news

Jagga Chopra

Articles by this Author

ਸੰਧਵਾਂ ਨੇ ਬਿਹਾਰ 'ਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਨਿਤੀਸ਼ ਕੁਮਾਰ ਨਾਲ ਕੀਤੀ ਚਰਚਾ

ਚੰਡੀਗੜ੍ਹ, 29 ਦਸੰਬਰ : ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਮੀਟਿੰਗ ਕਰਕੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਨਿਤੀਸ਼ ਕੁਮਾਰ

ਪਿੰਡ ਰੋਡੇ ਦੇ ਐਨ.ਆਰ.ਆਈ ਪਰਿਵਾਰ ਦੀ ਜ਼ਮੀਨ ’ਤੇ ਕੀਤਾ ਕਬਜਾ ਛੁਡਵਾਏਗੀ ਸਰਕਾਰ : ਮੰਤਰੀ ਧਾਲੀਵਾਲ

ਬਾਘਾਪੁਰਾਣਾ, 29 ਦਸੰਬਰ : ਅੱਜ ਪੰਜਾਬ ਦੇ ਪ੍ਰਵਾਸੀ ਪੰਜਾਬੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰੋਡੇ ਪਹੁੰਚ ਕੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਰ ਸੰਭਵ ਕਾਨੂੰਨੀ ਚਾਰਾਜੋਈ ਕਰੇਗੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਹਰੇਕ ਅਧਿਕਾਰੀ ਅਤੇ ਵਿਅਕਤੀ ਖ਼ਿਲਾਫ਼ ਸਖ਼ਤ

ਨਵਜੋਤ ਸਿੰਘ ਸਿੱਧੂ ਨਾਲ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਕੀਤੀ ਮੁਲਾਕਾਤ

ਪਟਿਆਲਾ, 29 ਦਸੰਬਰ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਆਪਣੀ ਸਜਾ ਕੱਟ ਰਹੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਮੁਲਾਕਾਤ ਕਰਨ ਦੀ ਗੱਲ ਸਾਹਮਣੇ ਆਈ ਹੈ। ਇਸ ਮੁਲਾਕਾਤ ’ਚ ਜਿੱਥੇ ਬੀਬੀ ਰਾਜਿੰਦਰ ਕੌਰ ਭੱਠਲ, ਨੱਥੂ ਰਾਮ, ਰਾਹੁਲ ਭੱਠਲ ਅਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦਾ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਸਾਹਿਬਜਾਦਿਆਂ ਦੀ ਮਸੂਮ ਸ਼ਹਾਦਤ ਸਾਨੂੰ ਰੱਬ ਦੇ ਨੇੜੇ ਲਿਜਾਂਦੀ ਹੈ : ਬਾਬਾ ਬਲਬੀਰ ਸਿੰਘ
ਫਤਹਿਗੜ੍ਹ ਸਾਹਿਬ, 29 ਦਸੰਬਰ :
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਲਸਾਨੀ, ਅਨੋਖੀ ਤੇ ਅਦੁਤੀ ਸ਼ਹਾਦਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ

ਕੋਵਿਡ-19 ਦੇ ਕਾਰਨ ਉੱਤਰਾਖੰਡ ਸਰਕਾਰ ਨੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਮਾਸਕ ਕੀਤਾ ਲਾਜ਼ਮੀ

ਦੇਹਰਾਦੂਨ, 29 ਦਸੰਬਰ : ਕੋਵਿਡ-19 ਦੇ ਡਰ ਦੇ ਵਿਚਕਾਰ, ਉੱਤਰਾਖੰਡ ਸਰਕਾਰ ਨੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਮਾਸਕ ਲਾਜ਼ਮੀ ਕਰ ਦਿੱਤੇ ਹਨ। ਉੱਤਰਾਖੰਡ ਦੇ ਡਾਇਰੈਕਟਰ ਜਨਰਲ ਆਫ਼ ਐਜੂਕੇਸ਼ਨ ਬੰਸੀਧਰ ਤਿਵਾਰੀ ਨੇ ਕਿਹਾ, "ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਮਾਸਕ ਪਹਿਨ ਕੇ ਆਉਣਾ ਹੋਵੇਗਾ ਅਤੇ ਸੈਨੀਟਾਈਜ਼ਰ-ਥਰਮਲ

ਬਜਟ ਇਜਲਾਸ ਨੂੰ ਲੈ ਕੇ ਹੋ ਸਕਦਾ ਵੱਡਾ ਸੰਵਿਧਾਨਿਕ ਅੜਿੱਕਾ ਖੜ੍ਹਾ : ਬੀਰ ਦਵਿੰਦਰ ਸਿੰਘ

ਚੰਡੀਗੜ੍ਹ 29 ਦਸੰਬਰ : ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ, ਮਾਨਯੋਗ ਸਪੀਕਰ  ਕੁਲਤਾਰ ਸਿੰਘ ਸੰਧਵਾਂ ਵੱਲੋਂ 3 ਅਕਤੂਬਰ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ ਸੀ, ਪਰ ਲਗਪਗ 3 ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਵਿਧਾਨ ਸਭਾ ਨੂੰ, ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨ ਦੀ ਧਾਰਾ 174 (2) ਅਨੁਸਾਰ ਹਾਲੇ ਤੀਕਰ ਵਿਧੀਵਤ ਢੰਗ ਨਾਲ

ਆਂਧਰਾ ਪ੍ਰਦੇਸ਼ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਵਿੱਚ ਝੜਪ, 7 ਦੀ ਮੌਤ

ਨੇਲੋਰ, 29 ਦਸੰਬਰ : ਆਂਧਰਾ ਪ੍ਰਦੇਸ਼ ਦੇ ਨੇਲੋਰ ਦੇ ਕੰਦੂਕੁਰੂ ਵਿੱਚ ਬੁੱਧਵਾਰ ਨੂੰ ਪਾਰਟੀ ਨੇਤਾ ਐਨ ਚੰਦਰਬਾਬੂ ਨਾਇਡੂ ਦੁਆਰਾ ਆਯੋਜਿਤ ਇੱਕ ਜਨਤਕ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਵਿੱਚ ਝੜਪ ਹੋਣ ਕਾਰਨ ਸੱਤ ਤੇਲਗੂ ਦੇਸ਼ਮ ਪਾਰਟੀ ਦੇ ਵਰਕਰਾਂ ਦੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਜ਼ਖਮੀ ਵੀ ਹੋਏ ਹਨ। ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਆਪਣੀ ਪਾਰਟੀ ਦੀ ਮੁਹਿੰਮ ਦੇ

ਬਾਲੀਵੁੱਡ ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਦਿਹਾਂਤ

ਮੁੰਬਈ, 29 ਦਸੰਬਰ : ਮਸ਼ਹੂਰ ਬਾਲੀਵੁੱਡ ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਅੱਜ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। 60 ਸਾਲਾ ਮਨਮੋਹਨ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਨਿਤਿਨ ਮਨਮੋਹਨ ਪਿਛਲੇ 15 ਦਿਨਾਂ ਤੋਂ ਵੈਂਟੀਲੇਟਰ 'ਤੇ ਸੀ। ਉਹ 1990 ਅਤੇ 2000 ਦੇ ਦਹਾਕੇ ਵਿੱਚ ਸਭ ਤੋਂ ਮਸ਼ਹੂਰ ਬਾਲੀਵੁੱਡ

ਮੁੱਖ ਮੰਤਰੀ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਟੂਰਨਾਂਮੈਂਟ ’ਖੇਡਾਂ ਹਲਕਾ ਸੁਨਾਮ ਦੀਆਂ’ ਪੋਸਟਰ ਜਾਰੀ

 -ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਖਿੱਚ ਦਾ ਕੇਂਦਰ:  ਅਮਨ ਅਰੋੜਾ
ਚੰਡੀਗੜ੍ਹ, 29 ਦਸੰਬਰ :
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਦੇ ਸਵਰਗੀ ਪਿਤਾ ਅਤੇ ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ 'ਖੇਡਾਂ ਹਲਕਾ ਸੁਨਾਮ ਦੀਆਂ' ਦਾ

ਗੁੱਸੇ ‘ਚ ਬੋਲੇ ​​ਗਏ ਸ਼ਬਦਾਂ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਮੰਨਿਆ ਜਾ ਸਕਦਾ : ਹਾਈਕੋਰਟ

ਮੱਧ ਪ੍ਰਦੇਸ਼, 28 ਦਸੰਬਰ : ਮੱਧ ਪ੍ਰਦੇਸ਼ ਹਾਈਕੋਰਟ ਨੇ ਕਿਹਾ ਹੈ ਕਿ ਗੁੱਸੇ ‘ਚ ਬੋਲੇ ​​ਗਏ ਸ਼ਬਦਾਂ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਮੰਨਿਆ ਜਾ ਸਕਦਾ। ਇਸ ਦੇ ਨਾਲ ਹੀ ਹਾਈਕੋਰਟ ਨੇ ਇੱਕ ਕਿਸਾਨ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਖਿਲਾਫ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। 29 ਅਕਤੂਬਰ, 2020 ਨੂੰ ਦਮੋਹ