news

Jagga Chopra

Articles by this Author

ਰੋਜ਼ਗਾਰ ਬਿਊਰੋ ਦੀ ਰਜਿਸਟਰੇਸ਼ਨ ਹੋਵੇਗੀ ਕਿਊ ਆਰ ਕੋਡ ਰਾਹੀਂ
  • ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀ ਸਹੂਲਤ ਲਈ ਕਿਊ ਆਰ ਸਕੈਨ ਕੋਡ ਜਾਰੀ

ਕਪੂਰਥਲਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸੇਵਾਵਾਂ ਦੀ ਰਜਿਸਟ੍ਰੇਸ਼ਨ ਲਈ ਕਿਊ ਆਰ ਸਕੈਨ ਕੋਡ ਜਾਰੀ ਕੀਤਾ ਗਿਆ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ / ਸਵੈ-ਰੋਜ਼ਗਾਰ ਅਤੇ ਸਕਿੱਲ

ਡਿਪਟੀ ਕਮਿਸ਼ਨਰ ਵਲੋਂ ਮਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ
  • ਮਨਰੇਗਾ ਸਕੀਮ ਅਧੀਨ 140 ਖੇਡ ਮੈਦਾਨਾਂ ਦਾ ਕਰਵਾਇਆ ਜਾਵੇਗਾ ਨਿਰਾਮਣ
  • ਹਰ ਪੰਦਰਵਾੜੇ ਹੋਵੇਗੀ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ 

ਕਪੂਰਥਲਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਜ਼ਿਲ੍ਹੇ ਭਰ ’ਚ ਮਗਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ.ਨਯਨ ਅਤੇ ਸਮੂਹ ਬੀ.ਡੀ.ਪੀ.ਓਜ਼

ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਨਵਾਂਸ਼ਹਿਰ, 10 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ

ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ ‘ਤੇ ਪਾਬੰਦੀ

ਨਵਾਂਸ਼ਹਿਰ,10 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ ਟਰਾਲੀਆਂ/ਟਰੱਕ

ਸਿਹਤ ਸੰਭਾਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁੱਕਵੇ ਕਦਮ ਉਠਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਰੰਧਾਵਾ
  • ਡਿਪਟੀ ਕਮਿਸ਼ਨਰ ਵੱਲੋੰ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਹੈਲਥ ਬੋਰਡ ਦੀ ਮੀਟਿੰਗ ਆਯੋਜਿਤ 
  • ਕੋਲਕਾਤਾ ਘਟਨਾ ਤੋਂ ਬਾਅਦ ਸਿਹਤ ਸੰਭਾਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਚੌਕਸ 

ਨਵਾਂਸ਼ਹਿਰ, 10 ਸਤੰਬਰ  2024 : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ
  • ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ
  • ਹੁਕਮ  27 ਅਕਤੂਬਰ 2024 ਤੱਕ ਲਾਗੂ ਰਹਿਣਗੇ

ਫਰੀਦਕੋਟ  10 ਸਤੰਬਰ 2024 : ਜਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ
  • ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਫਰੀਦਕੋਟ 10 ਸਤੰਬਰ 2024 : 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ

ਪਿੰਡ ਪੱਕਾ ਵਿਖੇ ਹੋਇਆ 6 ਲੱਖ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ- ਡਿਪਟੀ ਕਮਿਸ਼ਨਰ 
  • ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਮਿਲੇਗਾ ਮਨੋਰੰਜਨ ਵਾਲਾ ਮਾਹੋਲ

ਫਰੀਦਕੋਟ , 10 ਸਤੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡ ਰਹੀ, ਉੱਥੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ

ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਐਮ.ਬੀ.ਬੀ.ਐਸ. ਦੀਆਂ ਸੀਟਾਂ ਕੀਤੀਆਂ ਰਾਖਵੀਆਂ

ਮੋਗਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿੱਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ. ਦੀਆਂ 4 ਸੀਟਾਂ ਅਤਿਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰਨ ਲਈ ਰਾਖਵੀਆਂ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
  • ਹਰੇਕ ਕੰਮ ਚਾਲੂ ਕਰਨ ਅਤੇ ਮੁਕੰਮਲ ਕਰਨ ਲਈ ਸਮਾਂ ਸੀਮਾ ਤੈਅ ਕੀਤੀ
  • ਕਈ ਵਿਕਾਸ ਕਾਰਜਾਂ ਨੂੰ ਖੁਦ ਚੈੱਕ ਕਰਨ ਬਾਰੇ ਕਿਹਾ
  • ਹਰੇਕ ਪਿੰਡ ਕੋਲ ਜਰੂਰੀ ਹੋਣਾ ਚਾਹੀਦਾ ਇਕ ਖੇਡ ਮੈਦਾਨ - ਵਿਸ਼ੇਸ਼ ਸਾਰੰਗਲ

ਮੋਗਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਪਣੇ