ਅੰਮ੍ਰਿਤਸਰ, 5 ਜਨਵਰੀ : ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ, ਜੋ ਕਿ ਆਪਣੀ ਧਾਰਮਿਕ ਤੇ ਇਤਹਾਸਿਕ ਮਹੱਤਤਾ ਲਈ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ, ਨੂੰ ਵਿਸ਼ਵ ਦੇ ਵੱਡੇ ਸ਼ਹਿਰਾਂ ਦਾ ਹਾਣੀ ਬਣਾਇਆ ਜਾਵੇਗਾ
news
Articles by this Author
ਵਾਸ਼ਿੰਗਟਨ, 5 ਜਨਵਰੀ : ਉੱਤਰੀ ਅਮਰੀਕਾ ਦੇ ਉਟਾ ਸੂਬੇ ਦੇ ਏਨੋਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਣ ਦੀ ਖ਼ਬਰ ਹੈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਉਟਾ ਦੇ ਇੱਕ ਪੇਂਡੂ ਖੇਤਰ ਵਿੱਚ ਇੱਕ ਘਰ ਦੇ ਅੰਦਰ ਅੱਠ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ
ਲੁਧਿਆਣਾ, 5 ਜਨਵਰੀ : ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਅੱਜ ਉਸ ਵੇਲੇ ਜੰਮ ਕੇ ਹੰਗਾਮਾ ਹੋਇਆ ਜਦੋਂ ਇੱਕ ਪਰਿਵਾਰ ਨੇ ਸਿਵਲ ਹਸਪਤਾਲ ਦੇ ਪ੍ਰਸ਼ਾਸ਼ਨ ਤੇ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਵੇਚਣ ਦੇ ਇਲਜ਼ਾਮ ਲਗਾਏ। ਇਸ ਦੌਰਾਨ ਪਰਿਵਾਰ ਦੇ ਕੁਝ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਜੰਮ ਕੇ ਹੰਗਾਮਾ ਕੀਤਾ ਗਿਆ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਇਸ ਦੌਰਾਨ ਹਸਪਤਾਲ
ਬਰਨਾਲਾ, 5 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੇ ਉਘੇ ਸਾਹਿਤਕਾਰਾਂ ਨੂੰ ਸਨਮਾਨ ਦੇਣ ਦੀ ਵਿੱਢੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਦਾ ਨਾਮ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਪ੍ਰਾਇਮਰੀ ਸਕੂਲ ਸਹਿਣਾ (ਲੜਕੇ
ਕੱਚੇ ਮੁਲਾਜ਼ਮ ਛੇਤੀ ਹੀ ਹੋਣਗੇ ਪੱਕੇ, ਉਮਰ ਵਿੱਚ ਕੀਤਾ ਜਾਵੇਗਾ ਵਾਧਾ : ਭਗਵੰਤ ਮਾਨ
ਲੁਧਿਆਣਾ, 5 ਜਨਵਰੀ : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਅੱਜ ਵੱਡੀ ਗਿਣਤੀ ਅਧਿਆਪਕਾਂ ਦੀ ਨਵੀਂ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕਾਂ ਨੂੰ ਲੁਧਿਆਣਾ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ
25 ਹਜ਼ਾਰ ਨੌਕਰੀਆਂ ਇੱਕ ਸਾਲ 'ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ 'ਚ ਹੀ ਕੀਤਾ ਪੂਰਾ : ਭਗਵੰਤ ਮਾਨ
ਲੁਧਿਆਣਾ, 5 ਜਨਵਰੀ : ਸੂਬਾ ਸਰਕਾਰ ਵੱਲੋਂ ਸਿਰਫ਼ 9 ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ
- ਇੰਪੈਨਲਮੈਂਟ ਲਈ ਨਵੇਂ ਮਾਪਦੰਡਾਂ ਬਾਰੇ ਸੁਝਾਅ ਲੈਣ ਲਈ ਬੈਂਕਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 05 ਜਨਵਰੀ : ਨਵੀਂ ਇੰਪੈਨਲਮੈਂਟ ਨੀਤੀ ਦਾ ਖਰੜਾ ਤਿਆਰ ਕਰਨ ਲਈ ਬੈਂਕਾਂ ਅਤੇ ਲਘੂ ਵਿੱਤ ਸੰਸਥਾਵਾਂ ਤੋਂ ਸੁਝਾਅ ਮੰਗਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ
ਚੰਡੀਗੜ, 5 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਉਦਯੋਗਿਕ ਪਲਾਟਾਂ ਦੀ ਨਿਲਾਮੀ ਵਿੱਚ ਧਾਂਦਲੀ ਦੇ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਪੰਜਾਬ ਲਘੂ ਉਦਯੋਗ ਨਿਗਮ ਦੇ ਪਲਾਟਾਂ ਦੀ ਅਲਾਟਮੈਂਟ ਵਿੱਚ ਕਥਿਤ ਧਾਂਦਲੀ ਹੋਈ ਸੀ। ਅਰੋੜਾ ਦੇ ਨਾਲ ਉਦਯੋਗ ਵਿਭਾਗ ਦੇ 12 ਕਰਮਚਾਰੀਆਂ ਦੇ ਖਿਲਾਫ ਵੀ ਐਫਆਈਆਰ ਦਰਜ ਕੀਤੀ ਗਈ ਹੈ।
-ਮੁੱਖ ਮੰਤਰੀ ਮਾਨ 'ਪੰਜਾਬ ਦਾ ਸੱਚਾ ਪੁੱਤ', ਐੱਸਵਾਈਐੱਲ ਦੀ ਬਜਾਏ, ਯਮੁਨਾ ਤੋਂ ਸਤਲੁਜ ਵੱਲ ਪਾਣੀ ਭੇਜਣ ਲਈ ਮੰਗੀ ਵਾਈਐੱਸਐੱਲ: ਮਲਵਿੰਦਰ ਸਿੰਘ ਕੰਗ
-ਪ੍ਰਕਾਸ਼ ਬਾਦਲ ਨੇ ਮੁੱਖ ਮੰਤਰੀ ਰਹਿੰਦਿਆਂ ਐੱਸਵਾਈਐੱਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ, ਕੈਪਟਨ ਅਮਰਿੰਦਰ ਨੇ ਰੱਖਿਆ ਨੀਂਹ ਪੱਥਰ: ਕੰਗ
ਚੰਡੀਗੜ੍ਹ, 5 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ
- ਟਰੱਕ ਆਪ੍ਰੇਟਰਾਂ ਨਾਲ ਲਾਲ ਚੰਦ ਕਟਾਰੂਚੱਕ ਵੱਲੋਂ ਮੀਟਿੰਗ
ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ