news

Jagga Chopra

Articles by this Author

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 20 ਸਤੰਬਰ 2024 : ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਨਾਲ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਤੇਜਿੰਦਰਪਾਲ

ਪੀਏਯੂ ਅਤੇ ਉਡੀਸਾ ਦੇ ਉੱਦਮੀ ਵਿਚਕਾਰ ਗੰਨੇ ਦੇ ਰਸ ਨੂੰ ਬੋਤਲਬੰਦ ਕਰਨ ਤਕਨੀਕ ਦੇ ਪਸਾਰ ਲਈ ਸੰਧੀ ਹੋਈ

ਲੁਧਿਆਣਾ 20 ਸਤੰਬਰ, 2024 : ਪੀਏਯੂ ਨੇ ਡਾਂਗਾਪਾਲ, ਓਡੀਸ਼ਾ ਦੇ ਖੇਤੀ ਕਾਰੋਬਾਰ ਉੱਦਮੀ ਸ਼੍ਰੀ ਅਜੀਤ ਕੁਮਾਰ ਬੇਹੜਾ (ਮੈਸਰਜ਼ ਐਸ਼ ਉਦਯੋਗ) ਨਾਲ ਗੰਨੇ ਦੇ ਰਸ ਨੂੰ ਬੋਤਲਬੰਦ ਕਰਨ ਦੀ ਤਕਨੀਕ ਲਈ ਸਮਝੌਤੇ 'ਤੇ ਹਸਤਾਖਰ ਕੀਤੇ ਹਨ। ਇਸ ਸੰਬੰਧੀ ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਫਰਮ ਦੇ ਨੁਮਾਇੰਦੇ ਸ੍ਰੀ ਅਜੀਤ ਕੁਮਾਰ ਬੇਹੜਾ ਨਾਲ ਸੰਧੀ ਦੀਆਂ ਸ਼ਰਤਾਂ

ਖੇਤੀਬਾੜੀ ਵਿਭਾਗ ਵਲੋਂ ਪਿੰਡ ਖਿਆਲੀ ਵਿੱਚ ਕੈਂਪ, ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਮਹਿਲ ਕਲਾਂ, 20 ਸਤੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਪਿੰਡ ਖਿਆਲੀ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਨਵਿੰਦਰਪਾਲ ਸਿੰਘ ਬਰਾੜ, ਬਲਾਕ ਤਕਨੀਕੀ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਝੁੱਗੀਆਂ- ਝੌਪੜੀਆਂ ਵਾਲੇ ਇਲਾਕੇ ਵਿਚ ਕੈਂਪ
  • ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਬਰਨਾਲਾ, 20 ਸਤੰਬਰ 2024 : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ 'ਤੇ ਮੌਜੂਦ ਝੁੱਗੀਆਂ ਝੋਪੜੀਆਂ ਵਾਲੇ ਇਲਾਕੇ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ

ਸੈਂਟਰ ਪੱਧਰੀ ਪ੍ਰਾਇਮਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਖਿਡਾਰੀਆਂ ਨੇ ਓਵਰਆਲ ਟਰਾਫੀ ਉੱਪਰ ਕੀਤਾ ਕਬਜ਼ਾ
  • ਵੱਖ-ਵੱਖ ਖੇਡਾਂ 'ਚ ਬੱਚਿਆਂ ਨੇ 70 ਗੋਲਡ ਮੈਡਲ ਤੇ 53 ਸਿਲਵਰ ਮੈਡਲ ਕੀਤੇ ਹਾਸਲ

ਬਰਨਾਲਾ, 20 ਸਤੰਬਰ 2024 : ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮੈਡਮ ਇੰਦੂ ਸਿਮਕ ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੀਰਜਾ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਂਟਰ ਵਜੀਦਕੇ ਕਲਾਂ ਦੀਆਂ ਖੇਡਾਂ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲੇ ਵਿਖੇ ਹੋਈਆਂ ’ਚ

ਪੀਏਯੂ ਨੇ ਕਿਸਾਨ ਬੀਬੀਆਂ ਨੂੰ ਖੇਤੀ ਹੁਨਰ ਨਾਲ ਜੋੜਨ ਲਈ ਸਿਖਲਾਈ ਦਿੱਤੀ 

ਲੁਧਿਆਣਾ, 20 ਸਤੰਬਰ, 2024 : ਪੀ.ਏ.ਯੂ. ਦੇ ਡੀਨ, ਕਾਲਜ ਆਫ਼ ਐਗਰੀਕਲਚਰ ਦੀ ਅਗਵਾਈ ਹੇਠ ਪਸਾਰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਜਗਰਾਉਂ ਬਲਾਕ ਦੇ ਪਿੰਡ ਗੁੜ੍ਹੇ ਵਿਖੇ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ 40 ਦੇ ਕਰੀਬ ਪੇਂਡੂ ਔਰਤਾਂ ਨੇ ਭਾਗ ਲਿਆ। ਡਾ: ਲਖਵਿੰਦਰ ਕੌਰ, ਪਸਾਰ ਵਿਗਿਆਨੀ ਨੇ ਕਿਸਾਨ ਔਰਤਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਕੋਰਸ ਦਾ

ਹਾੜ੍ਹੀ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ  ਕਰਵਾਈਆਂ ਜਾਣਗੀਆਂ ਮੁਹੱਈਆ  :  ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁੁਕਤਸਰ ਸਾਹਿਬ 20 ਸਤੰਬਰ 2024 : ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜ੍ਹੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਆਉਣ ਵਾਲੇ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਉਪਲਬਧਤਾ ਯਕੀਨੀ ਕਰਵਾਉਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਗਰੀਬ ਤੇ ਲੋੜਵੰਦਾਂ ਨੂੰ ਵੰਡਿਆ ਗਿਆ ਰਾਸ਼ਨ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ 2024 : ਸਰਬਤ ਦਾ ਭਲਾ, ਚੈਰੀਟੈਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ, ਸ੍ਰੀ ਮੁਕਤਸਰ ਸਾਹਿਬ ਵਿਖੇ ਗਰੀਬ ਅਤੇ ਵਿਧਵਾ ਔਰਤਾਂ ਨੂੰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸੇ ਤਹਿਤ ਅੱਜ ਇੱਥੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ ਵੱਖ-ਵੱਖ ਪਿੰਡਾਂ ਦੀਆਂ 250 ਦੇ ਕਰੀਬ ਔਰਤਾਂ ਨੇ ਭਾਗ ਲਿਆ। ਇਸ ਮੌਕੇ ਜਿਲ੍ਹਾ

306ਵਾਂ “ਮਾਨਵ ਸੇਵਾ ਸੰਕਲਪ ਦਿਵਸ” ਮਨਾਇਆ
  • ਐਨ.ਸੀ.ਸੀ. ਕੈਡਿਟ “ਜੀਵਨ ਰੱਖਿਅਕ ਪ੍ਰਸ਼ੰਸ਼ਾ ਪੱਤਰ” ਨਾਲ ਸਨਮਾਨਤ
  • ਸਿਵਲ ਡਿਫੈਂਸ ਵਲੋਂ “ਜੀਵਨ ਰੱਖਿਅਕ ਸਨਮਾਨ ਸਮਾਰੋਹ” ਦਾ ਆਯੋਜਨ

ਬਟਾਲਾ, 20 ਸਤੰਬਰ 2024 : ਪੰਜਾਬ ਸਰਕਾਰ ਵਲੋ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਸੇਵਾ ਦੇ ਪੁੰਜ ਤੇ ਮੁਢੱਲੀ ਸਹਾਇਤਾ ਦੇ ਬਾਨੀ ਭਾਈ ਘਨੱਈਆ ਜੀ ਦੇ 306ਵੇਂ ਪਰਲੋਕ ਗਮਨ ਦਿਵਸ “ਮਾਨਵ ਸੇਵਾ ਸੰਕਲਪ ਦਿਵਸ” ਵਜੋ ਮਨਾਇਆ ਗਿਆ। ਇਸ ਮੌਕੇ ਸਿਵਲ

ਭਾਈ ਘਨੱਈਆ ਜੀ ਦੀ ਬਰਸੀ ਮੌਕੇ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ 'ਮਾਨਵ ਸੇਵਾ ਸੰਕਲਪ ਦਿਵਸ' ਤਹਿਤ ਸਮਾਰੋਹ
  • ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਦੇ ਵਿਰੁੱਧ ਡੱਟ ਕੇ ਸਮਾਜ ਸੇਵਾ ਵਿੱਚ ਜੁੱਟਣ ਦਾ ਲਿਆ ਸੰਕਲਪ

ਬਟਾਲਾ, 20 ਸਤੰਬਰ 2024 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਕਾਲਜ ਦੇ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ ਭਾਈ ਘਨੱਈਆ ਜੀ ਦੀ 306 ਵੀਂ ਬਰਸੀ ਮੌਕੇ “ਮਾਨਵ ਸੇਵਾ ਸੰਕਲਪ ਦਿਵਸ” ਮਨਾਇਆ ਗਿਆ। ਸਮਾਗਮ