ਲਖਨਊ, 6 ਸਤੰਬਰ 2024 : ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਕਾਰਾਂ ਅਤੇ ਇੱਕ ਆਟੋ ਦੀ ਟੱਕਰ ਵਿੱਚ ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਲਖਨਊ-ਮਹਿਮੂਦਾਬਾਦ ਹਾਈਵੇ 'ਤੇ ਬੱਦੂਪੁਰ ਖੇਤਰ ਦੇ ਇਨੈਤਾਪੁਰ ਪਿੰਡ ਨੇੜੇ ਦੇਰ ਰਾਤ ਵਾਪਰਿਆ। 2
news
Articles by this Author
ਅੰਮ੍ਰਿਤਸਰ 6 ਸਤੰਬਰ 2024 : 2007 ਤੋਂ 2017 ਤੱਕ ਦੀ ਪੰਜਾਬ ਦੀ ਸਰਕਾਰ ਦੇ ਤਤਕਾਲੀ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਲਬ ਕੀਤਾ ਗਿਆ ਸੀ ਜਿਸ ਦੇ ਚਲਦੇ ਹੁਣ ਸਾਰੇ ਤਤਕਾਲੀ ਮੰਤਰੀ ਆਪੋ ਆਪਣਾ ਸਪਸ਼ਟੀਕਰਨ ਰੱਖ ਰਹੇ ਹਨ ਜਿਸ ਦੇ ਚਲਦੇ ਅੱਜ ਸਾਬਕਾ ਕੈਬਨਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਕੈਬਨਟ ਮੰਤਰੀ ਸੁੱਚਾ
- ਦੋਵਾਂ ਪਹਿਲਵਾਨਾਂ ਨੇ ਰੇਲਵੇ ਦੀ ਨੌਕਰੀ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ, 6 ਸਤੰਬਰ 2024 : ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ 30 ਦਿਨ ਪਹਿਲਾਂ ਸ਼ੁੱਕਰਵਾਰ, 6 ਸਤੰਬਰ ਨੂੰ ਕਾਂਗਰਸ ਵਿੱਚ ਸ਼ਾਮਲ ਹੋਏ। ਇਹ ਤੈਅ ਮੰਨਿਆ ਜਾ ਰਿਹਾ ਹੈ ਕਿ ਵਿਨੇਸ਼ ਜੁਲਾਨਾ ਸੀਟ ਤੋਂ ਚੋਣ ਲੜੇਗੀ। ਇਸ ਦੇ ਨਾਲ ਹੀ ਬਜਰੰਗ ਦੇ ਵੀ ਚੋਣ ਲੜਨ ਦੀਆਂ
- ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ ਔਰਤਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਅਤੇ ਆਰਥਿਕ ਤੌਰ ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ
ਚੰਡੀਗੜ੍ਹ, 6 ਸਤੰਬਰ 2024 : ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ
- ਗੁਰਦੁਆਰਾ ਨਾਨਕ ਝੀਰਾ ਬਿੰਦਰ ਕਮੇਟੀ ਦੇ ਪ੍ਰਧਾਨ ਡਾ. ਬਲਵੀਰ ਸਿੰਘ ਨੂੰ ਫਾਊਂਡੇਸ਼ਨ ਵੱਲੋਂ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਭੇਂਟ ਕੀਤੀ
ਮੁੱਲਾਂਪੁਰ ਦਾਖਾ, 6 ਸਤੰਬਰ 2024 : ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਅਸਥਾਨ ਨਾਨਕ ਝੀਰਾ ਬਿੰਦਰ (ਕਰਨਾਟਕਾ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਜੱਥੇ ਦੇ ਮੁੱਖ
- ਕਿਹਾ- ਸਨਅਤ ਨੂੰ ਬਚਾਉਣ ਨਾਲ ਹੀ ਸੂਬਾ ਖੁਸ਼ਹਾਲ ਹੋ ਸਕਦਾ ਹੈ
- ਸਾਈਕਲ ਅਤੇ ਮਸ਼ੀਨ ਪਾਰਟਸ ਉਦਯੋਗ ਨੇ ਸਾਰੀ ਦੁਨੀਆ 'ਚ ਲੁਧਿਆਣਾ ਜਿਲ੍ਹੇ ਦੀ ਪਹਿਚਾਣ ਬਣਾਈ ਪਰ ਪੱਕੇ ਤੌਰ 'ਤੇ ਇੰਡਸਟਰੀ ਏਰੀਆ ਬਣਨ ਤੋਂ ਰਿਹਾ ਵਾਂਝਾ
ਲੁਧਿਆਣਾ, 6 ਸਤੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਛੋਟੇ ਕਾਰਖਾਨੇਦਾਰ ਅਤੇ
- ਪੀ ਏ ਯੂ ਮਾਹਿਰਾਂ ਨਾਲ ਜੁੜਨ ਤੇ ਅਮਲ ਕਰਨ ਨਾਲ ਹੀ ਖੇਤੀ ਦੀ ਬਿਹਤਰੀ ਸੰਭਵ : ਸ਼੍ਰੀ ਮਲਵਿੰਦਰ ਸਿੰਘ ਕੰਗ
ਲੁਧਿਆਣਾ 6 ਸਤੰਬਰ 2024 : ਪੀ.ਏ.ਯੂ. ਦੇ ਡਾ ਡੀ ਆਰ ਭੁੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਅੱਜ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਕੰਢੀ ਖੇਤਰ ਵਿਚ ਫ਼ਸਲਾਂ ਦੀ ਕਾਸ਼ਤ ਤੋਂ ਲੈ ਕੇ ਆਉਣ ਵਾਲੀਆਂ ਸਮੱਸਿਆਵਾਂ, ਕੀੜਿਆਂ
ਗੁਰਦਾਸਪੁਰ,6 ਸਤੰਬਰ 2024 : ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਅਤੇ ਕਾਲਜ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਨੇ ਨਾਬਾਲਗ ਬੱਚਿਆਂ
ਗੁਰਦਾਸਪੁਰ, 6 ਸਤੰਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ ,ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਪਾਸ ਇੱਕ ਵਿਦਿਆਂਗ ਜੋੜੇ ਸ਼੍ਰੀਮਤੀ ਰੇਖਾ ਅਤੇ ਸ਼੍ਰੀ ਬਲਵਿੰਦਰ ਸਿੰਘ ਵਾਸੀ ਬਸਰਾਏ ਵੱਲੋਂ ਟਰਾਈ ਸਾਈਕਲਾਂ ਅਤੇ ਮਿਸ ਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਪਿੰਡ ਖਾਨ ਮਲੂਕ ਦੇ ਪਿਤਾ ਵਲੋਂ ਆਪਣੀ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ
- ਜਿਲੇ ਅੰਦਰ ਬਲਾਕ ਪੱਧਰ ਦੇ ਹੋ ਰਹੀਆਂ ਖੇਡਾਂ ਵਿੱਚ ਖਿਡਾਰੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ
- ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22 ਸਤੰਬਰ ਤੱਕ ਕਰਵਾਏ ਜਾਣਗੇ
ਗੁਰਦਾਸਪੁਰ, 6 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ