news

Jagga Chopra

Articles by this Author

ਵਿਧਾਇਕ ਸ਼ੈਰੀ ਕਲਸੀ, ਲੋੜਵੰਦ ਪਰਿਵਾਰਾਂ ਦੀ ਉਮੀਦ ਬਣ ਉੱਭਰੇ
  • ਰਾਸ਼ਨ ਕਾਰਡ ਲਾਭਪਾਤਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਦੀ ਕੀਤੀ ਸਰਾਹਨਾ

ਬਟਾਲਾ, 20 ਸਤੰਬਰ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਲੋੜਵੰਦ ਪਰਿਵਾਰਾਂ ਲਈ ਉਮੀਦ ਬਣੇ ਹਨ ਅਤੇ 500 ਤੋਂ ਵੱਧ ਰਾਸ਼ਨ ਕਾਰਡ ਲਾਭਪਾਤਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਦੇ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਪਾਰਟੀ ਦੇ ਆਗੂ, ਵਰਕਰ

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਦਾ ਸ਼ਾਨਦਾਰ  ਆਗਾਜ
  • ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ : ਡਾ. ਅਨਿਲ ਸ਼ਰਮਾ

ਬਟਾਲਾ, 20  ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਸ਼੍ਰੀਮਤੀ ਪਰਮਜੀਤ  ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ

ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦਾ ਵਿਆਪਕ ਦਾਇਰਾ ,18 ਸ਼ਿਲਪ ਸ਼ਾਮਲ- ਡਾ ਪੱਲਵੀ
  • ਪੀਐੱਮ ਵਿਸ਼ਵਕਰਮਾ ਸਰਟੀਫਿਕੇਟ ਅਤੇ ਪਹਿਚਾਣ ਪੱਤਰ ਦੇ ਜ਼ਰੀਏ ਵਿਸ਼ਵਕਰਮਾਵਾਂ ਨੂੰ ਮਾਨਤਾ ਪ੍ਰਦਾਨ ਕੀਤੀ ਜਾਵੇਗੀ
  • ਕਿਹਾ, ਜ਼ਿਲ੍ਹੇ ਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦੀ ਸਰੂਆਤ,ਸਾਰਿਆਂ ਨੂੰ ਸਨਮਾਨ ਦਾ ਜੀਵਨ ਦੇਣਾ ਇਸ ਸਕੀਮ ਦਾ ਉਦੇਸ਼
  • ਕਾਰੀਗਰ ਅਤੇ ਸ਼ਿਲਪਕਾਰ ਬਗੈਰ ਕਿਸੇ ਗਾਰੰਟੀ ਤੋਂ ਘੱਟ ਵਿਆਜ ਤੇ ਲੈ ਸਕਦੇ ਨੇ 03 ਲੱਖ ਰੁਪਏ ਤੱਕ ਦਾ ਵਿੱਤੀ ਕਰਜਾ

ਮਾਲੇਰਕੋਟਲਾ 20

ਪਰਿਵਾਰ ਦੇ 6 ਲੋਕਾਂ ਨੇ ਮਿਲਕੇ ਬਜ਼ੁਰਗ ਦਾ ਕੀਤਾ ਕਤਲ, ਪੁਲਿਸ ਨੇ ਪਤਨੀ, ਬੇਟਾ, ਨੂੰਹ ਅਤੇ ਧੀ ਨੂੰ ਕੀਤਾ ਗ੍ਰਿਫਤਾਰ 

ਲਹਿਰਾਗਾਗਾ, 16 ਸਤੰਬਰ, 2024 : ਪੁਲਿਸ ਮੁਤਾਬਿਕ ਲਹਿਰਾਗਾਗਾ  ਦੇ ਪਿੰਡ ਭਟਾਲ ਕਲਾਂ 'ਚ ਪਰਿਵਾਰ ਦੇ 6 ਲੋਕਾਂ ਨੇ ਮਿਲ ਕੇ ਇੱਕ ਬਜ਼ੁਰਗ ਦਾ ਕਤਲ ਕੀਤਾ। ਕਤਲ ਦੇ ਇਲਜ਼ਾਮ ਹੇਠ ਪੁਲਿਸ ਨੇ ਮ੍ਰਿਤਕ ਬਜ਼ੁਰਗ ਭੂਰਾ ਸਿੰਘ ਦੀ ਪਤਨੀ, ਬੇਟਾ, ਨੂੰਹ ਅਤੇ ਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦ ਕਿ ਬੇਟੇ ਦੇ ਸਹੁਰਾ ਅਤੇ ਸੱਸ ਦੀ ਗ੍ਰਿਫ਼ਤਾਰੀ ਬਾਕੀ ਹੈ। ਲਹਿਰਾਗਾਗਾ ਦੇ ਡੀਐੱਸਪੀ

ਪੀ.ਏ.ਯੂ. ਤੋਂ ਸਿਖਲਾਈ ਹਾਸਲ ਕਰਨ ਵਾਲੇ ਫੁੱਲ ਉਤਪਾਦਕ ਨੂੰ ਵੱਕਾਰੀ ਸਵਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

ਲੁਧਿਆਣਾ 16 ਸਤੰਬਰ, 2024 : ਪੀ.ਏ.ਯੂ. ਦੇ ਪੰਜਾਬ ਐਗਰੀ ਬਿਜ਼ਨਸ ਇੰਨਕੁਬੇਟਰ (ਪਾਬੀ) ਤੋਂ ਫੁੱਲਾਂ ਦੀ ਕਾਸ਼ਤ ਵਿਚ ਸਿਖਲਾਈ ਹਾਸਲ ਕਰਨ ਵਾਲੇ ਖੇਤੀ ਉੱਦਮੀ ਸ. ਗੁਰਵਿੰਦਰ ਸਿੰਘ ਸੋਹੀ, ਮੋਢੀ ਆਰ ਟੀ ਐੱਸ ਫਲਾਵਰ ਨੂੰ ਫੁੱਲ ਉਤਪਾਦਨ ਲਈ ਮਾਣਮੱਤੇ ਸਵਰਾਜ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ| ਇਹ ਐਵਾਰਡ ਸਮਾਰੋਹ ਬੀਤੇ ਦਿਨੀਂ ਐੱਨ ਏ ਐੱਸ ਸੀ ਨਵੀਂ ਦਿੱਲੀ ਵਿਚ ਖੇਤੀ ਤਕਨਾਲੋਜੀ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
  • ਕਿਹਾ! ਸੂਬਾ ਸਰਕਾਰ ਵਿਕਾਸ ਪੱਖੋਂ ਪਛੜੇ ਹਲਕਿਆਂ ਦੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ

ਲੁਧਿਆਣਾ, 16 ਸਤੰਬਰ 2024 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ ਇੱਕ ਵਿੱਚ ਸੀਵਰੇਜ਼ ਅਤੇ ਪਾਣੀ ਦੀ ਸਪਲਾਈ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਕਰੀਬ 64 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਬੱਗਾ ਨੇ ਕਿਹਾ

ਪਾਪੂਆ ਨਿਊ ਗਿਨੀ ਸੋਨੇ ਦੀ ਖਾਨ ਨੇੜੇ ਕਬਾਇਲੀ ਯੋਧਿਆਂ ਵਿਚਕਾਰ ਗੋਲੀਬਾਰੀ, 30 ਲੋਕਾਂ ਦੀ ਮੌਤ

ਪਾਪੂਆ ਨਿਊ ਗਿਨੀ, 16 ਸਤੰਬਰ, 2024 : ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਪਾਪੂਆ ਨਿਊ ਗਿਨੀ ਦੇ ਉੱਚੇ ਇਲਾਕਿਆਂ ਵਿੱਚ ਸੈਂਕੜੇ ਕਬਾਇਲੀ ਯੋਧਿਆਂ ਵਿਚਕਾਰ ਗੋਲੀਬਾਰੀ ਵਿੱਚ 30 ਲੋਕ ਮਾਰੇ ਗਏ ਹਨ, ਕਿਉਂਕਿ ਸੁਰੱਖਿਆ ਬਲਾਂ ਨੂੰ ਹਿੰਸਾ ਨੂੰ ਰੋਕਣ ਲਈ ਐਮਰਜੈਂਸੀ ਸ਼ਕਤੀਆਂ ਦਿੱਤੀਆਂ ਗਈਆਂ ਸਨ। ਪੁਲਿਸ ਨੇ ਕਿਹਾ ਕਿ ਗੜਬੜ ਅਗਸਤ ਵਿੱਚ ਸ਼ੁਰੂ ਹੋਈ ਜਦੋਂ "ਗੈਰ-ਕਾਨੂੰਨੀ

ਅਸੀਂ ਭਾਰਤ ਵਿੱਚ ਸੱਤ ਕਰੋੜ ਘਰ ਬਣਾ ਰਹੇ ਹਾਂ : ਪ੍ਰਧਾਨ ਮੰਤਰੀ ਮੋਦੀ 

ਗਾਂਧੀਨਗਰ, 16 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਭਾਰਤ ਵਿੱਚ ਸੱਤ ਕਰੋੜ ਘਰ ਬਣਾ ਰਹੇ ਹਾਂ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਆਬਾਦੀ ਤੋਂ ਵੱਧ ਹੈ। ਪ੍ਰਧਾਨ ਮੰਤਰੀ ਮੋਦੀ ਗਾਂਧੀਨਗਰ, ਗੁਜਰਾਤ ਵਿੱਚ ਮਹਾਤਮਾ ਮੰਦਰ ਵਿੱਚ ਸਵੇਰੇ ਗਾਂਧੀਨਗਰ ਵਿੱਚ ਪ੍ਰਧਾਨ ਮੰਤਰੀ ਸੂਰਜ ਘਰ ਮੁਫਤ ਬਿਜਲੀ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ

ਅਸੀਂ ਅੱਤਵਾਦ ਨੂੰ ਇੰਨਾ ਡੂੰਘਾ ਦੱਬ ਦੇਵਾਂਗੇ ਕਿ ਇਹ ਕਦੇ ਬਾਹਰ ਨਹੀਂ ਆਵੇਗਾ : ਅਮਿਤ ਸ਼ਾਹ

ਕਿਸ਼ਤਵਾੜ, 16 ਸਤੰਬਰ 2024 : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸ਼ਤਵਾੜ 'ਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਵੰਡ ਦੇ ਦਿਨ ਦੇਖੇ, ਅਸੀਂ 1990 ਵਿੱਚ ਅੱਤਵਾਦ ਦੇ ਦਿਨ ਦੇਖੇ। ਚੰਦਰਿਕਾ ਸ਼ਰਮਾ ਹੋਵੇ ਜਾਂ ਪਰਿਹਾਰ ਭਰਾ… ਸਭ ਨੇ ਕੁਰਬਾਨੀਆਂ ਦਿੱਤੀਆਂ। ਅੱਜ ਮੈਂ ਇਸ ਖੇਤਰ ਸਮੇਤ ਜੰਮੂ-ਕਸ਼ਮੀਰ

ਢਾਈ ਸਾਲਾਂ ਵਿੱਚ ਡਰੱਗ ਕੇਸਾਂ 'ਚ 29152 ਐੱਫਆਈਆਰ ਦਰਜ ਕੀਤੀਆਂ, 10 ਕਰੋੜ, 32 ਲੱਖ, 92 ਹਜ਼ਾਰ ਦੀ ਡਰੱਗ ਮਨੀ ਬਰਾਮਦ ਹੋਈ : ਸੁਖਚੈਨ ਸਿੰਘ ਗਿੱਲ 

ਚੰਡੀਗੜ੍ਹ, 16 ਸਤੰਬਰ 2024 : ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀ ਆਈਜੀ ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਵੱਲੋਂ ਪੰਜਾਬ ਦੇ ਗੈਂਗਸਟਰਾਂ ਨੂੰ ਲੈਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਸੁਖਚੈਨ ਸਿੰਘ ਗਿੱਲ ਨੇ ਪਿਛਲੇ ਢਾਈ ਸਾਲਾਂ ਦੌਰਾਨ ਨਸ਼ਿਆ ਦੀ ਰਿਕਵਰੀ ਅਤੇ ਗੈਂਗਸਟਰਾਂ ਉੱਤੇ ਕੀਤੀ ਕਾਰਵਾਈ ਦੇ ਵੇਰਵੇ ਦਿੱਤੇ। ਉਨ੍ਹਾਂ ਨੇ ਦੱਸਿਆ ਹੈ ਕਿ ਪਿਛਲੇ ਢਾਈ