ਮੋਗਾ, 16 ਨਵੰਬਰ 2024 : ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ 10 ਸਾਲਾ ਬੱਚੀ ਨੂੰ ਅਲਮਾਰੀ ‘ਚੋਂ ਕੱਪੜੇ ਕੱਢਦੇ ਸਮੇਂ ਉਸਦੇ ਦਾਦੇ ਦੀ ਲਾਇਸੰਸੀ ਰਿਵਾਲਵਰ ਤੋਂ ਗੋਲੀ ਲੱਗ ਗਈ। ਮ੍ਰਿਤਕ ਮਨਰੀਤ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਹ ਅਲਮਾਰੀ ਨੂੰ ਤਾਲਾ ਲਗਾਉਣਾ ਭੁੱਲ ਗਏ।
news
Articles by this Author
ਚੰਡੀਗੜ੍ਹ, 16 ਨਵੰਬਰ 2024 : ਪੰਜਾਬ ਦੇ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। 20 ਨਵੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਿੱਧਾ ਵੈੱਬ ਪ੍ਰਸਾਰਨ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ’ਤੇ ਵੋਟ ਪਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ
ਜੈਤੋ, 16 ਨਵੰਬਰ 2024 : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਨੂੰ ਤਿੱਖਾ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਡਰ ਮੋਰਚੇ ਤੇ ਮਰਨ ਵਰਤ ‘ਤੇ ਬੈਠਣਗੇ ਅਤੇ ਅਗਰ
- ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਆਕਾਸ਼ ਗਿੱਲ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਸ਼ੂਟਰਾਂ ਨੂੰ ਲੌਜਿਟਿਕ ਸਹਾਇਤਾ ਕਰ ਰਿਹਾ ਸੀ ਪ੍ਰਦਾਨ: ਡੀਜੀਪੀ ਗੌਰਵ ਯਾਦਵ
- ਪੰਜਾਬ ਦੀ ਏਜੀਟੀਐਫ, ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਿਸ ਨਾਲ ਮਿਲ ਕੇ ਕੰਮ ਕਰ ਰਹੀ ਹੈ: ਏਜੀਟੀਐਫ ਪ੍ਰਮੋਦ ਬਾਨ
ਚੰਡੀਗ
ਫਗਵਾੜਾ, 16 ਨਵੰਬਰ 2024 : ਸਥਾਨਕ ਸ਼ਹਿਰ ਤੋਂ ਹੁਸ਼ਿਆਰਪੁਰ ਨੂੰ ਜਾਂਦੀ ਸੜਕ ਤੇ ਸਥਿਤ ਪਿੰਡ ਜਗਜੀਤਪੁਰ ਵਿਖੇ ਇੱਕ ਬੱਸ ਅਤੇ ਰੇਹੜੇ ਦੀ ਹੋਈ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਪਰਿਵਾਰ ਮੋਟਰਸਾਈਕਲ ਵਾਲੇ ਰੇਹੜੇ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਜਗਜੀਤਪੁਰ ਨੇੜੇ ਪੁੱਜੇ ਤਾਂ ਸਾਹਮਣਿਓਂ ਆ ਰਹੀ ਇਕ ਨਿੱਜੀ ਬੱਸ
ਕਾਂਕੇਰ, 16 ਨਵੰਵਰ 2024 : ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਹਰਿਦੁਆਰ ਕਾਸ਼ੀਪੁਰ ਨੈਸ਼ਨਲ ਹਾਈਵੇ 'ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਕ ਤੇਜ਼ ਰਫ਼ਤਾਰ ਕਾਰ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਲਾੜਾ, ਲਾੜੀ ਅਤੇ ਆਟੋ ਚਾਲਕ ਸਮੇਤ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਕਾਰ 'ਚ ਸਵਾਰ ਦੋ
ਕਾਂਕੇਰ, 16 ਨਵੰਵਰ 2024 : ਛੱਤੀਸਗੜ੍ਹ ਕਾਂਕੇਰ ਅਤੇ ਨਰਾਇਣਪੁਰ ਜ਼ਿਲ੍ਹਿਆਂ ਦੀ ਸਰਹੱਦ ਦੇ ਅਬੂਝਾਮਦ ਇਲਾਕੇ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਨਕਸਲ ਪ੍ਰਭਾਵਿਤ ਸਰਹੱਦੀ ਖੇਤਰ ਅਬੂਝਾਮਦ 'ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿੱਚ
ਝਾਂਸੀ, 16 ਨਵੰਬਰ 2024 : ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਹ ਅੱਗ ਹਸਪਤਾਲ ਦੇ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (ਐਨਆਈਸੀਯੂ) ਵਿੱਚ ਅੱਗ ਲੱਗ ਸੀ। ਝਾਂਸੀ ਦੇ ਜ਼ਿਲ੍ਹਾ ਮੈਜਿਸਟਰੇਟ ਅਵਿਨਾਸ਼ ਕੁਮਾਰ ਨੇ 10 ਨਵਜੰਮੇ ਬੱਚਿਆਂ ਦੀ ਮੌਤ ਦੀ
ਚੰਡੀਗੜ੍ਹ, 16 ਨਵੰਬਰ 2024 : ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਨਵ ਨਿਯੁਕਤ ਪੁਲਿਸਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਟਵੀਟ ਕੀਤਾ ਕਿ “ਅੱਜ ਚੰਡੀਗੜ੍ਹ ਵਿਖੇ ਕੌਮੀ ਕਨਵੀਨਰ ਅਰਵਿੰਦ
- ਆਪਣੇ ਕਾਰਜਕਾਲ ਦੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਥਾਪੜਾ ਦਿੱਤਾ
- ਦੇਸ਼ ਵਿੱਚ ਬਿਹਤਰ ਕਾਨੂੰਨ ਵਿਵਸਥਾ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਵਜੋਂ ਉਭਰੇਗਾ ਪੰਜਾਬ
- ਪੰਜਾਬ ਪੁਲਿਸ ਵਿੱਚ ਭਰਤੀ ਹੋਏ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
- ਮੁੱਖ ਮੰਤਰੀ ਵੱਲੋਂ ਨਵੇਂ ਭਰਤੀ