news

Jagga Chopra

Articles by this Author

ਗਲਾਸਗੋ ਲਾਈਫ ਅਜਾਇਬ-ਘਰ ਨੇ ਇਤਿਹਾਸਕ ਸਮਝੌਤੇ ਤਹਿਤ ਭਾਰਤ ਨੂੰ ਸੱਤ ਕਲਾਕ੍ਰਿਤੀਆਂ ਵਾਪਸ ਕੀਤੀਆਂ
  • - ਸਦੀਆਂ ਪੁਰਾਣੀਆਂ ਵਸਤਾਂ ਭਾਰਤ ਦੇ ਪੁਰਾਤੱਤਵ ਵਿਭਾਗ ਨੂੰ ਸੌਂਪੀਆਂ

ਗਲਾਸਗੋ, 11 ਜਨਵਰੀ : ਗਲਾਸਗੋ ਸਥਿਤ ਅਜਾਇਬ-ਘਰਾਂ ਦੇ ਪ੍ਰਬੰਧਾਂ ਲਈ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੀ ਚੈਰਿਟੀ ਗਲਾਸਗੋ ਲਾਈਫ ਵੱਲੋਂ ਅਗਸਤ 2022 ਵਿੱਚ ਕੈਲਵਿੰਗਰੋਵ ਆਰਟ ਗੈਲਰੀ ਵਿਖੇ ਇੱਕ ਸਮਾਗਮ ਕੀਤਾ ਗਿਆ ਸੀ। ਜਿਸ ਦੌਰਾਨ ਸਦੀਆਂ ਪੁਰਾਣੀਆਂ ਇਤਿਹਾਸਕ ਕਲਾਕ੍ਰਿਤਾਂ ਭਾਰਤ ਸਰਕਾਰ ਨੂੰ ਵਾਪਸ ਦੇਣ ਦੇ

ਪੰਜਾਬ ਵਿਚ ਪੀਸੀਐਸ ਅਫ਼ਸਰਾਂ ਦੀ ਹੜਤਾਲ ਖ਼ਤਮ

ਚੰਡੀਗੜ੍ਹ, 11 ਜਨਵਰੀ : ਅੱਜ ਪੀਸੀਐਸ ਅਫ਼ਸਰਾਂ ਨੇ ਹਫ਼ਤੇ ਦੀ ਛੁਟੀ ਲੈ ਕੇ ਹੜਤਾਲ ਸ਼ੁਰੂ ਕੀਤੀ ਸੀ। ਪਰ ਇਸ ਮਗਰੋਂ ਸੀਐਮ ਮਾਨ ਨੇ ਵੀ ਐਲਾਨ ਜਾਰੀ ਕਰ ਦਿੱਤਾ ਸੀ ਕਿ ਜੇ 2 ਵਜੇ ਤਕ ਅਫ਼ਸਰ ਹੜਤਾਲ ਖ਼ਤਮ ਕਰ ਕੇ ਵਾਪਸ ਨਾ ਆਏ ਤਾਂ ਸਸਪੈਂਡ ਕੀਤਾ ਜਾਵੇਗਾ। ਇਸ ਮਗਰੋਂ ਪੀਸੀਐਸ ਅਫ਼ਸਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਲੁਧਿਆਣਾ ਸਥਿਤ ਖੇਤਰੀ ਟਰਾਂਸਪੋਰਟ ਅਥਾਰਟੀ

ਵਿਧਾਨ ਸਭਾ ਦੇ ਸਪੀਕਰ ਨੇ ਜੀਐਮ ਸਰੋਂ ਮਾਮਲੇ 'ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਸੱਦੀ ਵਿਸ਼ੇਸ਼ ਮੀਟਿੰਗ

ਬਰਨਾਲਾ, 11 ਜਨਵਰੀ (ਭਪਿੰਦਰ ਸਿੰਘ ਧਨੇਰ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਜੀਐਮ ਸਰੋਂ ਮਾਮਲੇ 'ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ 'ਚ ਵਿਸ਼ੇਸ਼ ਮੀਟਿੰਗ ਸੱਦੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੇ ਨਾਲ-ਨਾਲ ਕਿਸਾਨ-ਆਗੂਆਂ ਨੂੰ ਸ਼ਮੂਲੀਅਤ ਸੱਦਾ ਦਿੱਤਾ ਗਿਆ ਹੈ। ਮੀਟਿੰਗ ਲਈ ਸੁਨੇਹਾ ਮਿਲਣ ਉਪਰੰਤ ਭਾਰਤੀ ਕਿਸਾਨ

ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ 4 ਅਤੇ 5 ਫਰਵਰੀ ਨੂੰ ਕਰਵਾਈ ਜਾਣ ਵਾਲੀ ਸੁਨਾਮ ਸੁਪਰ ਲੀਗ ਲਈ ਰਜਿਸਟ੍ਰੇਸ਼ਨ ਸ਼ੁਰੂ
  •  'ਖੇਡਾਂ ਹਲਕਾ ਸੁਨਾਮ ਦੀਆਂ ' ਤਹਿਤ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ

ਸੁਨਾਮ ਊਧਮ ਸਿੰਘ ਵਾਲਾ, 11 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ

ਪੰਜਾਬ ਵਿਚ ਡਰ ਦਾ ਮਾਹੌਲ ਹੈ, ਰੋਜ ਕਿਸੇ ਨਾ ਕਿਸੇ ਦਾ ਕਤਲ ਹੋ ਰਿਹਾ ਹੈ, ਫਿਰੌਤੀਆ ਮੰਗੀਆਂ ਜਾ ਰਹੀਆਂ ਹਨ : ਸ਼ਰਮਾ

ਬਟਾਲਾ, 11 ਜਨਵਰੀ : ਬਟਾਲਾ ਦੇ ਭਾਜਪਾ ਕੌਂਸਲਰ ਹਰਸਿਮਰਨ ਸਿੰਘ ਵਾਲੀਆ ਦੇ ਸਿਰ ਜ਼ਿਲਾ ਬਟਾਲਾ ਪ੍ਰਧਾਨ ਦਾ ਤਾਜ ਸਜਾਉਣ ਲਈ ਵਿਸ਼ੇਸ਼ ਤੋਰ ਤੇ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਜ਼ਿਲਾ ਬਟਾਲਾ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਅਸ਼ਵਨੀ ਸ਼ਰਮਾ ਅਤੇ ਫਤੇਹਜੰਗ ਬਾਜਵਾ ਨੇ ਵਿਰੋਧੀਆਂ ਸਮੇਤ ਆਪ ਦੀ ਪੰਜਾਬ ਸਰਕਾਰ ਤੇ ਤਿੱਖੇ ਸ਼ਬਦੀ ਵਾਰ ਕੀਤੇ।

ਪੰਜਾਬ ਸਰਕਾਰ ਵੱਲੋਂ 13 ਨੂੰ ਬਠਿੰਡਾ 'ਚ ਹੋਵੇਗਾ ਧੀਆਂ ਦੀ ਲੋਹੜੀ ਰਾਜ ਪੱਧਰੀ ਸਮਾਗਮ
  • - ਸੂਬੇ ਭਰ ਵਿੱਚ 13 ਤੋਂ 20 ਜਨਵਰੀ ਤੱਕ ਮਨਾਇਆ ਜਾਵੇਗਾ "ਧੀਆਂ ਦੀ ਲੋਹੜੀ ਹਫ਼ਤਾ"

ਬਠਿੰਡਾ, 11 ਜਨਵਰੀ : ਪੰਜਾਬ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਜਿਕ

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ, ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਹੰਭਲਾ ਮਾਰਨ ਦਾ ਦਿੱਤਾ ਸੱਦਾ
  • ਟ੍ਰੈਫ਼ਿਕ ਪੁਲਿਸ, ਟਰਾਂਸਪੋਰਟ, ਸਿਹਤ, ਸਥਾਨਕ ਸਰਕਾਰਾਂ ਤੇ ਸਿੱਖਿਆ ਵਿਭਾਗ ਕਰਾਉਣਗੇ ਵੱਖ-ਵੱਖ ਗਤੀਵਿਧੀਆਂ
  • ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣਦੇ ਸੜਕਾਂ' ਤੇ ਖੜ੍ਹੇ ਵੱਡੇ ਵਾਹਨਾਂ ਦੇ ਹੋਣਗੇ ਚਲਾਨ

ਚੰਡੀਗੜ੍ਹ, 11 ਜਨਵਰੀ : ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ

ਮੀਤ ਹੇਅਰ ਵੱਲੋਂ ਜਲ ਸਰੋਤ ਵਿਭਾਗ ਦੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ
  • - ਜਲ ਸਰੋਤ ਮੰਤਰੀ ਨੇ ਨਵੇਂ ਅਲਾਟ ਹੋਏ ਵਿਭਾਗ ਦੇ ਕੰਮਕਾਜ ਦੀ ਕੀਤੀ ਸਮੀਖਿਆ

ਚੰਡੀਗੜ੍ਹ, 11 ਜਨਵਰੀ : ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਇਨ੍ਹਾਂ ਦੇ ਫੰਡਾਂ ਦੀ ਢੁਕਵੀਂ ਅਤੇ ਸੁਚੱਜੀ ਵਰਤੋਂ ਕਰਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਅਤੇ

ਰਿਸ਼ਵਤਖ਼ੋਰੀ ਲਈ ਆਈ ਏ ਐਸ/ਪੀ ਸੀ ਐਸ ਨੂੰ ਕੋਈ ਰਿਆਇਤ ਨਹੀਂ ਦਿੱਤੀ ਜਾ ਸਕਦੀ : ਬਾਜਵਾ
  • - ਰਿਸ਼ਵਤਖ਼ੋਰ ਸਰਕਾਰੀ ਨੌਕਰਸ਼ਾਹਾਂ ਬਾਰੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ  : ਬਾਜਵਾ

ਚੰਡੀਗੜ੍ਹ, 11 ਜਨਵਰੀ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਸਮੇਤ ਪੰਜਾਬ ਦੀ ਰਿਸ਼ਵਤਖ਼ੋਰ ਅਫਸਰਸ਼ਾਹੀ ਪ੍ਰਤੀ ਸਖ਼ਤੀ ਨਾਲ ਪੇਸ਼ ਆਉਂਦਿਆਂ ਕਿਹਾ ਕਿ ਰਿਸ਼ਵਤਖ਼ੋਰੀ ਨੂੰ

ਬਿਹਾਰ ਦੇ ਕਟਿਹਾਰ 'ਚ ਟਰੱਕ ਨਾਲ ਆਟੋਰਿਕਸ਼ਾ ਦੀ ਟੱਕਰ 'ਚ 8 ਲੋਕਾਂ ਦੀ ਮੌਤ

ਕਟਿਹਾਰ, 10 ਜਨਵਰੀ : ਬਿਹਾਰ ਦੇ ਕਟਿਹਾਰ 'ਚ ਸਵਾਰੀਆਂ ਨਾਲ ਭਰੇ ਟਰੱਕ ਨਾਲ ਆਟੋਰਿਕਸ਼ਾ ਦੀ ਟੱਕਰ 'ਚ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਕੋਡਾ ਥਾਣੇ ਦੀ ਹਦੂਦ ਅੰਦਰ ਹਾਈਵੇਅ-81 ਦੀਘਰੀ ਪੈਟਰੋਲ ਪੰਪ ਨੇੜੇ ਨੇੜੇ ਵਾਪਰਿਆ। ਫਿਲਹਾਲ ਅਧਿਕਾਰੀ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ ਹਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਥ੍ਰੀ-ਵ੍ਹੀਲਰ 'ਚੋਂ ਬਾਹਰ