ਜੰਮੂ, 4 ਸਤੰਬਰ 2024 : ਜੰਮੂ। ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਆਗਾਮੀ ਵਿਧਾਨ ਸਭਾ ਚੋਣ ਪ੍ਰਚਾਰ ਲਈ ਬੁੱਧਵਾਰ ਨੂੰ ਜੰਮੂ ਪਹੁੰਚੇ। ਸੰਗਲਦਾਨ (ਰਾਮਬਨ) ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਨਫ਼ਰਤ ਫੈਲਾ ਰਹੇ ਹਨ ਅਤੇ ਅਸੀਂ ਪਿਆਰ ਫੈਲਾ ਰਹੇ ਹਾਂ। ਨਫ਼ਰਤ ਨੂੰ ਨਫ਼ਰਤ ਨਾਲ ਨਹੀਂ ਹਰਾਇਆ ਜਾ ਸਕਦਾ, ਪਰ ਪਿਆਰ ਨਾਲ. ਭਾਰਤ ਦੇ ਇਤਿਹਾਸ
news
Articles by this Author
ਟੂਟੋਂਗ, 4 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ ਬਰੂਨੇਈ ਦੇ ਦੌਰੇ 'ਤੇ ਸਨ, ਨੇ ਬੁੱਧਵਾਰ ਨੂੰ ਸੁਲਤਾਨ ਹਾਜੀ ਹਸਨਲ ਬੋਲਕੀਆ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੂਟਨੀਤਕ ਸਬੰਧਾਂ ਦੇ 40 ਸਾਲਾਂ ਦਾ ਜਸ਼ਨ ਮਨਾ ਰਹੇ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਮਹਾਨ ਸੱਭਿਆਚਾਰਕ ਪਰੰਪਰਾਵਾਂ 'ਤੇ ਆਧਾਰਿਤ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ
ਟੈਕਸਾਸ, 4 ਸਤੰਬਰ 2024 : ਅਮਰੀਕਾ ਦੇ ਟੈਕਸਾਸ 'ਚ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਔਰਤ ਸਮੇਤ 4 ਭਾਰਤੀਆਂ ਦੀ ਮੌਤ ਹੋ ਗਈ ਹੈ। ਪੀੜਤ ਇੱਕ ਕਾਰਪੂਲਿੰਗ ਐਪਲੀਕੇਸ਼ਨ ਨਾਲ ਜੁੜੇ ਹੋਏ ਸਨ ਤੇ ਬੈਂਟਨਵਿਲੇ, ਅਰਕਨਸਾਸ ਜਾ ਰਹੇ ਸਨ। ਉਦੋਂ ਉਨ੍ਹਾਂ ਦੀ SUV ਕਾਰ 'ਚ ਅੱਗ ਲੱਗਣ ਕਾਰਨ ਚਾਰ ਭਾਰਤੀਆਂ ਦੀ ਮੌਤ ਹੋ ਗਈ। ਪਛਾਣ ਲਈ ਮ੍ਰਿਤਕਾਂ ਦਾ ਡੀਐਨਏ ਟੈਸਟ ਕਰਵਾਇਆ
ਕੀਵ, 4 ਸਤੰਬਰ 2024 : ਰੂਸ ਨੇ ਯੂਕਰੇਨ ‘ਤੇ ਕਈ ਮਿਜ਼ਾਈਲ ਹਮਲੇ ਕੀਤੇ ਹਨ। ਇਸ ਹਮਲਿਆਂ ‘ਚ 51 ਲੋਕਾਂ ਦੀ ਮੌਤ ਹੋ ਗਈ ਸੀ ਤੇ 200 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ। ਇਹ ਹਮਲਾ ਯੂਕਰੇਨ ਦੇ ਮੱਧ ਹਿੱਸੇ ‘ਚ ਸਥਿਤ ਇਕ ਫੌਜੀ ਟਰੇਨਿੰਗ ਸੰਸਥਾਨ ‘ਤੇ ਕੀਤਾ ਗਿਆ। ਇਹ ਹੁਣ ਤੱਕ ਰੂਸ ਵਲੋਂ ਕੀਤੇ ਸਭ ਤੋਂ ਘਾਤਕ ਹਮਲਿਆਂ ਵਿੱਚੋਂ ਇੱਕ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ
ਚੰਡੀਗੜ੍ਹ, 4 ਸਤੰਬਰ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ
- 12 ਸਤੰਬਰ ਤੱਕ ਹੋਣਗੇ ਅਥਲੈਟਿਕਸ, ਕਬੱਡੀ, ਖੋ-ਖੋ, ਫੁੱਟਬਾਲ, ਵਾਲੀਬਾਲ ਸਮੈਸ਼ਿੰਗ ਤੇ ਵਾਲੀਬਾਲ ਸ਼ੂਟਿੰਗ ਦੇ ਹੋਣਗੇ ਮੁਕਾਬਲੇ
ਕਪੂਰਥਲਾ, 4 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024 ਦੀ ਅੱਜ ਕਪੂਰਥਲਾ ਜਿਲ੍ਹੇ ਵਿਚ ਬਲਾਕ ਪੱਧਰੀ ਮੁਕਾਬਲਿਆਂ ਦੇ ਨਾਲ ਸ਼ੁਰੂ ਹੋ ਗਈਆਂ। ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਜਿਲ੍ਹਾ ਯੋਜਨਾ ਬੋਰਡ
ਅੰਮ੍ਰਿਤਸਰ 4 ਸਤੰਬਰ 2024 : ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ
- ਜਿਲ਼੍ਹਾ ਪ੍ਰਸਾਸ਼ਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਨਿਵਾਸ਼ੀਆਂ ਦੀ ਸਹੂਲਤ ਲਈ ਪਿੰਡ 'ਚ ਲਗਾਏ ਜਾ ਰਹੇ ਨੇ ਜਨ ਸੁਵਿਧਾ ਕੈਂਪ
- ਲੋਕ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜਰੂਰ ਲੈਣ- ਡਾ ਪੱਲਵੀ
ਮਾਲੇਰਕੋਟਲਾ 04 ਸਤੰਬਰ 2024 : ਅੱਜ ਜ਼ਿਲ੍ਹੇ ਦੇ ਪਿੰਡ ਮੰਨਵੀ ਵਿਖੇ ' ਆਪ ਦੀ ਸਰਕਾਰ ਆਪ ਦੇ ਦੁਆਰ ' ਤਹਿਤ ਲੱਗੇ
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ 03 ਸਤੰਬਰ ਤੋਂ 05 ਸਤੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਫਾਰਮਵਰਸਿਟੀ, ਰੱਤੇਵਾਲਾ (ਸੋਹਣਗੜ੍ਹ) ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਖੇਤੀ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਲਗਾਈ ਜਾ ਰਹੀ ਹੈ। ਡਾ
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ