news

Jagga Chopra

Articles by this Author

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 16 ਨਵੰਬਰ 2024 : ਪੰਜਾਬ ਦੀ ਸਿਆਸਤ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਸੀਨੀਅਰ ਪਾਰਟੀ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਜਾਣਕਾਰੀ ਦਿਤੀ ਹੈ ਉਨ੍ਹਾਂ ਟਵੀਟ ਕੀਤਾ ਕਿ “ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੈਬਨਿਟ ਮੰਤਰੀ ਸੋਂਦ ਨੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
  • ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ
  • ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਲਈ 10 ਲੱਖ ਰੁਪਏ, ਪਿੰਡ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਲਈ 5 ਲੱਖ ਰੁਪਏ, ਮਹਾਨ ਆਜ਼ਾਦੀ ਘੁਲਾਟੀਆਂ ਦੇ ਜੱਦੀ ਘਰ ਦੀ ਬਹਾਲੀ ਆਦਿ ਦਾ ਐਲਾਨ।
  • ਪਿੰਡ ਨੂੰ ਪੰਜਾਬ ਦੇ ਸੈਰ-ਸਪਾਟੇ ਦੇ ਨਕਸ਼ੇ 'ਤੇ ਰੱਖਾਂਗੇ-ਸੋਂਡ

ਸਰਾਭਾ, 16 ਨਵੰਬਰ 2024 : ਕੈਬਨਿ

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਗੁਰੇਜ਼ ਕਰੇ ਕੇਂਦਰ ਸਰਕਾਰ : ਪ੍ਰਿੰਸੀਪਲ ਬੁੱਧ ਰਾਮ

ਚੰਡੀਗੜ੍ਹ, 15 ਨਵੰਬਰ 2024 : ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ

ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ, ਵਧਾਈ ਸੁਰੱਖਿਆ

ਨਵੀਂ ਦਿੱਲੀ, 15 ਨਵੰਬਰ 2024 : ਝਾਰਖੰਡ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ‘ਚ ਤਕਨੀਕੀ ਖਰਾਬੀ ਆਉਣ ਦੀ ਖਬਰ ਸਾਹਮਣੇ ਹੈ। ਇਸ ਕਾਰਨ ਪੀਐਮ ਮੋਦੀ ਦੇ ਹੈਲੀਕਾਪਟਰ ਨੂੰ ਦੇਵਘਰ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਸਮੇਂ ਪੀਐਮ ਮੋਦੀ ਆਪਣੇ ਹੈਲੀਕਾਪਟਰ ‘ਚ ਬੈਠ ਕੇ ਉਸ ਦੇ ਠੀਕ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

ਉੱਤਰੀ ਸਪੇਨ ਦੇ ਵਿਲਾਫ੍ਰਾਂਕਾ ਡੇਲ ਐਬਰੋ ਵਿੱਚ ਨਰਸਿੰਗ ਹੋਮ ‘ਚ ਲੱਗੀ ਅੱਗ, 10 ਦੀ ਮੌਤ

ਵਿਲਾਫ੍ਰਾਂਕਾ ਡੇਲ, 15 ਨਵੰਵਰ 2024 : ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਸਪੇਨ ਦੇ ਵਿਲਾਫ੍ਰਾਂਕਾ ਡੇਲ ਐਬਰੋ ਵਿੱਚ ਸਵੇਰੇ “ਜਾਰਡੀਨੇਸ ਡੀ ਵਿਲਾਫ੍ਰਾਂਕਾ” ਨਰਸਿੰਗ ਹੋਮ ਵਿੱਚ ਅੱਗ  ਲੱਗ ਗਈ, ਜਿਸ ਵਿੱਚ 10 ਜਣਿਆ ਦੀ ਮੌਤ ਹੋ ਗਈ। ਅਰਾਗਨ ਐਮਰਜੈਂਸੀ ਸੇਵਾਵਾਂ ਨੇ ਟਵਿੱਟਰ ‘ਤੇ ਇਕ ਬਿਆਨ ਵਿਚ ਕਿਹਾ, “ਵਿਲਾਫ੍ਰਾਂਕਾ ਡੀ ਐਬਰੋ ਵਿਚ ਇਕ ਨਰਸਿੰਗ ਹੋਮ ਵਿਚ ਅੱਜ ਸਵੇਰੇ

ਮੈਨੀਟੋਬਾ ਦੀ ਸੂਬਾ ਸਰਕਾਰ ਨੇ ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਨੂੰ ਬਣਾਇਆ ਮੰਤਰੀ

ਮੈਨੀਟੋਬਾ, 15 ਨਵੰਬਰ 2024 : ਕੈਨੇਡਾ ਦੇ ਮੈਨੀਟੋਬਾ ਦੀ ਸੂਬਾ ਸਰਕਾਰ ਵਲੋਂ ਪੰਜਾਬੀ ਮੂਲ ਦੇ ਵਿਧਾਇਕ ਮਿੰਟੂ ਸੰਧੂ ਨੂੰ ਮੰਤਰੀ ਬਣਾਇਆ ਗਿਆ ਹੈ। ਮੈਨੀਟੋਬਾ ਸਰਕਾਰ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬੀ ਮੂਲ ਦਾ ਵਿਧਾਇਕ ਮੰਤਰੀ ਬਣਿਆ ਹੋਵੇ। ਦੱਸ ਦਈਏ ਕਿ ਮੈਨੀਟੋਬਾ ਦੇ ਪ੍ਰੀਮੀਅਰ ਵੈਬ ਕੈਨਿਊ ਨੇ ਆਪਣੇ ਮੰਤਰੀ ਮੰਡਲ 'ਚ ਫੇਰਬਦਲ ਕਰਦਿਆਂ 3 ਨਵੇਂ

ਮੌਸਮ ਕੇਂਦਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ, ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ 

ਚੰਡੀਗੜ੍ਹ, 15 ਨਵੰਬਰ 2024 : ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ 'ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ

ਕੇਂਦਰ ਸਰਕਾਰ, ਜੋ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਏਕੇ ਅੱਗੇ ਝੁਕ ਗਈ ਸੀ, ਵੱਲੋਂ ਇਸ ਫੈਸਲੇ ਨੂੰ ਦੋਵਾਂ ਰਾਜਾਂ 'ਚ ਟਕਰਾਅ ਲਈ ਵਰਤਿਆ ਜਾ ਰਿਹਾ ਹੈ : ਈਟੀਓ 
  • ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ
  • ਇਸ ਕਦਮ ਨੂੰ ਦੋ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ

ਚੰਡੀਗੜ੍ਹ, 15 ਨਵੰਬਰ 2024 : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ

ਨੇਪਾਲ 'ਚ ਭਾਰਤੀ ਸਰਹੱਦ ਨੇੜੇ ਜੀਪ ਹਾਦਸਾਗ੍ਰਸਤ, ਦੋ ਭਾਰਤੀਆਂ ਸਮੇਤ ਅੱਠ ਦੀ ਮੌਤ

ਦਾਰਚੁਲਾ, 15 ਨਵੰਬਰ 2024 : ਭਾਰਤ ਦੀ ਸਰਹੱਦ ਨਾਲ ਲੱਗਦੇ ਨੇਪਾਲ ਦੇ ਦਾਰਚੁਲਾ ਜ਼ਿਲ੍ਹੇ ਵਿੱਚ ਤੜਕੇ ਚਾਰ ਵਜੇ ਇੱਕ ਜੀਪ ਹਾਦਸੇ ਵਿੱਚ ਦੋ ਭਾਰਤੀਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਪੰਜ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ, ਜਿਨ੍ਹਾਂ ਵਿੱਚੋਂ ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਯਾਤਰੀਆਂ ਨਾਲ ਭਰੀ ਜੀਪ ਮੱਲਿਕਾਰਜੁਨ ਮੰਦਰ 'ਚ ਜਾਤੀ ਦਾ ਦਰਸ਼ਨ ਕਰਕੇ

ਗੁਜਰਾਤ ਏਟੀਐਸ ਤੇ ਐਨਸੀਬੀ ਨੇ  8 ਈਰਾਨੀ ਲੋਕਾਂ ਨੂੰ 700 ਕਿਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ

ਪੋਰਬੰਦਰ, 15 ਨਵੰਬਰ 2024 (ਪੀਟੀਆਈ) : ਗੁਜਰਾਤ ਦੇ ਪੋਰਬੰਦਰ 'ਚ ਗੁਜਰਾਤ ਏਟੀਐਸ ਤੇ ਐਨਸੀਬੀ ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਦੇਰ ਰਾਤ ਚੱਲੇ ਇਸ ਆਪ੍ਰੇਸ਼ਨ 'ਚ 8 ਈਰਾਨੀ ਲੋਕਾਂ ਨੂੰ 700 ਕਿਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਫੜਿਆ ਗਿਆ ਹੈ। ਐਨਸੀਬੀ, ਨੇਵੀ ਤੇ ਗੁਜਰਾਤ ਪੁਲਿਸ ਦੇ ਏਟੀਐਸ ਵੱਲੋਂ ਕੀਤੇ ਗਏ ਸਾਂਝੇ ਆਪਰੇਸ਼ਨ 'ਚ ਭਾਰਤੀ