ਅੰਮ੍ਰਿਤਸਰ, 2 ਜਨਵਰੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਅਡਵਾਈਜ਼ਰੀ ਬੋਰਡ ਦੀ ਅਹਿਮ ਬੈਠਕ ਹੋਈ,ਜਿਸ ਚ ਪੰਥ,ਪੰਜਾਬ ਦੇ ਭੱਖਦੇ ਮਸਲਿਆਂ ਤੇ ਅਹਿਮ ਵਿਚਾਰਾਂ ਚਰਚਾਵਾਂ ਕੀਤੀਆਂ। ਇਸ ਮੌਕੇ ਸਿੰਘ ਸਾਹਿਬਾਨ ਪੰਜ ਪਿਆਰੇ ਭਾਈ ਮੇਜਰ ਸਿੰਘ ਨੇ ਮੂਲ ਮੰਤਰ ਦਾ ਪਾਠ ਕਰਕੇ ਮੀਟਿੰਗ ਦੀ
news
Articles by this Author
ਹੁਸ਼ਿਆਰਪੁਰ, 2 ਜਨਵਰੀ : ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰੀ ਯੋਜਨਾਵਾਂ ਤਹਿਤ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਐਮ.ਪੀ ਲੈਡ ਫੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ
-ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਸੁਖਾਲੀਆ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੀ ਸ਼ੁਰੂਆਤ
-ਬਾਈਲ ਰਾਹੀਂ ਹੌਲੋਗ੍ਰਾਮ ਵਾਲੇ ਡਿਜੀਟਲ ਸਰਟੀਫਿਕੇਟ ਤੇ ਬਿਨਾਂ ਫਾਰਮ ਭਰੇ ਸੱਤ ਸੇਵਾਵਾਂ ਮਿਲਣੀਆਂ ਅਹਿਮ ਪ੍ਰਾਪਤੀਆਂ
-ਲੰਬਿਤ ਕੇਸਾਂ ਅਤੇ ਵਾਪਸ ਭੇਜਣ ਵਾਲੇ ਕੇਸਾਂ ਵਿੱਚ ਵੱਡੀ ਗਿਰਾਵਟ ਆਈ
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ
ਨਵਾਂਸ਼ਹਿਰ, 02 ਜਨਵਰੀ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ, ਹਰਭਜਨ ਸਿੰਘ ਈ.ਟੀ.ਓ ਨੇ ਨਵੇਂ ਸਾਲ ਦੇ ਪਹਿਲੇ ਕੰਮਕਾਜੀ ਦਿਨ ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਨਵਾਂਸ਼ਹਿਰ ਦਫ਼ਤਰ ਵਿਖੇ ਅਚਨਚੇਤ ਦੌਰਾ ਕੀਤਾ। ਸੋਮਵਾਰ ਸ਼ਾਮ 4:45 ਵਜੇ ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਵਿਖੇ ਪਾਵਰਕਾਮ ਕੰਪਲੈਕਸ, ਜਿਸ ਵਿੱਚ ਪੀ.ਐਸ.ਪੀ.ਸੀ.ਐਲ. ਦੇ
ਚੰਡੀਗੜ੍ਹ, 2 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਵਿੱਚ ਅਤਿ ਦੀ ਸਰਦੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ
ਚੰਡੀਗੜ੍ਹ, 2 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਦੇ ਵਲੋਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਡਰੈੱਸ ਕੋਡ ਜਾਰੀ ਕੀਤਾ ਹੈ। ਜਾਰੀ ਹੁਕਮਾਂ ਮੁਤਾਬਿਕ, ਗਰਮੀਆਂ ਵਿੱਚ Full Sleeves ਕਮੀਜ਼, ਪੈਂਟ, ਸਫ਼ਾਰੀ ਸੂਟ ਪਹਿਨਿਆ ਜਾਵੇ। ਸਰਦੀਆਂ ਵਿੱਚ ਸੋਬਰ ਕਲਰ ਦੇ ਕੋਟ ਪੈਂਟ, ਬਲੇਜ਼ਰ, ਸਵੈਟਰ ਨੂੰ ਗਰਮ ਕੱਪੜਿਆਂ ਦੇ ਰੂਪ ਵਿੱਚ ਪਹਿਨਿਆਂ ਜਾਵੇ। ਚਮਕਦਾਰ ਜੈਕਟਾਂ ਨੂੰ ਨਾ
ਨਵੀਂ ਦਿੱਲੀ, 2 ਜਨਵਰੀ : ਸੁਲਤਾਨਪੁਰੀ ਖੇਤਰ ਵਿੱਚ ਇੱਕ ਔਰਤ ਨੂੰ ਗੱਡੀ ਦੇ ਨਾਲ ਖਿੱਚੇ ਜਾਣ ਤੋਂ ਬਾਅਦ ਜਿੱਥੇ ਪੂਰੇ ਮੁਲਕ ਵਿੱਚ ਰੋਸ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ, ਉਥੇ ਹੀ ਦੂਜੇ ਪਾਸੇ ਅੱਜ ਗੁਸਾਏ ਆਮ ਲੋਕਾਂ ਤੇ ਆਪ ਵਰਕਰਾਂ ਵਲੋਂ ਐਲ ਜੀ ਦੀ ਰਿਹਾਇਸ਼ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਦੇ ਵਲੋਂ ਭੀੜ ਨੂੰ ਐਲਜੀ ਦੀ ਰਿਹਾਇਸ਼ ਅੱਗੋਂ ਹਟਾਉਣ ਵਾਸਤੇ
- ਪੰਜਾਬੀ ਬਾਗ਼ ਕਲੋਨੀ ਅਤੇ ਪੀਰੂ ਬੰਦਾ ਮੁਹੱਲਾ 'ਚੋਂ ਹਾਈਟੈਂਸ਼ਨ ਤਾਰਾਂ ਹਟਾਉਣ ਦਾ ਕੰਮ ਸ਼ੁਰੂ
- ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਹੋਈ ਪੂਰੀ - ਵਿਧਾਇਕ ਚੌਧਰੀ ਮਦਨ ਲਾਲ ਬੱਗਾ
ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਨਵੇਂ ਸਾਲ ਦੇ ਤੋਹਫ਼ੇ ਵਜੋਂ, ਵਾਰਡ ਨੰਬਰ 84 ਅਤੇ 89 'ਚ
- ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲਾ ਕੱਟ 20 ਜਨਵਰੀ ਤੱਕ ਆਵਾਜਾਈ ਲਈ ਕੀਤਾ ਜਾਵੇਗਾ ਸਮਰਪਿਤ - ਦਲਜੀਤ ਸਿੰਘ ਭੋਲਾ ਗਰੇਵਾਲ
ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) : ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲੇ ਕੱਟ ਅਤੇ ਸੜ੍ਹਕੀ ਆਵਾਜਾਈ
- ਵਾਰਡ ਨੰਬਰ 43 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ, ਮੌਕੇ 'ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਮੁਸ਼ਕਿਲਾਂ ਦਾ ਕਰਵਾਇਆ ਨਿਪਟਾਰਾ
- ਕਿਹਾ! ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਈਆਂ ਜਾਣਗੀਆਂ
ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ