ਲੁਧਿਆਣਾ, 04 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਪੀ.ਐੱਚ.ਡੀ.ਦੀ ਵਿਦਿਆਰਥਣ ਕੁਮਾਰੀ ਹਰਸ਼ਦੀਪ ਕੌਰ ਨੂੰ ’ਇੰਡੀਅਨ ਸੋਸਾਇਟੀ ਆਫ਼ ਵੀਡ ਸਾਇੰਸ’ ਵੱਲੋਂ ਇਸ ਖੇਤਰ ਵਿੱਚ ਖੋਜ ਕਰਨ ਲਈ ’ ਸਟੂਡੈਂਟ ਟਰੈਵਲ ਗ੍ਰਾਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਉਸਨੂੰ ਇਹ ਐਵਾਰਡ ਆਨੰਦ ਐਗਰੀਕਲਚਰਲ ਯੂਨੀਵਰਸਿਟੀ, ਆਨੰਦ, ਗੁਜਰਾਤ ਵਿਖੇ ਬੀਤੇ ਦਿਨੀਂ
news
Articles by this Author
ਲੁਧਿਆਣਾ, 4 ਜਨਵਰੀ : ਸ਼ਹਿਰ ’ਚ ਕਾਤਲ ਮੰਨੀ ਜਾਣ ਵਾਲੀ ਪਲਾਸਟਿਕ (ਚੀਨੀ) ਡੋਰ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਕਾਰਵਾਈ ਸਿਰਫ਼ ਬੈਨਰਾਂ ਤੱਕ ਸਿਮਟ ਕੇ ਰਹਿ ਗਈ ਹੈ। ਪੁਲਿਸ ਨੇ ਡੋਰ ਨਾ ਵੇਚਣ ਦੇ ਬੈਨਰ ਪਤੰਗ ਮਾਰਕੀਟ ਵਿੱਚ ਲਗਾ ਦਿੱਤੇ ਹਨ। ਪਰ ਡੋਰ ਵੇਚਣ ਵਾਲਿਆਂ ਨੇ ਹਾਈਟੈੱਕ ਤਰੀਕਾ ਵਰਤਦਿਆਂ ਚੀਨੀ ਡੋਰ ਦੀ ਆਨਲਾਈਨ ਵਿਕਰੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਦੇ ਹੱਥ
ਲੁਧਿਆਣਾ, 04 ਜਨਵਰੀ : ਜ਼ਿਲ੍ਹਾ ਲੁਧਿਆਣਾ ਵਿੱਚ ਹੋਏ 65 ਲੱਖ ਦੇ ਸੋਲਰ ਲਾਈਟਾਂ ਦੇ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦਾ ਨਾਂ ਲਿਆ ਗਿਆ ਸੀ। ਜਿਸ ਦਿਨ ਤੋਂ ਵਿਜੀਲੈਂਸ ਨੇ ਉਹਨਾਂ ਵਿਰੁੱਧ ਸ਼ਿਕਾਇਤ ਦਰਜ ਕੀਤੀ ਸੀ ਉਸ ਦਿਨ ਤੋਂ ਹੀ ਉਹ ਫਰਾਰ ਚੱਲ ਰਹੇ ਸਨ। ਵਿਜੀਲੈਂਸ ਵੱਲੋਂ ਕੈਪਟਨ ਸੰਦੀਪ ਸੰਧੂ ਦੀ ਗ੍ਰਿਫਤਾਰੀ ਲਈ
- ਕੈਬਨਿਟ ਮੰਤਰੀ ਨੇ ਇੰਡਸਟਰੀ ਦੀਆਂ ਮੁਸ਼ਕਲਾਂ ਦਾ ਮਾਹਰ ਪਾਸੋਂ ਹੱਲ ਕਰਵਾਉਣ ਲਈ ਕੀਤੀ ਵੈਬਸਾਈਟ ਲਾਂਚ
- ਪੀ.ਪੀ.ਸੀ.ਬੀ ਅਤੇ ਟੀ.ਆਈ.ਈ.ਈ.ਟੀ. ਨੇ ਕਰਵਾਇਆ ਇੰਡਸਟਰੀ-ਇੰਸਟੀਚਿਊਟ ਇੰਟਰਫੇਸ ਪ੍ਰੋਗਰਾਮ
ਪਟਿਆਲਾ, 4 ਜਨਵਰੀ : ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ
- ਕਿਹਾ, ਕਿਸੇ ਵੀ ਦੇਸ਼ ਜਾਂ ਰਾਜ ਦੀ ਅਸਲ ਝਲਕ ਸੈਲਾਨੀਆਂ ਸਾਹਮਣੇ ਪੇਸ਼ ਕਰਨ ਵਿੱਚ ਟੂਰ ਗਾਈਡ ਅਹਿਮ ਭੁਮਿਕਾ ਨਿਭਾਉਂਦੇ ਹਨ
ਚੰਡੀਗੜ, 4 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੁਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ
ਮਹਿਲ ਕਲਾਂ, 4 ਜਨਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ (ਓੁਗਰਾਹਾ) ਵੱਲੋਂ ਅੱਜ ਪਿੰਡ ਵਜੀਦਕੇ ਕਲਾਂ ਵਿਖੇ ਜੀਰਾ ਸਰਾਬ ਫੈਕਟਰੀ ਨੂੰ ਬੰਦ ਨਾ ਕਰਨ ਦੇ ਵਿਰੋਧ ਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਹਰੇਬਾਜੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ,ਮਾਸਟਰ ਦਲਵੀਰ ਸਿੰਘ ਆਦਿ ਨੇ ਕਿਹਾ ਕਿ ਜੀਰਾ ਸਰਾਬ ਫੈਕਟਰੀ ਪ੍ਦੂਸਨ ਫੈਲਾ ਰਹੀ ਹੈ ਤੇ
- ਕੋਰਸ ਲਈ ਦਾਖ਼ਲਾ ਫਾਰਮ ਮੁਫ਼ਤ ਕੀਤੇ ਜਾ ਸਕਦੇ ਹਨ ਪ੍ਰਾਪਤ : ਜ਼ਿਲ੍ਹਾ ਭਾਸ਼ਾ ਅਫ਼ਸਰ
ਲੁਧਿਆਣਾ, 04 ਜਨਵਰੀ (ਰਘਵੀਰ ਸਿੰਘ ਜੱਗਾ) : ਭਾਸ਼ਾ ਵਿਭਾਗ, ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਜਨਵਰੀ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ
ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਸਨਮਾਨਿਤ
ਲੁਧਿਆਣਾ, 4 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬੀ ਭਵਨ ਵਿਖੇ ਅੱਜ ਮਾਲਵਾ ਸੱਭਿਆਚਾਰਕ ਮੰਚ ਵੱਲੋਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ , ਮਲਕੀਤ ਸਿੰਘ ਦਾਖਾ ਤੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਨੂੰ
ਕਿਸ਼ਨਪੁਰਾ ਕਲਾਂ 4 ਜਨਵਰੀ (ਗੁਰਮੇਲ ਸਿੰਘ) : ਸਾਂਝਾ ਮੋਰਚਾ ਜੀਰਾ ਵਲੋਂ ਪੰਜਾਬ ਭਰ ਵਿਚ ਪਿੰਡ ਪਿੰਡ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆ ਗਈਆ,ਇਸੇ ਕੜੀ ਤਹਿਤ ਅੱਜ ਕਸਬਾ ਕਿਸ਼ਨਪੁਰਾ ਕਲਾਂ ਦੇ ਬੱਸ ਸਟੈਂਡ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਮੁਜ਼ਾਹਰਾ ਕੀਤਾ ਗਿਆ। ਜਿਸ ਵਿਚ ਪਿੰਡ ਦੇ ਸੈਂਕੜੇ ਮਰਦ ਔਰਤਾਂ ਸ਼ਾਮਿਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ
- ਢੋਲੇਵਾਲ ਮਿਲਟਰੀ ਕੈਂਪ ਨੇੜੇ ਗਰੀਨ ਬੈਲਟ ’ਤੇ ਕੂੜੇ ਦੇ ਢੇਰ ਤੋਂ ਪ੍ਰੇਸ਼ਾਨ ਸਨ ਇਲਾਕਾ ਨਿਵਾਸੀ
ਲੁਧਿਆਣਾ, 04 ਜਨਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਪੈਂਦੇ ਜੀਟੀ ਰੋਡ ਢੋਲੇਵਾਲ ਮਿਲਟਰੀ ਕੈਂਪ ਨੇੜੇ ਗਰੀਨ ਬੈਲਟ ’ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਜਿਸ ਸਬੰਧੀ ਇਲਾਕਾ ਨਿਵਾਸੀਆਂ ਦੀ ਸ਼ਿਕਾਇਤ ਤੋਂ ਬਾਅਦ ਹਲਕਾ ਵਿਧਾਇਕ ਰਾਜਿੰਦਰਪਾਲ