news

Jagga Chopra

Articles by this Author

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਅਤੇ ਰੋਡ ਸੇਫਟੀ ਸਬੰਧੀ ਜਾਣਕਾਰੀ ਦੇਣ ਲੱਗਾ ਸੈਮੀਨਾਰ

ਗੁਰਦਾਸਪੁਰ,15 ਨਵੰਬਰ 2024 : ਅੱਜ ਥਰੀ ਵੀਲਰ ਆਟੋ ਯੂਨੀਅਨ ਬਟਾਲਾ ਰੋਡ  ਗੁਰਦਾਸਪੁਰ ਵਿਖੇ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਦੇ ਸਹਿਯੋਗ ਨਾਲ ਥਰੀ ਵੀਲਰ ਚਾਲਕਾਂ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਅਤੇ ਰੋਡ ਸੇਫਟੀ ਸਬੰਧੀ ਜਾਣਕਾਰੀ ਦੇਣ ਦੇ ਲਈ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਟਰੈਫਿਕ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਪ੍ਰਾਇਮਰੀ ਸਿੱਖਿਆ ਸੈਂਟਰ, ਮਾਨ ਕੌਰ ਵਿਖੇ ਬਾਲ ਦਿਵਸ ਮਨਾਇਆ

ਗੁਰਦਾਸਪੁਰ, 15 ਨਵੰਬਰ 2024 : ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਸ੍ਰੀ ਰਜੇਸ ਆਹਲੂਵਾਲੀਆ ਸਿਵਲ ਜੱਜ ਸੀਨੀਅਰ ਡਵੀਜਨ ਗੁਰਦਾਸਪੁਰ ਅਤੇ ਸ੍ਰੀ ਰਜੀਵ ਪਾਲ ਸਿੰਘ ਚੀਮਾ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੁਆਰਾ ਪ੍ਰਾਇਮਰੀ ਸਿੱਖਿਆ ਸੈਂਟਰ ਝੁੱਗੀ ਝੌਂਪੜੀ ਵਾਲੇ ਮਾਨ ਕੌਰ

ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਹੀ ਵਰਤੋਂ ਕਰਨ ਦੀ ਸਲਾਹ
  • ਝੋਨੇ ਦੀ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

ਗੁਰਦਾਸਪੁਰ, 15 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਜਿਥੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ, ਉਸਦੇ ਨਾਲ ਕਿਸਾਨਾਂ ਨੂੰ ਖਾਦਾਂ ਦੀ ਸਹੀ

ਐੱਸ.ਡੀ.ਕਾਲਜ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ 'ਤੇ ਪਾਬੰਦੀ 
  • ਪੋਲਿੰਗ ਬੂਥਾਂ/ਕਾਊਟਿੰਗ ਹਾਲ ਵਿੱਚ ਮੋਬਾਇਲ ਫੋਨ ਲਿਜਾਣ ਦੀ ਮਨਾਹੀ
  • ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਐੱਸ.ਡੀ.ਕਾਲਜ ਵਿੱਚ 23 ਨਵੰਬਰ ਦੀ ਛੁੱਟੀ ਐਲਾਨੀ 

ਬਰਨਾਲਾ, 15 ਨਵੰਬਰ 2024 : ਵਿਧਾਨ ਸਭਾ ਹਲਕਾ 103- ਬਰਨਾਲਾ ਦੀ ਉਪ ਚੋਣ ਦੇ ਮੱਦੇਨਜ਼ਰ ਵੋਟਾਂ ਦੀ ਗਿਣਤੀ ਐੱਸ.ਡੀ.ਕਾਲਜ ਬਰਨਾਲਾ ਵਿੱਚ ਮਿਤੀ 23 ਨਵੰਬਰ ਨੂੰ ਕੀਤੀ ਜਾਣੀ ਹੈ। ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਨ

ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਪਬਲਿਕ ਮੀਟਿੰਗ ਕਰਨ 'ਤੇ ਪਾਬੰਦੀ 

ਬਰਨਾਲਾ, 15 ਨਵੰਬਰ 2024 : ਵਿਧਾਨ ਸਭਾ ਹਲਕਾ 103- ਬਰਨਾਲਾ ਦੀਆਂ ਜ਼ਿਮਨੀ ਚੋਣਾਂ ਮਿਤੀ 20 ਨਵੰਬਰ ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਸ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਬਰਨਾਲਾ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਸ਼੍ਰੀਮਤੀ ਪੂਨਮਦੀਪ ਕੌਰ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ
  • 18 ਤੋਂ 25 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ
  • 7 ਦਸੰਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਬਰਨਾਲਾ, 15 ਨਵੰਬਰ 2024 : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਵਿਚ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ

ਐੱਸਜੀਪੀਸੀ ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ
  • ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ

ਫਰੀਦਕੋਟ 15 ਨਵੰਬਰ 2024 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਸ਼ਡਿਊਲ ਸਬੰਧੀ

ਪੰਜਾਬ ਪੁਲਿਸ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਦ੍ਰਿੜ ਸੰਕਲਪ : ਜ਼ਿਲ੍ਹਾ ਪੁਲਿਸ ਮੁਖੀ 
  • ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਵਿੱਚ ਮਦਦ ਕਰੇਗੀ ਪੁਲਿਸ
  • ਸਮੂਹ ਥਾਣਾ ਮੁਖੀ ਤੇ ਚੌਂਕੀ ਇੰਚਾਰਜ ਨਸ਼ਿਆਂ ਦਾ ਖਾਤਮਾ ਕਰਨ ਲਈ ਪਿੰਡਾਂ ਦੇ ਲੋਕਾਂ ਨਾਲ ਨਿੱਜੀ ਤੌਰ ਤੇ ਕਰਨ ਮੀਟਿੰਗਾਂ
  • ਨਸ਼ਿਆਂ ਦਾ ਖਾਤਮਾ ਕਰਨ ਲਈ ਪੇਂਡੂ ਖੇਤਰ ਵਿੱਚ 499 ਤੇ ਸ਼ਹਿਰੀ ਖੇਤਰ ਵਿੱਚ 93 ਟੀਮਾਂ ਦਾ ਕੀਤਾ ਗਠਨ 
  • ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸੋਹਣ ਫਾਰਮ ਵਿਖੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸਫ਼ਾਈ ਮੁਹਿੰਮ ਦਾ ਸਮਾਪਨ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਿਸ. ਮਨੀਸ਼ਾ ਬੱਤਰਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕਰਕੇ 11 ਨਵੰਬਰ ਤੋਂ 14 ਨਵੰਬਰ ਤੱਕ ਜ਼ਿਲਾ ਕਚਹਿਰੀ ਕੰਪਲੈਕਸ, ਨਗਰ ਕੌਂਸਲ ਦੇ ਸਫਾਈ ਸੇਵਕਾਂ, ਸੀਵਰ ਮੈਨ

ਕੋਰੋਨਾ 'ਚ ਵਧਾਇਆ ਸੀ ਮਦਦ ਦਾ ਹੱਥ, ਪੀਐਮ ਮੋਦੀ ਨੂੰ ਡੋਮਿਨਿਕਾ ਦੇਵੇਗੀ ਆਪਣਾ ਸਰਵਉੱਚ ਰਾਸ਼ਟਰੀ ਸਨਮਾਨ

ਨਵੀਂ ਦਿੱਲੀ, 14 ਨਵੰਬਰ 2024 : ਕੋਰੋਨਾ ਦੌਰ ਦੌਰਾਨ ਭਾਰਤ ਨੇ ਹਰ ਲੋੜਵੰਦ ਲਈ ਮਦਦ ਦਾ ਹੱਥ ਵਧਾਇਆ ਸੀ। ਪੀਐਮ ਮੋਦੀ ਨੇ ਅਮਰੀਕਾ ਸਮੇਤ 150 ਦੇਸ਼ਾਂ ਦੀ ਮਦਦ ਲਈ ਦਵਾਈਆਂ ਦੀ ਖੇਪ ਭੇਜੀ ਸੀ। ਹੁਣ ਡੋਮਿਨਿਕਾ ਪੀਐਮ ਮੋਦੀ ਨੂੰ ਕੋਰੋਨਾ ਵਿੱਚ ਮਦਦ ਲਈ ਆਪਣਾ ਸਰਵਉੱਚ ਰਾਸ਼ਟਰੀ ਸਨਮਾਨ ਦੇਣ ਜਾ ਰਹੀ ਹੈ। ਡੋਮਿਨਿਕਾ ਦੀ ਸਰਕਾਰ ਨੇ ਕਿਹਾ ਕਿ ਡੋਮਿਨਿਕਾ ਦਾ ਰਾਸ਼ਟਰਮੰਡਲ ਇਸ