ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਦਾ ਪਤਾ ਇਸ ਤੱਥ ਤੋਂ ਲੱਗਦਾ ਹੈ ਕਿ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 2022 ਦੌਰਾਨ 1.12 ਕਰੋੜ ਬੂਟੇ ਲਗਾਉਣ ਦਾ ਟੀਚਾ ਪੂਰਾ ਕਰ ਲਿਆ ਗਿਆ।ਹੁਣ ਤੱਕ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 54 ਲੱਖ
news
Articles by this Author
ਕੋਟਕਪੂਰਾ, 2 ਜਨਵਰੀ : ਸਥਾਨਕ ਤਹਿਸੀਲ ਕੰਪਲੈਕਸ ਵਿਖੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਅਤੇ ਚੇਅਰਮੈਨ ਪੱਪੂ ਲਹੌਰੀਆ ਦੀ ਅਗਵਾਈ ਹੇਠ ਸ਼ੁਰੂ ਕੀਤੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਿਆਰ ਕੀਤੇ ਸਟੀਕਰ ਸਰਕਾਰੀ ਦਫਤਰਾਂ ਮੂਹਰੇ ਲਾਉਣ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਕੀਤੇ ਵਟਸਅਪ ਨੰਬਰ 95012-00200 ਵਾਲੇ
- ਸਾਲ 2022-23 ਦੇ ਪਹਿਲੇ ਸਲਾਨਾ ਬਜਟ ਵਿੱਚ ਚਾਰ ਨਵੀਆਂ ਸਕੀਮਾਂ ਸ਼ਾਮਲ
- ਸਰਕਾਰ ਦੀਆਂ ਸਿੰਚਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਭੂਮੀ ਅਤੇ ਜਲ ਸੰਭਾਲ ਵਿਭਾਗ ਵਿੱਚ 99 ਖਾਲੀ ਅਸਾਮੀਆਂ ਭਰੀਆਂ ਗਈਆਂ
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਉਪਲਬਧ ਸਤਹ ਅਤੇ ਧਰਤੀ ਹੇਠਲੇ ਪਾਣੀ ਦੇ
ਚੰਡੀਗੜ੍ਹ, 2 ਜਨਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨਵੇਂ ਸਾਲ ਮੌਕੇ ਮਲੋਟ ਦੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਜਾ ਕੇ ਕੰਬਲ ਵੰਡ ਕੇ ਨਵਾਂ ਸਾਲ ਮਨਾਇਆ। ਡਾ ਬਲਜੀਤ ਕੌਰ ਨੇ ਸਰਦੀ ਦੇ ਮੌਸਮ ਵਿੱਚ ਗਰੀਬਾਂ ਦੀ ਤਕਲੀਫ ਨੂੰ ਮਹਿਸੂਸ ਕਰਦੇ ਹੋਏ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਅਸੀਂ ਆਪਣੇ ਘਰਾਂ ਵਿਚ ਆਰਾਮ ਨਾਲ ਜੀਵਨ ਬਤੀਤ
ਚੰਡੀਗੜ੍ਹ, 2 ਜਨਵਰੀ : ਸੂਬੇ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਹਨਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ
-ਸੁਨਾਮ ਸ਼ਹਿਰ ਵਿੱਚ 1 ਕਰੋੜ ਵਾਲੇ ਸਟਰੀਟ ਵੈਂਡਿੰਗ ਜ਼ੋਨ ਅਤੇ 61 ਲੱਖ ਵਾਲੇ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ
-68 ਕਰੋੜ ਰੁਪਏ ਨਾਲ 47 ਪਿੰਡਾਂ ਦੀ ਕਰੀਬ 63000 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ - ਅਮਨ ਅਰੋੜਾ
-36 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ
-ਸਵੱਛ ਭਾਰਤ ਮਿਸ਼ਨ ਤਹਿਤ ਨਗਰ ਪੰਚਾਇਤ ਲੌਂਗੋਵਾਲ ਨੂੰ ਮਸ਼ੀਨਰੀ ਖਰੀਦਣ
ਚੰਡੀਗੜ੍ਹ, 2 ਜਨਵਰੀ : ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪੇਂਡੂ ਖੇਤਰਾਂ ਵਿੱਚ ਰੈਵੇਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸੂਬੇ ਦੇ 5773 ਪਿੰਡਾਂ ਨੂੰ ਐੱਨਓਸੀ ਲੈਣ ਤੋਂ ਛੋਟ ਦੇ ਦਿੱਤੀ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਲੋਕ-ਪੱਖੀ ਫ਼ੈਸਲਾ ਜ਼ਮੀਨ ਮਾਲਕਾਂ
ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਸਬੰਧੀ ਘੜੀਆਂ ਜਾ ਰਹੀਆਂ ਯੋਜਨਾਵਾਂ ਵਿੱਚ ਕਪਾਹ ਉਦਯੋਗਾਂ ਦਾ ਅਹਿਮ ਸਥਾਨ ਹੈ। ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ
-ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੇਂ ਵਰ੍ਹੇ ਦੀ ਵਧਾਈ ਦਿੱਤੀ
-ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਦ੍ਰਿੜ ਵਚਨਬੱਧਤਾ ਪ੍ਰਗਟਾਈ
ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ