਿਆਣਾ

ਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ ਘੋਸ਼ਿਤ ਕੀਤਾ “ਨੋ ਵਹੀਕਲ ਜੋਨ
  • ਗਿੱਦੜਬਾਹਾ ਦੀ ਉਪ ਚੋਣ ਲਈ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਜਿਮਨੀ ਚੋਣਾਂ-2024 ਲਈ

ਪਿੰਡ ਹੁਸੈਨਪੁਰਾ ਵਿਖੇ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
  • ਮ੍ਰਿਤਕ ਦੀ ਪਤਨੀ ਤੇ ਉਸਦੇ ਦੋ ਸਾਥੀਆਂ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ

ਫਤਿਹਗੜ੍ਹ ਸਾਹਿਬ, 16 ਨਵੰਬਰ 2024 : ਬੀਤੀ 13 ਨਵੰਬਰ ਨੂੰ ਬਸੀ ਪਠਾਣਾ ਦੇ ਪਿੰਡ ਹੁਸੈਨਪੁਰਾ ਵਿਖੇ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ ਅਤੇ ਕਤਲ ਵਿੱਚ ਸ਼ਾਮਿਲ ਮ੍ਰਿਤਕ ਦੀ ਪਤਨੀ ਅਤੇ ਉਸਦੇ ਦੋ ਸਾਥੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਐਸਪੀ ਬਸੀ ਪਠਾਣਾ ਸ੍ਰੀ

ਕਿਸਾਨ ਖਾਦਾਂ ਅਤੇ ਦਵਾਈਆਂ ਦੇ ਡੀਲਰਾਂ ਤੋਂ ਬਿੱਲ ਜਰੂਰ ਲੈਣ
  • ਡੀ.ਏ.ਪੀ ਦੀ ਬਦਲਵੇ ਸ੍ਰੋਤ ਅਪਨਾ ਕੇ ਕਿਸਾਨ ਆਪਣੀਆਂ ਫਸਲਾਂ ਦੀ ਕਰਨ ਸਾਂਭ ਸੰਭਾਲ

ਬਟਾਲਾ, 16 ਨਵੰਬਰ 2024 : ਜਦੋਂ ਵੀ ਕਿਸਾਨ ਆਪਣੇ ਖੇਤਾਂ ਵਿੱਚ ਖਾਦਾਂ ਤੇ ਕੀਟਨਾਸ਼ਕ ਦੀ ਵਰਤੋਂ ਕਰਨ ਤਾਂ ਡੀਲਰਾਂ ਤੋ ਉਸ ਦੇ ਬਿੱਲ ਜਰੂਰ ਲੈਣ ਤੇ ਡੀਲਰ ਵੀ ਕਿਸਾਨਾਂ ਨੂੰ ਖਾਦਾਂ ਤੇ ਦਵਾਈਆਂ ਦੇ ਬਿੱਲ ਉਪਲੱਬਧ ਕਰਵਾਉਣ।  ਮੁੱਖ ਖੇਤੀਬਾੜੀ ਅਫਸਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਝੋਨੇ

ਪੰਜਾਬ ਤੋਂ “ਅਰੁਣਾਚਲ ਪ੍ਰਦੇਸ਼, ਕਰਨਾਟਕ, ਅਸਾਮ ਅਤੇ ਨਾਗਾਲੈਂਡ ਨੂੰ ਸਪਲਾਈ ਕੀਤੇ ਗਏ ਚੌਲ ਪਾਏ ਗਏ ਅਯੋਗ 

ਚੰਡੀਗੜ੍ਹ, 16 ਨਵੰਬਰ 2024 : ਇਸ ਸੀਜ਼ਨ 'ਚ ਝੋਨੇ ਦੀ 'ਦੇਰੀ' ਖਰੀਦ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਵਿਚਾਲੇ ਸਿਆਸੀ ਵਿਵਾਦ ਨੇ ਹੁਣ ਨਵਾਂ ਮੋੜ ਲੈ ਲਿਆ ਹੈ ਅਤੇ ਚੌਲਾਂ ਦੀ ਗੁਣਵੱਤਾ (ਪੰਜਾਬ ਤੋਂ ਭੇਜੇ ਜਾਣ ਵਾਲੇ) ਸਵਾਲਾਂ ਦੇ ਘੇਰੇ 'ਚ ਆ ਗਈ ਹੈ। ਘੱਟੋ-ਘੱਟ ਦੋ ਖਪਤਕਾਰ ਰਾਜਾਂ (ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼) ਨੂੰ ਸਪਲਾਈ ਕੀਤੇ ਸਟਾਕ ਤੋਂ ਇਕੱਠੇ ਕੀਤੇ ਚੌਲਾਂ

ਮੁੱਲਾਂਪੁਰ ਦੇ ਪ੍ਰੇਮ ਨਗਰ 'ਚ ਪਤੀ-ਪਤਨੀ ਨੂੰ ਮਾਰੀਆਂ ਗੋਲੀਆਂ

ਮੁੱਲਾਂਪੁਰ, 16 ਨਵੰਬਰ 2024 : ਕਸਬਾ ਮੁੱਲਾਂਪੁਰ ਦੇ ਪ੍ਰੇਮ ਨਗਰ ਇਲਾਕੇ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੀ ਔਰਤ ਅਤੇ ਉਸਦੇ ਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਗੋਲੀ ਮਾਰਨ ਵਾਲਾ ਮੁਲਜ਼ਮ ਪਿੰਡ ਹਿੱਸੋਵਾਲ ਦਾ ਸੁਰਿੰਦਰ ਛਿੰਦਾ ਨਾਂ ਦਾ ਵਿਅਕਤੀ ਹੈ, ਜੋ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਗੋਲੀਬਾਰੀ ਮਾਮਲੇ ‘ਚ ਜ਼ਖਮੀ ਔਰਤ ਨੇ