news

Jagga Chopra

Articles by this Author

ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਤਿਆਰ ਕਰੇਗੀ ਖੇਡ ਮੈਦਾਨ - ਲਾਲਜੀਤ ਭੁੱਲਰ
  • ਅਬੋਹਰ ਇਲਾਕੇ ਦੇ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਨਾਲ ਕੀਤਾ ਜਾਵੇਗਾ ਸਾਫ
  • ਪਿੰਡ ਕਿਲਿਆਂਵਾਲੀ ਵਿੱਚ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ, ਵਿਕਾਸ ਕਾਰਜਾਂ ਦੇ ਰੱਖੇ ਨੀਹ ਪੱਥਰ
  • ਪੰਜਾਬ ਸਰਕਾਰ ਨੇ ਇਲਾਕੇ ਵਿੱਚ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕਾਰਜ -ਅਰੁਣ ਨਾਰੰਗ

ਅਬੋਹਰ 8 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ

ਮਰਾੜ੍ਹ ਕਲਾਂ ਵਿਖੇ ਹੋਈ ਅੰਨੇ ਕਤਲ, ਲੁੱਟ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ, ਪੁੱਤ ਨੇ ਕੀਤਾ ਪਿਤਾ ਦਾ ਕਤਲ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ 2024 : ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਰਾੜ੍ਹ ਕਲਾਂ ਵਿਖੇ ਹੋਈ ਅੰਨੇ ਕਤਲ, ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ, ਮ੍ਰਿਤਕ ਲਖਵੀਰ ਸਿੰਘ ਦੇ ਲੜਕੇ ਪਿਆਰਜੀਤ ਸਿੰਘ ਨੇ ਖੁਦ ਹੀ ਰਚੀ ਸੀ ਲੁੱਟ ਦੀ ਝੁਠੀ ਵਾਰਦਾਤ ਅਤੇ ਆਪ ਹੀ ਨਿਕਲਿਆ ਆਪਣੇ ਪਿਤਾ ਦਾ ਕਾਤਲ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ

ਚੀਨ 'ਚ ਪਾਇਆ ਗਿਆ ਨਵਾਂ ਵਾਇਰਸ, ਦਿਮਾਗ ਨੂੰ ਕਰਦਾ ਪ੍ਰਭਾਵਿਤ 

ਜਿਨਝੂ, 08 ਸਤੰਬਰ 2024 : ਕੋਰੋਨਾ ਵਾਇਰਸ ਤੋਂ ਬਾਅਦ ਚੀਨ ਵਿੱਚ ਇੱਕ ਨਵਾਂ ਵਾਇਰਸ ਪਾਇਆ ਗਿਆ ਹੈ। ਇਹ ਵਾਇਰਸ ਪਹਿਲੀ ਵਾਰ 2019 ਵਿੱਚ ਚੀਨ ਦੇ ਅੰਦਰੂਨੀ ਮੰਗੋਲੀਆ ਵਿੱਚ ਪਾਇਆ ਗਿਆ ਸੀ। ਇਹ ਵਾਇਰਸ ਟਿੱਕ ਦੇ ਕੱਟਣ ਨਾਲ ਮਨੁੱਖਾਂ ਵਿੱਚ ਫੈਲਦਾ ਹੈ। ਰਿਪੋਰਟ ਮੁਤਾਬਕ 2019 'ਚ ਚੀਨ ਦੇ ਜਿਨਝੂ ਸ਼ਹਿਰ 'ਚ ਇਕ 61 ਸਾਲਾ ਵਿਅਕਤੀ ਅਚਾਨਕ ਬਿਮਾਰ ਹੋ ਗਿਆ। ਉਸ ਨੂੰ ਪੰਜ ਦਿਨ

ਲਖਨਊ ਦੇ ਟਰਾਂਸਪੋਰਟ ਨਗਰ ਵਿੱਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ, 8 ਲੋਕਾਂ ਦੀ ਮੌਤ  

ਲਖਨਊ, 08 ਸਤੰਬਰ 2024 : ਲਖਨਊ ਦੇ ਟਰਾਂਸਪੋਰਟ ਨਗਰ ਵਿੱਚ ਅੱਜ ਦੇਰ ਰਾਤ ਮਲਬੇ ਵਿੱਚੋਂ ਤਿੰਨ ਹੋਰ ਲਾਸ਼ਾਂ ਕੱਢਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ। NDRF, SDRF ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਅਜੇ ਵੀ ਬਚਾਅ ਕਾਰਜ 'ਚ ਜੁਟੀਆਂ ਹੋਈਆਂ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਢਹਿ ਢੇਰੀ ਹੋਈ ਤਿੰਨ ਮੰਜ਼ਿਲਾ ਇਮਾਰਤ ਦਾ ਨਿਰਮਾਣ ਕਰੀਬ ਚਾਰ

ਧੌਲਪੁਰ 'ਚ ਪਾਰਵਤੀ ਨਦੀ ਇਸ਼ਨਾਨ ਕਰਨ ਗਈਆਂ 4 ਲੜਕੀਆਂ ਰੁੜ੍ਹੀਆਂ

ਧੌਲਪੁਰ, 08 ਸਤੰਬਰ 2024 : ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਦੇ ਬੋਥਪੁਰਾ ਪਿੰਡ 'ਚ ਐਤਵਾਰ ਨੂੰ ਰਿਸ਼ੀ ਪੰਚਮੀ ਦੇ ਮੌਕੇ 'ਤੇ ਪਾਰਵਤੀ ਨਦੀ 'ਚ ਚਾਰ ਲੜਕੀਆਂ ਦੇ ਡੁੱਬਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਦੀਆਂ ਕਰੀਬ 20 ਲੜਕੀਆਂ ਦਾ ਇੱਕ ਸਮੂਹ ਪਾਰਵਤੀ ਨਦੀ ਵਿੱਚ ਨਹਾ ਰਿਹਾ ਸੀ। ਪਾਣੀ ਦਾ ਵਹਾਅ ਅਚਾਨਕ ਤੇਜ਼ ਹੋਣ ਕਾਰਨ ਮੋਹਿਨੀ

ਝਾਰਖੰਡ ਕਾਂਸਟੇਬਲ ਭਰਤੀ ਪ੍ਰੀਖਿਆ ਦੌਰਾਨ 12 ਨੌਜਵਾਨਾਂ ਦੀ ਮੌਤ ਨੇ ਕੀਤੇ ਕਈ ਸਵਾਲ ਖੜ੍ਹੇ 

ਝਾਰਖੰਡ, 08 ਸਤੰਬਰ 2024 : ਝਾਰਖੰਡ ਵਿੱਚ ਆਬਕਾਰੀ ਕਾਂਸਟੇਬਲ ਭਰਤੀ ਪ੍ਰੀਖਿਆ ਦੌਰਾਨ 12 ਨੌਜਵਾਨਾਂ ਦੀ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਭਰਤੀ 'ਚ ਹਿੱਸਾ ਲੈਣ ਆਏ ਨੌਜਵਾਨਾਂ ਦੀ ਮੌਤ 'ਤੇ ਅਧਿਕਾਰੀਆਂ ਨੇ ਕਿਹਾ ਕਿ ਫਿਟਨੈੱਸ ਲੈਵਲ ਚੈੱਕ ਕਰਨ ਲਈ 1.6 ਕਿਲੋਮੀਟਰ ਦੀ ਦੌੜ ਦੀ ਬਜਾਏ 10 ਕਿਲੋਮੀਟਰ ਦੀ ਦੌੜ ਲਗਾਉਣਾ ਇਸ ਦਾ ਕਾਰਨ ਹੋ ਸਕਦਾ ਹੈ। ਨਾਲ ਹੀ, ਦੌੜ ਤੋਂ

ਗਾਜ਼ਾ 'ਚ ਬੱਚਿਆਂ ਦੇ ਪੋਲੀਓ ਟੀਕਾਕਰਨ ਦੌਰਾਨ ਇਜ਼ਰਾਈਲੀ ਫੌਜ ਨੇ ਕੀਤਾ ਹਮਲਾ, 61 ਲੋਕਾਂ ਦੀ ਮੌਤ

ਯਰੂਸ਼ਲਮ, 08 ਸਤੰਬਰ 2024 : ਗਾਜ਼ਾ ਪੱਟੀ ਵਿੱਚ ਬੱਚਿਆਂ ਨੂੰ ਪੋਲੀਓ ਟੀਕਾਕਰਨ ਦੇ ਦੌਰਾਨ ਇਜ਼ਰਾਈਲੀ ਫੌਜ ਦੇ ਹਮਲੇ ਵੀ ਜਾਰੀ ਹਨ। ਗਾਜ਼ਾ 'ਚ ਪਿਛਲੇ 48 ਘੰਟਿਆਂ 'ਚ ਇਨ੍ਹਾਂ ਹਮਲਿਆਂ 'ਚ 61 ਲੋਕ ਮਾਰੇ ਗਏ ਹਨ, ਜਿਨ੍ਹਾਂ 'ਚੋਂ ਸ਼ਨੀਵਾਰ ਨੂੰ 28 ਲੋਕ ਮਾਰੇ ਗਏ। ਇਸ ਦੌਰਾਨ ਇਜ਼ਰਾਈਲ ਨੇ ਜਬਾਲੀਆ ਦੇ ਸ਼ਰਨਾਰਥੀ ਕੈਂਪ 'ਤੇ ਹਵਾਈ ਹਮਲਾ ਕੀਤਾ, ਜਿਸ 'ਚ 8 ਲੋਕ ਮਾਰੇ ਗਏ

ਸਰਕਾਰੀ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕਰੀਬ 200 ਕਰੋੜ ਰੁਪਏ ਨਾਲ ਕੀਤਾ ਜਾ ਰਿਹੈ ਵਿਕਾਸ : ਡਾ. ਬਲਬੀਰ ਸਿੰਘ
  • ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ
  • ਮਿਥੇ ਸਮੇਂ 'ਚ ਪੂਰੇ ਕੀਤੇ ਜਾਣ ਚੱਲ ਰਹੇ ਵਿਕਾਸ ਕਾਰਜ : ਡਾ. ਬਲਬੀਰ ਸਿੰਘ
  • ਜੂਨੀਅਰ ਡਾਕਟਰਾਂ ਦੀ ਮੰਗ 'ਤੇ ਪੁਖ਼ਤਾ ਸੁਰੱਖਿਆ ਦੇ ਇੰਤਜ਼ਾਮ ਕਰਨ ਦਾ ਭਰੋਸਾ

ਪਟਿਆਲਾ, 08 ਸਤੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ

ਪੰਜਾਬ ’ਚ ਬੱਸ ਕਿਰਾਏ ਵਿਚ ਵਾਧਾ, ਟ੍ਰਾਂਸਪੋਰਟ ਵਿਭਾਗ ਨੇ ਨੋਟੀਫ਼ਿਕੇਸ਼ਨ ਕੀਤਾ ਜਾਰੀ 

ਚੰਡੀਗੜ੍ਹ, 8 ਸਤੰਬਰ 2024 : ਪੰਜਾਬ ’ਚ ਬੱਸ ਕਿਰਾਏ ਵਿਚ ਵੀ ਹੁਣ ਵਾਧਾ ਕਰ ਦਿਤਾ ਗਿਆ ਹੈ। ਟ੍ਰਾਂਸਪੋਰਟ ਵਿਭਾਗ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਅੱਜ ਤੋਂ ਇਹ ਵਾਧਾ ਚੁੱਪ ਚੁਪੀਤੇ ਲਾਗੂ ਕਰ ਦਿਤਾ ਹੈ। ਨੋਟੀਫ਼ਿਕੇਸ਼ਨ ਅਨੁਸਾਰ 23 ਪੈਸੇ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮ ਬਸਾਂ ਦਾ ਕਿਰਾਇਆ ਵਧਾਇਆ ਗਿਆ ਹੈ। ਸਾਧਾਰਨ ਏਸੀ ਬਸ ਦਾ ਕਿਰਾਇਆ 28 ਪੈਸੇ ਪ੍ਰਤੀ ਕਿਲੋਮੀਟਰ

5 ਨਕਾਬਪੋਸ਼ ਨੌਜਵਾਨਾਂ ਵੱਲੋਂ ਦਿਨ-ਦਿਹਾੜੇ ਗੰਨ ਪੁਆਇੰਟ ‘ਤੇ ਵੱਡੀ ਵਾਰਦਾਤ ਨੂੰ ਅੰਜ਼ਾਮ, ਜਾਂਚ ‘ਚ ਜੁਟੀ ਪੁਲਿਸ

ਚੰਡੀਗੜ੍ਹ, 8 ਸਤੰਬਰ 2024 : ਗੁਰਦਾਸਪੁਰ ਦੇ ਪਿੰਡ ਖਹਿਰਾ ਕਲਾਂ ਵਿੱਚ 5 ਨਕਾਬਪੋਸ਼ ਨੌਜਵਾਨਾਂ ਵੱਲੋਂ ਇੱਕ ਕੰਪਿਊਟਰ ਸੈਂਟਰ ਵਿੱਚ ਆ ਕੇ ਡੇਢ ਲੱਖ ਰੁਪਏ ਦੀ ਨਕਦੀ ਅਤੇ 5 ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੁਕਾਨਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਸੈਂਟਰ ‘ਚ ਆਪਣਾ ਕੰਮ ਕਰ ਰਿਹਾ ਸੀ ਕਿ ਅਚਾਨਕ ਦੋ ਮੋਟਰਸਾਈਕਲਾਂ ‘ਤੇ