news

Jagga Chopra

Articles by this Author

ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਦਿਲੋਂ ਅਤੇ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਸੁਨੇਹਾ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ ਵੱਲੋਂ ਅੱਜ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ

ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ/ਸਵੈਰੋਜ਼ਗਾਰ ਕੈਂਪ 10 ਸਤੰਬਰ ਨੂੰ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਿਨ

ਡਾ. ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਗਿਆ ਜਾਇਜ਼ਾ:
  • ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣਗੇ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਸਿਵਲ ਸਰਜਨ ਡਾ ਜਗਦੀਪ ਚਾਵਲਾ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾ

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਲੋਂ ਕੈਂਪ ਦੌਰਾਨ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013  ਸਬੰਧੀ ਦਿੱਤੀ ਗਈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ 9 ਸਤੰਬਰ 2024 : ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਦੇ ਸਟਾਫ ਅਤੇ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013  ਸਬੰਧੀ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ

 ਅਪ੍ਰੈਸ਼ਨ ਸੀਲ 8 ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ
  • ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ
  • ਸ਼ਰਾਰਤੀ ਅਨਸਰਾ ਨੂੰ ਬਖਸ਼ਿਆ ਨਹੀਂ ਜਾਵੇਗਾ:- ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ ਹਰਿਆਣਾ  ਵਿੱਖੇ ਹੋ ਰਹੀਆ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਸੂਬਾ ਅੰਦਰ

ਸਭ ਤੋਂ ਵੱਧ ਖਤਰਨਾਕ ਜੀਵ ਡੇਂਗੂ ਤੋਂ ਬਚਣ ਲਈ ਕੀਤੇ ਜਾਣ ਢੁਕਵੇਂ ਪ੍ਰਬੰਧ -- ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ  ਚੱਲ ਰਹੇ ਡੇਂਗੂ ਸੀਜਨ ਦੋਰਾਨ ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ
  • ਮੀਟਿੰਗ ਦੌਰਾਨ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਵੱਖ ਵੱਖ ਵਿਭਾਗਾਂ ਨੂੰ ਦਿੱਤੇ ਨਿਰਦੇਸ਼:

ਸ੍ਰੀ ਮੁਕਤਸਰ ਸਾਹਿਬ 9 ਸਤੰਬਰ 2024 : ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

550 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਹੁਸ਼ਿਆਰਪੁਰ, 9 ਸਤੰਬਰ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਕਰੀਬ 550 ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ

ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, 1 ਦੀ ਮੌਤ

ਫ਼ਿਰੋਜ਼ਪੁਰ, 8 ਸਤੰਬਰ 2024 : ਫ਼ਿਰੋਜ਼ਪੁਰ ਦੇ ਅਮਨਦੀਪ ਹਸਪਤਾਲ ਨੇੜੇ ਕਾਰ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਮੋਟਰਸਾਈਕਲ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਹੋ ਗਈ, ਜਦਕਿ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਏ.ਐਸ.ਆਈ. ਵੇਦ ਪ੍ਰਕਾਸ਼ ਨੇ ਦੱਸਿਆ ਕਿ ਇਸ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਭਾਰਤੀ ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪਠਾਨਕੋਟ, 8 ਸਤੰਬਰ 2024 : ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੇਸ਼ ਦੇ ਉੱਘੇ ਪਹਿਲਵਾਨ ਬਜਰੰਗ ਪੂਨੀਆ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਹਿਲਵਾਨ ਨੂੰ ਕਿਸਾਨ ਕਾਂਗਰਸ ਦਾ ਵਰਕਿੰਗ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਇਹ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਵਟਸਐਪ ਇੱਕ ਵਿਦੇਸ਼ੀ ਨੰਬਰ ਤੋਂ ਆਇਆ, ਜਿਸ ਵਿੱਚ ਲਿਖਿਆ ਸੀ, ''ਬਜਰੰਗ ਕਾਂਗਰਸ

ਪੰਜਾਬ ਦਾ ਸੱਭਿਆਚਾਰ ਅਤੇ ਧਾਰਮਿਕ ਸਮਾਰੋਹ ਸਾਡੇ ਲਈ ਪ੍ਰੇਰਣਾ ਸਰੋਤ ਹਨ : ਕੈਬਨਿਟ ਮੰਤਰੀ ਕਟਾਰੂਚੱਕ
  • ਕਟਾਰੂਚੱਕ ਨਾਗਪੰਚਵੀਂ ਦੇ ਸੁਭ ਦਿਹਾੜੇ ਤੇ ਕਿੱਲਪੁਰ ਵਿਖੇ ਬਾਬਾ ਸੁਰਗਲ ਜੀ ਦੇ ਸਥਾਨ ਤੇ ਹੋਏ ਨਤਮਸਤਕ
  • ਲੋਕਾਂ ਨੂੰ ਧਰਮ ਦੇ ਨਾਲ ਪੰਜਾਬ ਦੀ ਵਿਰਾਸਤ ਦੇ ਨਾਲ ਜੂੜਨ ਲਈ ਕੀਤਾ ਪ੍ਰੇਰਿਤ  
  • ਪਿੰਡ ਫਰਵਾਲ ਵਿਖੇ ਬਣਾਏ ਜਾਣ ਵਾਲੇ ਜੰਝਘਰ ਦਾ ਮੋਕਾ ਵੇਖਣ ਪਹੁੰਚ ਕੈਬਨਿਟ ਮੰਤਰੀ ਪੰਜਾਬ

ਪਠਾਨਕੋਟ, 8 ਸਤੰਬਰ 2024 : ਪੰਜਾਬ ਦਾ ਸੱਭਿਆਚਾਰ ਅਤੇ ਧਾਰਮਿਕ ਸਮਾਰੋਹ ਸਾਡੇ ਲਈ