news

Jagga Chopra

Articles by this Author

ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓਐਸਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ

ਚੰਡੀਗੜ੍ਹ, 16 ਸਤੰਬਰ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in 'ਤੇ

ਰਾਜਸਥਾਨ 'ਚ ਸੜਕ ਹਾਦਸਾ, ਸਿਰੋਹੀ 'ਚ ਜੀਪ ਤੇ ਟਰੱਕ ਦੀ ਟੱਕਰ, 8 ਦੀ ਮੌਤ, 18 ਜ਼ਖਮੀ

ਜੈਪੁਰ, 16 ਸਤੰਬਰ 2024 : ਰਾਜਸਥਾਨ ਦੇ ਸਿਰੋਹੀ ਜ਼ਿਲੇ ਦੇ ਪਿੰਦਵਾੜਾ ਇਲਾਕੇ 'ਚ ਐਤਵਾਰ ਰਾਤ ਨੂੰ ਜੀਪ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ 18 ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਬੱਚਾ ਸ਼ਾਮਿਲ ਹੈ। ਪੁਲੀਸ ਅਨੁਸਾਰ ਜੀਪ ਗਲਤ ਦਿਸ਼ਾ ਵਿੱਚ ਜਾ ਰਹੀ ਸੀ ਅਤੇ

ਜਲੰਧਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼, 10 ਕਿਲੋ ਹੈਰੋਇਨ ਸਮੇਤ 4 ਵਿਅਕਤੀ ਕੀਤੇ ਗ੍ਰਿਫ਼ਤਾਰ 

ਜਲੰਧਰ, 16 ਸਤੰਬਰ 2024 : ਸਰਹੱਦੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ (ਸੀਆਈਏ ਸਟਾਫ਼) ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਓਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਨਸ਼ਿਆਂ ਦੀ ਤਸਕਰੀ ਲਈ ਡਰੋਨ ਦਾ ਇਸਤੇਮਾਲ ਕੀਤਾ ਜਾਂਦਾ ਸੀ, ਦੋਸ਼ੀਆਂ ਦੇ ਪਾਕਿ

ਸੁਨਾਮ 'ਚ ਵਾਪਰਿਆ ਵੱਡਾ ਹਾਦਸਾ, ਇੱਕ ਔਰਤ ਸਮੇਤ 4 ਮਨਰੇਗਾ ਮਜ਼ਦੂਰਾਂ ਦੀ ਮੌਤ

ਸੁਨਾਮ, 16 ਸਤੰਬਰ 2024 : ਸੁਨਾਮ ‘ਚ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਤੋਂ ਸੁਨਾਮ ਜਾ ਰਹੇ ਮਾਲ ਨਾਲ ਭਰੇ ਇੱਕ ਟੈਂਪੂ ਨੇ ਸੜਕ ਕਿਨਾਰੇ ਕੰਮ ਕਰਦੇ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਗੁੱਸੇ ‘ਚ ਆਏ ਲੋਕਾਂ ਨੇ ਪਟਿਆਲਾ ਰੋਡ ‘ਤੇ ਧਰਨਾ ਦੇ ਕੇ ਸੜਕ ਜਾਮ ਕਰ

ਵਿਸ਼ਵ ਓਜ਼ੋਨ ਦਿਵਸ ਦੇ ਮੌਕੇ 'ਤੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲੇ ਦਾ ਆਯੋਜਨ

ਲੁਧਿਆਣਾ, 16 ਸਤੰਬਰ 2024 : ਕੈਮਿਸਟਰੀ ਵਿਭਾਗ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਨੇ ਵਿਸ਼ਵ ਓਜ਼ੋਨ ਦਿਵਸ ਦੇ ਮੌਕੇ 'ਤੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲੇ ਦਾ ਆਯੋਜਨ ਕੀਤਾ, ਜਿਸ ਵਿੱਚ ਬੀਐਸਸੀ. I, II ਅਤੇ III ਨੇ "ਵਿਸ਼ਵ ਓਜ਼ੋਨ ਦਿਵਸ ਮਾਂਟਰੀਅਲ ਪ੍ਰੋਟੋਕੋਲ-ਐਡਵਾਂਸਿੰਗ ਕਲਾਈਮੇਟ ਐਕਸ਼ਨ" ਥੀਮ ਅਧੀਨ ਆਪਣੀਆਂ ਪੇਸ਼ਕਾਰੀਆਂ ਪ੍ਰਦਰਸ਼ਿਤ ਕੀਤੀਆਂ

‘ਕੁਦਰਤੀ ਸੋਮੇ ਬਚਾੳ ਅਤੇ ਸਭ ਨੂੰ ਖੁਸ਼ਹਾਲ ਬਣਾਉਣ ’ਦੇ ਉਦੇਸ਼ ਨਾਲ ‘ਰਿਜ਼ਨਲ ਕਿਸਾਨ ਮੇਲਾ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਨੂੰ ਲੱਗੇਗਾ

ਬਟਾਲਾ, 16 ਸਤੰਬਰ 2024 : ‘ਕੁਦਰਤੀ ਸੋਮੇ ਬਚਾੳ ਅਤੇ ਸਭ ਨੂੰ ਖੁਸ਼ਹਾਲ ਬਣਾਉਣ ’ਦੇ ਉਦੇਸ਼ ਨਾਲ ‘ਰਿਜ਼ਨਲ ਕਿਸਾਨ ਮੇਲਾ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਦਿਨ ਬੁੱਧਵਾਰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੇ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ, ਫੂਡ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਹੋਣਗੇ।

ਚੇਅਰਮੈਨ ਪਨੂੰ ਨੇ ਪਿੰਡ ਜਾਂਗਲਾ ਵਿੱਚ ਕਬੱਡੀ ਦੇ ਸ਼ੋਅ ਮੈਚ ਵਿੱਚ ਕੀਤੀ ਸ਼ਿਰਕਤ, ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

ਫਤਿਹਗੜ੍ਹ ਚੂੜੀਆਂ ,16 ਸਤੰਬਰ 2024 : ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਨੌਜਵਾਨ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਪਿੰਡ ਜਾਂਗਲਾ ਵਿੱਚ ਕਰਵਾਏ ਕਬੱਡੀ ਦੇ ਸ਼ੋਅ ਮੈਚ ਸੰਬੋਧਨ ਕਰਦਿਆਂ ਕੀਤਾ। ਚੇਅਰਮੈਨ ਪਨੂੰ ਨੇ

ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਹੋਏ ਸਿੱਧ, ਜਾਂਚ ‘ਚ ਹੋਇਆ ਖੁਲਾਸਾ
  • ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਦੂਜੇ ਦੋਸ਼ੀ ਵਿਸ਼ਾਲ ਮਸੀਹ ਨੂੰ 72 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ
  • ਧਮਾਕਾਖੇਜ਼ ਸਮੱਗਰੀ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਹੈਪੀ ਪਾਸੀਆਂ ਨੇ ਮੁਲਜ਼ਮਾਂ ਨੂੰ ਭਰਮਾਉਣ ਲਈ ਸ਼ੁਰੂ ਵਿੱਚ ਕੁਝ ਫੰਡ ਵੀ ਕਰਵਾਏ ਸਨ ਮੁਹੱਈਆ: ਡੀਜੀਪੀ ਗੌਰਵ ਯਾਦਵ
  • ਡੀਜੀਪੀ ਪੰਜਾਬ ਨੇ ਅੱਤਵਾਦੀ
ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ, ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
  • 12.5 ਕਿਲੋ ਹੈਰੋਇਨ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਦੀ ਅਗਵਾਈ ਵਿੱਚ ਦੁਬਈ ਤੋਂ ਚੱਲ ਰਹੇ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ: ਡੀਜੀਪੀ ਗੌਰਵ ਯਾਦਵ
  • ਗ੍ਰਿਫ਼ਤਾਰ ਦੋਸ਼ੀ ਅੰਮ੍ਰਿਤਪਾਲ ਫੌਜੀ ਅਤੇ ਉਸਦੇ ਸਾਥੀ ਨੇ ਅਖਨੂਰ
ਬਨੂੜ ’ਚ ਮਾਂ ਤੇ ਪੁੱਤਰ ਦੀ ਮੌਤ, ਹਰ ਅੱਖ ਹੋਈ ਨਮ 

ਬਨੂੜ, 15 ਸਤੰਬਰ 2024 : ਬਨੂੜ ਨੇੜਲੇ ਪਿੰਡ ਗੁਡਾਣਾ ਵਿਖੇ ਦੇਰ ਸ਼ਾਮ ਇਕੋ ਸਮੇਂ ਵਿਧਵਾ ਮਾਂ ਅਤੇ ਉਸ ਦੇ ਇਕਲੌਤੇ ਪੁੱਤਰ ਦੇ ਸਿਵੇ ਇਕੱਠੇ ਬਲ਼ੇ ਤਾਂ ਮੌਕੇ ’ਤੇ ਮੌਜੂਦ ਹਰ ਅੱਖ ਨਮ ਹੋ ਗਈ। ਦੋਵਾਂ ਦੀ ਮੌਤ ਬੀਤੇ ਦਿਨ ਹੋਈ ਸੀ, ਜਿਸ ਕਾਰਨ ਸਮੁੱਚੇ ਇਲਾਕੇ ’ਚ ਸੋਗ ਦੀ ਲਹਿਰ ਛਾਈ ਹੋਈ ਸੀ। ਦੋਵਾਂ ਦੀ ਮੌਤ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਦੱਸਿਆ ਜਾ ਰਿਹਾ ਹੈ। ਮ੍ਰਿਤਕ