ਚੰਡੀਗੜ੍ਹ, 9 ਸਤੰਬਰ, 2024 : ਆਰਥਿਕ ਸੰਕਟ ਵਿਚ ਉਲਝੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਇਸਦੀ ਕਰਜ਼ਾ ਚੁੱਕਣ ਦੀ ਹੱਦ ਵਿਚ 10 ਹਜ਼ਾਰ ਕਰੋੜ ਰੁਪਏ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਇਸਦੀ 30464.92 ਕਰੋੜ ਰੁਪਏ ਦੀ ਕਰਜ਼ਾ ਹੱਦ ਵਿਚ 10 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਜਾਵੇ।
news
Articles by this Author
ਤਿਕਰਪਾੜਾ, 9 ਸਤੰਬਰ 2024 : ਉੜੀਸਾ 'ਚ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਤਿੰਨ ਭੈਣਾਂ ਦੀ ਮੌਤ ਹੋ ਗਈ ਹੈ। ਜਦਕਿ ਪਿਤਾ ਹਸਪਤਾਲ 'ਚ ਦਾਖਲ ਹੈ। ਇਹ ਘਟਨਾ ਸੂਬੇ ਦੇ ਬੋਧ ਜ਼ਿਲ੍ਹੇ ਦੀ ਤਿਕਰਪਾੜਾ ਪੰਚਾਇਤ ਦੇ ਪਿੰਡ ਚਰਿਆਪੱਲੀ ਦੀ ਹੈ। ਤਿੰਨੇ ਭੈਣਾਂ ਆਪਣੇ ਪਿਤਾ ਨਾਲ ਇੱਕੋ ਕਮਰੇ ਵਿੱਚ ਸੌਂ ਰਹੀਆਂ ਸਨ ਜਦੋਂ ਕਾਲ ਨੇ ਅੰਦਰ ਆ ਕੇ
ਜਲੰਧਰ, 9 ਸਤੰਬਰ 2024 : ਜਲੰਧਰ 'ਚ ਰੇਲਵੇ ਪੁਲਸ ਫੋਰਸ ਵੱਲੋਂ ਇੱਕ ਵਿਅਕਤੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਆਰਪੀਐਫ ਨੂੰ ਉਕਤ ਵਿਅਕਤੀ ਸੋਨੇ ਦੇ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ
ਜਲੰਧਰ, 9 ਸਤੰਬਰ 2024 : ਜਲੰਧਰ 'ਚ ਰੇਲਵੇ ਪੁਲਸ ਫੋਰਸ ਵੱਲੋਂ ਇੱਕ ਵਿਅਕਤੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਆਰਪੀਐਫ ਨੂੰ ਉਕਤ ਵਿਅਕਤੀ ਸੋਨੇ ਦੇ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ
ਅੰਮ੍ਰਿਤਸਰ : 9 ਸਤੰਬਰ 2024 : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸੇ ਆਦੇਸ਼ ਨੂੰ ਮੰਨਦਿਆਂ ਜਿੱਥੇ 7 ਸਾਬਕਾ ਮੰਤਰੀ ਪਹਿਲਾਂ ਹੀ
ਹਨੋਈ, 9 ਸਤੰਬਰ 2024 : ਵੀਅਤਨਾਮ ਵਿੱਚ ਵਾਈਫੂਨ ਯਾਗੀ ਨੇ ਤਬਾਹੀ ਮਚਾਈ ਹੈ। ਟਾਈਫੂਨ ਯਾਗੀ ਅਤੇ ਨਤੀਜੇ ਵਜੋਂ ਵੀਅਤਨਾਮ ਦੇ ਉੱਤਰੀ ਖੇਤਰ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 59 ਲੋਕ ਮਾਰੇ ਗਏ ਅਤੇ ਲਾਪਤਾ ਹੋ ਗਏ। ਇਹ ਜਾਣਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰਾਲੇ ਨੇ ਦਿੱਤੀ ਹੈ। ਕੁਦਰਤੀ ਆਫ਼ਤਾਂ ਵਿੱਚ 247 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ
ਦਮਿਸ਼ਕ, 9 ਸਤੰਬਰ 2024 : ਸੀਰੀਆ ਦੇ ਹਾਮਾ ਦੇ ਮਾਸਯਾਫ ਸ਼ਹਿਰ ਵਿਚ ਫੌਜੀ ਟਿਕਾਣਿਆਂ 'ਤੇ ਇਜ਼ਰਾਈਲੀ ਹਵਾਈ ਹਮਲਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ, ਜਿਨ੍ਹਾਂ ਵਿਚ ਚਾਰ ਨਾਗਰਿਕ ਸ਼ਾਮਲ ਹਨ, ਤਾਜ਼ਾ ਰਿਪੋਰਟਾਂ ਅਨੁਸਾਰ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਦੱਸਿਆ ਕਿ ਘੱਟੋ-ਘੱਟ 18 ਲੋਕ ਮਾਰੇ ਗਏ, ਅਰਥਾਤ ਚਾਰ ਨਾਗਰਿਕ, ਅੱਠ ਸੀਰੀਆਈ ਫੌਜੀ ਕਰਮਚਾਰੀ
ਮਾਨਸਾ, 09 ਸਤੰਬਰ 2024 : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੀਆਂ ਨਵੀਂਆਂ ਜਿੰਮੇਵਾਰੀਆਂ ਸੌਂਪਣ ਤੋਂ ਬਾਅਦ ਅੱਜ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਮਾਨਸਾ ਵਿੱਚ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਵਿਸ਼ੇਸ ਤੌਰ ਸਨਮਾਨ ਕਰਨ ਤੋਂ ਬਾਅਦ ਭਰੋਸਾ ਦਿਵਾਇਆ ਕਿ ਪਾਰਟੀ ਹਿੱਤਾਂ ਲਈ ਸਮੁੱਚਾ ਜ਼ਿਲ੍ਹਾ ਉਨ੍ਹਾਂ ਦੇ ਨਾਲ ਤਨ-ਮਨ-ਧਨ ਨਾਲ ਖੜ੍ਹਾ
ਚੰਡੀਗੜ੍ਹ, 9 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਸਤੰਬਰ ਤੋਂ 23 ਸਤੰਬਰ ਤੱਕ ਸੂਬੇ ਭਰ ਦੇ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਬਲਵਿੰਦਰ ਸਿੰਘ ਭੂੰਦੜ ਦਾ
ਐੱਸ ਏ ਐੱਸ ਨਗਰ, 9 ਸਤੰਬਰ 2024 : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ