news

Jagga Chopra

Articles by this Author

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਬਰਵਾਲੀ ਖੁਰਦ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 05 ਸਤੰਬਰ 2024 : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਰਾਲੀ ਦੀ ਸੰਭਾਲ ਸਬੰਧੀ ਬਰਵਾਲੀ ਖੁਰਦ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ

ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਝਗੜਿਆਂ ਦੇ ਨਿਪਟਾਰੇ ਲਈ ਸਥਾਈ ਲੋਕ ਅਦਾਲਤ ਦਾ ਲਾਭ ਉਠਾਉਣ ਲੋਕ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ 
  • ਸਥਾਈ ਲੋਕ ਅਦਾਲਤ ਆਮ ਲੋਕਾਂ ਨੂੰ ਜਲਦੀ ਨਿਆਂ ਦੇਣ ਵਿੱਚ ਮੁੱਢਲੀ ਭੂਮਿਕਾ ਨਿਭਾ ਰਹੀ ਹੈ

ਫ਼ਤਹਿਗੜ੍ਹ ਸਾਹਿਬ, 05 ਸਤੰਬਰ 2024 : ਸਥਾਈ ਲੋਕ ਅਦਾਲਤ ਰਾਹੀਂ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਛੇਤੀ ਹੋ ਜਾਂਦਾ ਹੈ ਅਤੇ ਲੋਕ ਅਦਾਲਤ ਤੱਕ ਪਹੁੰਚ ਕਰਨ ਵਾਲੇ ਲੋਕਾਂ ਨੂੰ ਜਲਦੀ, ਮੁਫਤ ਅਤੇ ਸਸਤਾ ਨਿਆਂ ਮਿਲਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ

ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ 10 ਸਤੰਬਰ ਨੂੰ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਮੁੱਖ ਕਾਰਜਕਾਰੀ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਡਾ. ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ

ਨਰਮੇਂ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਸਾਂਝੇ ਕੀਤੇ ਜ਼ਰੂਰੀ ਨੁਕਤੇ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਨਰਮੇਂ ਦੀ ਸਫ਼ਲ ਕਾਸ਼ਤ ਲਈ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ  ਸ੍ਰੀ ਗੁਰਨਾਮ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਨਰਮੇਂ ਦੀ ਫ਼ਸਲ ਦਾ ਭਰਪੂਰ ਝਾੜ ਲੈਣ ਲਈ ਕੀਤੀਆਂ ਜਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ
  • ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਟੀਚਰ ਦਿਵਸ ਮਨਾਇਆ ਗਿਆ - ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅੱਜ ਪੰਜਾਬ ਯੂਨੀਵਰਸਿਟੀ ਰਿਜਨਲ

ਬਲਾਕ ਲੰਬੀ ਦੇ ਖੇਡ ਸਟੇਡੀਅਮ ਬਾਦਲ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਪੱਧਰੀ ਖੇਡਾਂ ਸ਼ਾਨੋਸ਼ੌਕਤ ਨਾਲ ਹੋਈਆਂ ਸਮਾਪਤ

ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋਸ਼ੌਕਤ ਨਾਲ ਸਮਾਪਤ ਹੋ ਗਏ ਹਨ, ਇਹ ਜਾਣਕਾਰੀ ਜ਼ਿਲ੍ਹਾ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੰਜਾਬ ਸਕਿਲਡ ਮਿਸ਼ਨ ਤਹਿਤ ਕਰਵਾਇਆ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤਸ਼ਾਰ ਗੁਪਤਾ ਆਈ.ਪੀ. ਐਸ.ਐਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ  ਨਸ਼ਿਆਂ ਖਿਲਾਫ ਮੁਹਿੰਮ ਵਿੱਡੀ ਗਈ ਹੈ ਜਿਸ ਦੇ ਚਲਦਿਆਂ ਨਸ਼ਾ ਤਸਕਰਾਂ ਨੂੰ ਫੜ ਕੇ ਉਹਨਾਂ ਖਿਲਾਫ ਬੰਣਦੀ ਕਾਨੂੰਨੀ ਕਾਰਵਾਈ ਕੀਤੀ ਜਾ

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ CASO ਪ੍ਰੋਗਰਾਮ ਤਹਿਤ ਚਲਾਇਆ  ਸਰਚ ਅਭਿਆਨ
  • ਸਵੇਰੇ 6 ਵਜ਼ੇ ਤੋਂ ਸਬ ਡਵੀਜਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਵਿੱਚ ਕੀਤਾ ਸਰਚ
  • ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ :ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ

ਡਿਪਟੀ ਕਮਿਸ਼ਨਰ ਨੇ ਅਧਿਆਪਕ ਦਿਵਸ ਤੇ ਜਿ਼ਲ੍ਹੇ ਦੇ ਅਧਿਆਪਕਾਂ ਨੂੰ ਦਿੱਤੀ ਵਧਾਈ
  • ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦਾ ਅਹਿਮ ਰੋਲ

ਸ੍ਰੀ ਮੁਕਤਸਰ ਸਾਹਿਬ, 5 ਸਤੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਇਸ ਸੁ਼ਭ ਦਿਨ ਤੇ ਵਧਾਈ ਦਿੰਦਿਆਂ ਕਿਹਾ ਕਿ