news

Jagga Chopra

Articles by this Author

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਮੰਗ
  •  ਭੋਪਾਲ ਵਿਖੇ ਕੌਮੀ ਕਾਨਫਰੰਸ 'ਵਾਟਰ ਵਿਜ਼ਨ 2047' ਵਿਚ ਕੀਤੀ ਸ਼ਿਰਕਤ
  •  ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ਵਿਚ ਆਉਣ ਤੋਂ ਪਹਿਲਾਂ ਵੀ ਪੰਜਾਬ ਵਾਸੀਆਂ ਲਈ ਫਿਕਰਮੰਦ ਸਨ: ਜਿੰਪਾ

ਚੰਡੀਗੜ੍ਹ, 7 ਜਨਵਰੀ  : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ

ਮਹੀਨਿਆਂ ਬੱਧੀ ਹਿੱਸੇਦਾਰੀ ਪਾਈ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਫੌਜਾ ਸਿੰਘ ਸਰਾਰੀ ਤੋਂ ਅਸਤੀਫਾ ਲਿਆ : ਮਜੀਠੀਆ

- ਸਰਾਰੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਹਨਾਂ ਵੱਲੋਂ ਵਸੂਲੀ ਫਿਰੌਤੀ ਦੇ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ : ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 7 ਜਨਵਰੀ :
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਮੰਤਰੀ ਵੱਲੋਂ ਫਿਰੌਤੀਆਂ ਵਸੂਲਣ ਦੀ ਆਡੀਓ ਟੇਪ ਸਾਹਮਣੇ ਆਉਣ ਤੋਂ

ਧੀਆਂ ਦਾ ਸਤਿਕਾਰ ਸਾਡਾ ਸਭਿਆਚਾਰ ਅਤੇ ਧੀਆਂ ਹੀ ਸਾਡਾ ਸਨਮਾਨ ਹਨ : ਸਪੀਕਰ ਸੰਧਵਾ
  • - ਸਪੀਕਰ ਸੰਧਵਾ ਵੱਲੋਂ ਸਭਿਆਚਾਰ ਚੇਤਨਾ ਮੰਚ ਨੂੰ 1 ਲੱਖ 51 ਹਜ਼ਾਰ ਅਤੇ ਕਵੀਸ਼ਰੀ ਗਾਇਨ ਕਰਨ ਵਾਲੀਆਂ ਧੀਆਂ ਨੂੰ 51 ਹਜ਼ਾਰ ਰੁਪਏ ਦੇਣ ਦਾ ਐਲਾਨ
  • - ਸਭਿਆਚਾਰ ਚੇਤਨਾ ਮੰਚ ਨੇ 18ਵਾਂ ਮੇਲਾ ‘ਲੋਹੜੀ ਧੀਆਂ ਦੀ’ ਕਰਵਾਇਆ

ਮਾਨਸਾ, 07 ਜਨਵਰੀ : ਅੱਜ ਦੇ ਯੁੱਗ ਵਿਚ ਧੀਆਂ ਕਿਸੇ ਵੀ ਪਾਸੋਂ ਮੁੰਡਿਆਂ ਨਾਲੋਂ ਘੱਟ ਨਹੀਂ ਹਨ ਅਤੇ ਹਰ ਖੇਤਰ ਵਿਚ ਚਾਹੇ ਉਹ ਖੇਡਾਂ ਦਾ ਖੇਤਰ ਹੋਵੇ

ਬਠਿੰਡਾ 'ਚ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿਚ ਨੌਜਵਾਨ ਦੀ ਮੌਤ

ਬਠਿੰਡਾ, 7 ਜਨਵਰੀ : ਬਠਿੰਡਾ ਦੇ ਰੇਲਵੇ ਓਵਰ ਬ੍ਰਿਜ ਤੇ ਬੀਤੀ ਰਾਤ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿਚ ਨੌਜਵਾਨ ਦੀ ਹੋਈ ਮੌਤ ਮਾਮਲੇ ਦਰਜ ਹੋਣ ਵਾਲੇ ਇਨਸਾਫ਼ ਲੈਣ ਲਈ ਪਰਿਵਾਰ ਨੇ ਜਿਲ੍ਹਾ ਪੁਲਿਸ ਮੁੱਖੀ ਬਠਿੰਡਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ, ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਇਹ ਹਾਦਸਾ ਨਹੀਂ ਉਸ ਨੂੰ ਤਿੰਨ-ਚਾਰ ਵਾਰ

ਵਿਧਾਨ ਸਭਾ ਸਪੀਕਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਕੰਪਿਊਟਰਾਈਜੇਸ਼ਨ ਅਤੇ ਡਿਜੀਟਾਈਜੇਸ਼ਨ ਦਾ ਜਾਇਜਾ

ਚੰਡੀਗੜ੍ਹ, 7 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਿਧਾਨ ਸਭਾ ਨੂੰ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਨੂੰ ਇਹ ਕਾਰਜ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਵਿਧਾਨ ਸਭਾ ਸਕੱਤਰੇਤ ਸ. ਸੰਧਵਾਂ ਦੀ ਪ੍ਰਧਾਨਗੀ ਹੇਠ ਵਿਧਾਨ

ਭਾਰਤ ਜੋੜੋ ਯਾਤਰਾ ਸਿਰਫ ਕਾਂਗਰਸ ਲਈ ਨਹੀਂ, ਪੂਰੇ ਦੇਸ਼ ਲਈ ਹੈ: ਰਾਜਾ ਵੜਿੰਗ
  • ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ ਵਿੱਚ ਦਾਖ਼ਲ ਹੋਵੇਗੀ

ਚੰਡੀਗੜ੍ਹ, 7 ਜਨਵਰੀ : ਪੰਜਾਬ ਕਾਂਗਰਸ ਦੇ ਆਗੂਆਂ ਨੇ ਕਿਹਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹੈ, ਨਾ ਕਿ ਸਿਰਫ ਪਾਰਟੀ ਲਈ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨਫਰਤ ਦੀ ਰਾਜਨੀਤੀ ਦੇ ਖਿਲਾਫ ਹੈ

ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਨਾਲ ਸਾਂਝੇ ਅਪਰੇਸਨ 'ਚ ਹੈਰੋਇਨ ਨਾਲ ਇੱਕ ਫੌਜੀ ਜਵਾਨ ਨੂੰ ਉਸਦੇ ਸਾਥੀ ਨੂੰ ਕੀਤਾ ਗ੍ਰਿਫਤਾਰ
  • - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • - ਗਿ੍ਰਫਤਾਰ ਕੀਤੇ ਨਸਾ ਤਸਕਰ ਭਾਰਤ-ਪਾਕਿ ਸਰਹੱਦ ਰਾਹੀਂ ਤਸਕਰੀ ਰਾਹੀਂ ਲਿਆਂਦੀ  ਨਸ਼ਿਆਂ ਦੀ ਖੇਪ ਹਾਸਲ ਕਰਨ ਉਪਰੰਤ ਭੱਜਣ ਦੀ ਕਰ ਰਹੇ ਸਨ ਕੋਸ਼ਿਸ਼ : ਡੀਜੀਪੀ ਗੌਰਵ ਯਾਦਵ

ਫਾਜ਼ਿਲਕਾ, 7 ਜਨਵਰੀ : ਮੁੱਖ ਮੰਤਰੀ  ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਨਸ਼ਿਆਂ

ਡਾ. ਬਲਬੀਰ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ
  • - ਮੁੱਖ ਮੰਤਰੀ ਨੇ ਨਵੇਂ ਮੰਤਰੀ ਨੂੰ ਵਧਾਈ ਦਿੱਤੀ
  • - ਆਸ ਪ੍ਰਗਟਾਈ ਕਿ ਸਿਹਤ ਵਿਭਾਗ ਡਾ. ਬਲਬੀਰ ਦੀ ਅਗਵਾਈ ਹੇਠ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ

ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਦੀ ਮੌਜੂਦਗੀ ਵਿੱਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਡਾ

ਬੀਐਸਐਫ ਨੇ ਫਿਰੋਜ਼ਪੁਰ ਸਰਹੱਦ ਨੇੜਿਓ ਖੇਤਾਂ ’ਚੋ 8 ਕਰੋੜ ਦੀ ਹੈਰੋਇਨ ਖੇਪ ਕੀਤੀ ਬਰਾਮਦ

ਫ਼ਿਰੋਜ਼ਪੁਰ, 06 ਜਨਵਰੀ : ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਚੁੱਕਦਿਆਂ ਇਸ ਨੂੰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਲੁਕਾ ਦਿੱਤਾ ਸੀ, ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ ਬੀਐਸਐਫ ਜਵਾਨਾਂ ਵੱਲੋਂ ਨਾਕਾਮ ਕਰ ਦਿੱਤਾ

ਅਮਰੀਕਾ 'ਚ ਹੋਏ ਭਿਆਨਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

ਫਰਿਜ਼ਨੋ,06 ਜਨਵਰੀ : ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਇਕ ਹਾਦਸਾ ਅਮਰੀਕਾ ਵਿਚ ਰਹਿਣ ਵਾਲੇ ਪੰਜਾਬੀ ਨੌਜਵਾਨ ਨਾਲ ਵਾਪਰਿਆ। ਭਿਆਨਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ