news

Jagga Chopra

Articles by this Author

ਪਰਾਲੀ ਪ੍ਰਬੰਧਨ ਤਹਿਤ ਮਸ਼ੀਨਰੀ ਦੀ ਵਰਤੋਂ 'ਤੇ ਜਾ ਰਿਹਾ ਜ਼ੋਰ: ਡਿਪਟੀ ਕਮਿਸ਼ਨਰ
  • ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਮਸ਼ੀਨਰੀ ਦੀ ਵਰਤੋਂ ਦੀ ਅਪੀਲ
  • ਡਿਪਟੀ ਕਮਿਸ਼ਨਰ ਵਲੋਂ 15 ਪਿੰਡਾਂ ਦੇ ਵਾਸੀਆਂ ਨਾਲ ਲੜੀਵਾਰ ਮੀਟਿੰਗਾਂ

ਬਰਨਾਲਾ, 18 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਵਿਆਪਕ ਪੱਧਰ 'ਤੇ ਜਾਰੀ ਹੈ। ਇਸ ਲੜੀ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਲੋਂ

ਜ਼ਿਮਨੀ ਚੋਣ ਦੇ ਮੱਦੇਨਜ਼ਰ ਹਥਿਆਰ ਚੁੱਕ ਕੇ ਚੱਲਣ 'ਤੇ ਪਾਬੰਦੀ

ਬਰਨਾਲਾ, 18 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ-103 ਦੀ ਜ਼ਿਮਨੀ ਚੋਣ ਘੋਸ਼ਿਤ ਕਰਨ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ

ਪਰਾਲੀ ਦਾ ਜ਼ਮੀਨ ਵਿੱਚ ਸੁਚੱਜਾ ਨਿਬੇੜਾ ਕਰਕੇ ਮਿਸਾਲ ਕਾਇਮ ਕਰਨ ਕਿਸਾਨ: ਪੂਨਮਦੀਪ ਕੌਰ
  • ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਅਤੇ ਮੋਹਤਬਰਾਂ ਨਾਲ ਲੜੀਵਾਰ ਮੀਟਿੰਗਾਂ

ਬਰਨਾਲਾ, 18 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਵਾਤਵਰਣ ਸੰਭਾਲ ਸਬੰਧੀ ਹੁਕਮਾਂ/ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਵਾਸਤੇ ਵਿਆਪਕ ਮੁਹਿੰਮ ਵਿੱਢੀ ਹੋਈ ਹੈ।

ਬਿਜਲੀ ਸਪਲਾਈ ਬੰਦ ਰਹੇਗੀ

ਬਰਨਾਲਾ, 18 ਅਕਤੂਬਰ 2024 : ਬਰਨਾਲਾ ਦੇ ਵੱਖ ਵੱਖ ਇਲਾਕਿਆਂ ਵਿਚ 19 ਅਕਤੂਬਰ 2024 ਦਿਨ ਸ਼ਨੀਵਾਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ। ਗਗਨਦੀਪ ਸਿੰਘ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਸ਼ਹਿਰੀ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਹੋਏ ਕਿਹਾ ਕਿ 11 ਕੇ. ਵੀ. ਬਰਨਾਲਾ ਗਰਿੱਡ 'ਤੇ ਜ਼ਰੂਰੀ ਮੈਨਟੀਨੈਂਸ ਕਾਰਨ ਆਸਥਾ ਕਲੋਨੀ , ਐਵਰਗਰੀਨ ਕਲੋਨੀ, ਪ੍ਰੇਮ ਨਗਰ, ਧਨੌਲਾ ਰੋਡ, ਮਹਿਲ

ਬਰਨਾਲਾ ਜ਼ਿਮਨੀ ਚੋਣ: ਬਿਨਾਂ ਸਬੂਤਾਂ ਦੇ 50,000 ਰੁਪਏ ਤੋਂ ਵੱਧ ਨਗਦੀ ਲਿਜਾਣ ਦੀ ਨਹੀਂ ਇਜਾਜ਼ਤ 
  • ਤਿਉਹਾਰਾਂ ਅਤੇ ਵਾਢੀ ਦੇ ਮੱਦੇਨਜ਼ਰ ਲੋਕ 50,000 ਰੁਪਏ ਤੋਂ ਵੱਧ ਦੀ ਨਕਦੀ ਦਾ ਸਬੂਤ ਨਾਲ ਰੱਖਣ: ਏ.ਡੀ.ਸੀ 
  • ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣਾ ਯਕੀਨੀ ਬਣਾਉਣ ਦੇ ਟੀਮਾਂ ਨੂੰ ਨਿਰਦੇਸ਼

ਬਰਨਾਲਾ, 18 ਅਕਤੂਬਰ 2024 : ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਿਨਾਂ ਸਬੂਤਾਂ ਦੇ 50,000 ਰੁਪਏ ਤੋਂ ਵੱਧ

ਐਸਡੀਐਮ ਬਟਾਲਾ ਵਲੋਂ ਸਬ ਡਵੀਜ਼ਨ ਬਟਾਲਾ ਵਿੱਚ ਪੈਂਦੇ ਕਲਸਟਰ ਅਫਸਰ, ਖੇਤੀਬਾੜੀ ਅਫਸਰ, ਸਹਾਇਕ ਖੇਤੀਬਾੜੀ ਅਫਸਰ ਅਤੇ ਫਲਾਇੰਗ ਸੁਕਾਇਡ ਟੀਮਾਂ ਨਾਲ ਮੀਟਿੰਗ
  • ਖੇਤ ਵਿੱਚ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਸਬੰਧਤ ਟੀਮ ਤੁਰੰਤ ਮੌਕਾ 'ਤੇ ਜਾ ਕੇ ਕਰੇ ਕਾਰਵਾਈ

ਬਟਾਲਾ,18 ਅਕਤੂਬਰ 2024 : ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਉਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ

ਡੇਂਗੂ ਕੰਟਰੋਲ ਮੁਹਿੰਮ, ਡੀ.ਸੀ ਨੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਸਿਹਤ ਟੀਮਾਂ ਨੂੰ ਲਾਰਵਾ ਲੱਭਣ ਦੇ ਨਿਰਦੇਸ਼ ਦਿੱਤੇ 
  • ਸਕੂਲਾਂ ਅਤੇ ਸਿਖਿਅਕ ਸੰਸਥਾਵਾਂ  ਬੱਚਿਆਂ ਨੂੰ ਪੂਰੀਆਂ ਬਾਹਵਾਂ ਵਾਲੇ ਕੱਪੜੇ ਪਵਾਉਣ 
  • ਸੰਵੇਦਨਸ਼ੀਲ ਥਾਵਾਂ ਤੇ ਜ਼ੋਰਦਾਰ ਜਾਗਰੂਕਤਾ ਮੁਹਿੰਮ ਚਲਾਈ ਜਾਵੇ 

ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।  ਵੱਖ-ਵੱਖ

ਡੀ.ਸੀ ਨੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਬਨਾਵਟੀ ਅੰਗ ਵੰਡੇ

ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਪਹਿਲਕਦਮੀ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਵੱਲੋਂ ਦਿਵਿਆਂਗ ਸਹਾਇਤਾ ਕੇਂਦਰ, ਰਿਸ਼ੀ ਨਗਰ, ਲੁਧਿਆਣਾ ਵਿਖੇ ਲਗਾਏ ਗਏ ਮੁਫਤ ਬਨਾਵਟੀ ਅੰਗ ਵੰਡ ਕੈਂਪ ਦਾ ਉਦਘਾਟਨ ਕੀਤਾ। ਟਰੱਸਟ ਦੇ ਪ੍ਰਧਾਨ ਪੰਕਜ ਜਿੰਦਲ ਨੇ ਦੱਸਿਆ ਕਿ

ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
  • ਪ੍ਰਸ਼ਾਸਨ ਨੇ 127448.9 ਮੀਟਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 289.9 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ

ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਸਾਨੂੰ ਸਭ ਨੂੰ ਭਗਵਾਨ ਵਾਲਮੀਕੀ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ  : ਗਰੇਵਾਲ 
  • ਪ੍ਰਗਟ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਚ ਵਿਧਾਇਕ ਗਰੇਵਾਲ ਦੇ ਭਰੀ ਹਾਜਰੀ 

ਲੁਧਿਆਣਾ: 17 ਅਕਤੂਬਰ 2024 : ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ਤੇ ਸ਼ਹਿਰ ਭਰ ਵਿੱਚ ਕਰਵਾਏ ਗਏ ਸਮਾਗਮਾਂ ਚ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਹਾਜ਼ਰੀ ਭਰੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਸ਼ਹਿਰ ਵਾਸੀਆਂ ਨੂੰ ਇਸ ਸ਼ੁਭ