news

Jagga Chopra

Articles by this Author

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ  ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸੇਵਾਵਾਂ : ਡਿਪਟੀ ਕਮਿਸ਼ਨਰ
  • 22 ਸਤੰਬਰ  ਨੂੰ ਵਿਧਾਨਸਭਾ ਹਲਕਾ ਦੱਖਣੀ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ, 16 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ

ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ਼ ਸੰਸਥਾ ਵੱਲੋਂ ਲਗਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ

ਅੰਮ੍ਰਿਤਸਰ 16 ਸਤੰਬਰ 2024 : ਜ਼ਿਲਾ ਪੱਧਰੀ ਇਕ ਰੋਜ਼ਾ ਸੈਮੀਨਾਰ/ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਵਰਕਸ਼ਾਪ ਪ੍ਰੋਗਰਾਮ ਕਾਰਬਨ ਮੁਕਤ ਵਾਤਾਵਰਣ ਦਰਪੇਸ਼ ਚੁਣੋਤੀਆਂ ਤੇ ਸੰਭਾਵਿਤ ਹੱਲ ਲਈ  ਵਰਕਸ਼ਾਪ  ਰੈਡ ਕਰਾਸ ਭਵਨ ਵਿਖੇ  ਕੀਤਾ ਗਿਆ। ਜਿਸ ਵਿੱਚ ਮੁੱਖ ਸਲਾਹਕਾਰ ਐਡਵੋਕੇਟ ਰਜੀਵ ਮਦਾਨ(ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ),ਜ਼ਿਲਾ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ , ਅੰਮ੍ਰਿਤਸਰ ਵੱਲੋਂ ਮਾਸ ਕਾਊਂਸਲਿੰਗ ਦੀ ਸ਼ੁਰੂਆਤ ਕੀਤੀ 

ਅੰਮ੍ਰਿਤਸਰ 16 ਸਤੰਬਰ 2024 : ਡਾਇਰੈਕਟਰ ,ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ,ਚੰਡੀਗੜ  ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ)–ਕਮ-ਮੁੱਖ ਕਾਰਜਕਾਰੀ ਅਫਸਰ ,ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ  ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜ਼ਿਲੇ ਦੇ ਸਕੂਲਾਂ ਵਿੱਚ ਬੱਚਿਆਂ ਦੇ ਭਵਿੱਖ ਨੂੰ ਉਜਾਗਰ ਕਰਨ ਲਈ ਦੱਸਵੀਂ

ਪਰਾਲੀ ਨੂੰ ਸਾੜਣ ਵਾਲੇ ਹਾਟ ਸਪਾਟ ਪਿੰਡਾਂ ਦੀ ਕੀਤੀ ਜਾਵੇ ਸਖਤ ਨਿਗਰਾਨੀ-ਡਿਪਟੀ ਕਮਿਸ਼ਨਰ
  • ਪਰਾਲੀ ਨੂੰ ਸਾੜਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਮੀਟਿੰਗ

ਅੰਮ੍ਰਿਤਸਰ, 16 ਸਤੰਬਰ 2024 : ਆ ਰਹੇ ਝੋਨੇ ਦੀ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਾਟ ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ

ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਲੱਸਟਰ ਅਫਸਰਾਂ ਨੂੰ ਮਿਸ਼ਨ ਉਨਤ ਐਪ ਦੀ ਦਿੱਤੀ ਟ੍ਰੇਨਿੰਗ 

ਅੰਮ੍ਰਿਤਸਰ, 16 ਸਤੰਬਰ 2024 : ਜਿਲੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾਂਭਣ ਸੰਬਧੀ ਸੰਦਾਂ ਬਾਰੇ ਮਿਸ਼ਨ ਉਨਤ ਐਪ ਦੀ ਟ੍ਰੇਨਿੰਗ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਕਿਹਾ  ਇਹ ਟ੍ਰੇਨਿੰਗ ਸਮੂਹ ਨੋਡਲ ਅਫਸਰਾਂ ਨੂੰ ਦਿੱਤੀ ਜਾਵੇਗੀ ਤਾਂ ਜੋ ਉਹ ਅੱਗੇ ਜਾ ਸਕੇ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰ ਸਕਣ। ਵਧੀਕ ਡਿਪਟੀ

ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
  • ਕਿਹਾ, ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ 
  • ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ 

ਨਵਾਂਸ਼ਹਿਰ, 16 ਸਤੰਬਰ 2024 : 2014 ਬੈਚ ਦੇ ਆਈ. ਏ. ਐਸ ਅਫ਼ਸਰ ਰਾਜੇਸ਼ ਧੀਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ

ਬੰਗਾ, 16 ਸਤੰਬਰ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ

ਡੋਰ ਸਟੈਪ ਡਿਲਿਵਰੀ ਸੇਵਾ ਰਾਹੀਂ ਹੁਣ ਰਜਿਸਟ੍ਰੇਸ਼ਨ ਵਾਲੇ ਦਿਨ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਪ੍ਰਸ਼ਾਸਨਿਕ ਸੇਵਾਵਾਂ : ਡੀ. ਸੀ

ਨਵਾਂਸ਼ਹਿਰ, 16 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ 'ਡੋਰ ਸਟੈਪ ਡਿਲਿਵਰੀ ਸੇਵਾ' ਰਾਹੀਂ 1076 ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਭਾਵ ਇਨ੍ਹਾ 43 ਪ੍ਰਕਾਰ ਦੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰ ਵਿਖੇ ਜਾਣ ਦੀ

“ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-4” ਤਹਿਤ ਜਿਲ੍ਹਾ ਪੱਧਰੀ ਖੇਡਾਂ ਅੰਡਰ-14 ਅਤੇ ਅੰਡਰ- 17 ਦਾ ਆਗਾਜ਼
  • ਜਿ਼ਲ੍ਹਾ ਪੱਧਰੀ ਖੇਡਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ

ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ 2024 : ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕੀਤਾ ਗਿਆ। ਸ੍ਰੀ ਰਾਜੇਸ਼

ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ  ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ

ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ 2024 : ਸ੍ਰੀ ਜਗਮੋਹਨ ਸਿੰਘ ਸੰਧੂ ਐਸ.ਡੀ.ਓ. ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁਕਵੇਂ ਉਪਰਾਲੇ ਕੀਤੇ ਜਾ ਰਹੀ ਹਨ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵਲੋਂ ਜਿ਼ਆਦਾ ਸੀਵਰੇਜ਼