news

Jagga Chopra

Articles by this Author

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਭੋਲਾ ਗਰੇਵਾਲ ਹੋਏ ਨਤਮਸਤਕ

- ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਲਾਸਾਨੀ ਹਨ, ਨੌਜਵਾਨ ਪ੍ਰੇਰਣਾ ਹਾਸਲ ਕਰਕੇ ਆਪਣੇ ਜੀਵਨ ਦੀਆਂ ਤਰਜੀਹਾਂ ਕਰਨ ਨਿਰਧਾਰਤ - ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ
ਲੁਧਿਆਣਾ, 28 ਦਸੰਬਰ :
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ

ਯੰਗ ਸਪੋਰਟਸ ਕਲੱਬ ਦੇ 19ਵੇਂ ਖੇਡ ਮੇਲੇ ’ਚ ਕਬੱਡੀ 65 ਕਿਲੋ ’ਚ ਭੂੰਦੜ ਨੇ ਰਾਏਕੋਟ ਨੂੰ ਹਰਾਇਆ

ਰਾਏਕੋਟ, 28 ਦਸੰਬਰ (ਚਮਕੌਰ ਸਿੰਘ ਦਿਓਲ) : ਯੰਗ ਸਪੋਰਟਸ ਕਲੱਬ ਵਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਕਰਵਾਏ ਜਾ ਰਹੇ 19ਵੇਂ ਸਲਾਨਾ ਖੇਡ ਮੇਲੇ ਦੇ ਦੂਜੇ ਦਿਨ ਅੱਜ ਕਬੱਡੀ 75 ਕਿੱਲੋ ਦੇ ਰੋਚਕ ਮੁਕਾਬਲੇ ਦੇਖਣ ਨੂੰ ਮਿਲੇ। ਕੋਟਲਾ, ਲੌਂਗੋਵਾਲ, ਰਾਮਪੁਰਾ ਅਤੇ ਝਾੜੋਂ ਪਿੰਡ ਦੀਆਂ ਟੀਮਾਂ ਨੇ ਆਪਣੇ ਮੈਚ ਜਿੱਤ ਕੇ ਅਗਲੇ ਦੌਰ ’ਚ ਪ੍ਰਵੇਸ਼ ਕੀਤਾ। ਕਬੱਡੀ 65 ਕਿੱਲੋ

ਸ੍ਰੀ ਬਾਲਾਜੀ ਪਰਿਵਾਰ ਰਾਏਕੋਟ ਵਲੋਂ 31 ਦਸੰਬਰ ਨੂੰ ਵਿਸ਼ਾਲ ਬਾਲਾਜੀ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।

ਰਾਏਕੋਟ, 28 ਦਸੰਬਰ (ਚਮਕੌਰ ਸਿੰਘ ਦਿਓਲ) : ਨਵੇਂ ਸਾਲ ਦਾ ਸਵਾਗਤ ਕਰਨ ਲਈ ਸ੍ਰੀ ਬਾਲਾਜੀ ਪਰਿਵਾਰ ਰਾਏਕੋਟ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 31 ਦਸੰਬਰ ਦਿਨ ਸ਼ਨੀਵਾਰ ਨੂੰ ਸਥਾਨਕ ਸ੍ਰੀ ਸ਼ਿਵ ਮੰਦਿਰ ਬਗੀਚੀ ਵਿਖੇ ਸਥਿੱਤ ਸ੍ਰੀ ਬਾਲਾਜੀ ਦਰਬਾਰ ’ਤੇ ਵਿਸ਼ਾਲ ਬਾਲਾਜੀ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧ ’ਚ ਸ੍ਰੀ ਬਾਲਾਜੀ ਦੀ ਪਵਿੱਤਰ ਜੋਤੀ ਸ੍ਰੀ

ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਜੀ ਦੀ 56ਵੀਂ ਬਰਸੀ ਮੌਕੇ 26ਵਾਂ ਸਲਾਨਾ ਖੂਨਦਾਨ ਕੈਂਪ ਅੱਜ

ਰਾਏਕੋਟ, 28 ਦਸੰਬਰ (ਚਮਕੌਰ ਸਿੰਘ ਦਿਓਲ) : ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਪਿੰਡ ਜਲਾਲਦੀਵਾਲ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਜੀ ਦੀ 56ਵੀਂ ਬਰਸੀ ਮੌਕੇ 26ਵਾਂ ਸਲਾਨਾ ਖੂਨਦਾਨ ਕੈਂਪ 29 ਦਸੰਬਰ ਦਿਨ ਵੀਰਵਾਰ ਨੂੰ ਪਿੰਡ ਜਲਾਲਦੀਵਾਲ ਵਿਖੇ ਲਗਾਇਆ ਜਾਵੇਗਾ। ਸੰਸਥਾ ਦੇ ਡਾਇਰੈਕਟਰ ਡਾ. ਹਰਮਿੰਦਰ

ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਨੇ ਰਾਹੁਲ ਗਾਂਧੀ ਲਈ ਸੁਰੱਖਿਆ ਨੂੰ ਵਧਾਉਣ ਲਈ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 28 ਦਸੰਬਰ : ਭਾਰਤ ਜੋੜੋ ਯਾਤਰਾ 'ਤੇ ਨਿਕਲੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ, ਪਰ ਇਸ ਦੇ ਬਾਵਜੂਦ ਪੁਲਿਸ ਸੁਰੱਖਿਆ ਘੇਰਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ। ਇਹ ਦਾਅਵਾ ਖੁਦ ਕਾਂਗਰਸ ਨੇ ਕੀਤਾ ਹੈ। ਇਸ ਬਾਰੇ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ’ਚ ਨਗਰ ਕੀਰਤਨ ਸਜਾਇਆ ਗਿਆ

ਸ੍ਰੀ ਫਤਿਹਗੜ੍ਹ ਸਾਹਿਬ, 28 ਦਸੰਬਰ : ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਵਿਖੇ ਜਾ ਕੇ ਸਮਾਪਤ ਹੋਏਗਾ। ਸ਼ਹੀਦੀ ਸਭਾ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ

ਐਰੀਜ਼ੋਨਾ ਸੂਬੇ ‘ਚ ਇਕ ਔਰਤ ਸਮੇਤ ਭਾਰਤੀ ਮੂਲ ਦੇ 3 ਨਾਗਰਿਕਾਂ ਦੀ ਜੰਮੀ ਝੀਲ ‘ਚ ਡਿੱਗਣ ਨਾਲ ਮੌਤ

ਐਰੀਜ਼ੋਨਾ, 28 ਦਸੰਬਰ : ਅਮਰੀਕਾ ਦੇ ਐਰੀਜ਼ੋਨਾ ਸੂਬੇ ‘ਚ ਵਾਪਰੀ ਦਰਦਨਾਕ ਘਟਨਾ ‘ਚ ਇਕ ਔਰਤ ਸਮੇਤ ਭਾਰਤੀ ਮੂਲ ਦੇ 3 ਨਾਗਰਿਕਾਂ ਦੀ ਜੰਮੀ ਝੀਲ ‘ਚ ਡਿੱਗਣ ਨਾਲ ਮੌਤ ਹੋ ਗਈ। ਇਹ ਹਾਦਸਾ 26 ਦਸੰਬਰ ਨੂੰ ਦੁਪਹਿਰ 3:35 ਵਜੇ ਵਾਪਰਿਆ। ਕੋਕੋਨੀਨੋ ਕਾਉਂਟੀ ਵਿੱਚ ਵੁੱਡਸ ਵੈਲੀ ਦੀ ਝੀਲ ਵਿੱਚ। ਕੋਕੋਨੀਨੋ ਕਾਉਂਟੀ ਸ਼ੈਰਿਫ ਦਫਤਰ (ਸੀਸੀਐਸਓ) ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸੰਸਦ ਮੈਂਬਰ ਤਿਵਾੜੀ ਲਿਖਿਆ ਪੱਤਰ, ਪ੍ਰਦੂਸ਼ਣ ਦਾ ਉਠਾਇਆ ਮੁੱਦਾ

ਸ੍ਰੀ ਆਨੰਦਪੁਰ ਸਾਹਿਬ, 28 ਦਸੰਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਇੱਕ ਪੱਤਰ ਲਿਖ ਕੇ ਸੂਬੇ ਵਿੱਚ ਚੱਲ ਰਹੇ ਉਦਯੋਗਾਂ ਤੋਂ ਪੈਦਾ ਹੋ ਰਹੇ ਪ੍ਰਦੂਸ਼ਣ ਦਾ ਉਨ੍ਹਾਂ ਦੇ ਲੋਕ ਸਭਾ ਹਲਕੇ ਦੇ ਲੋਕਾਂ ਤੇ ਪੈ ਰਹੇ ਪ੍ਰਭਾਵ ਦਾ ਮਾਮਲਾ ਉਠਾਇਆ ਹੈ। ਸੰਸਦ

ਫਤਿਹਗੜ੍ਹ ਸਾਹਿਬ ਵਿਖੇ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ : ਜੌੜਾਮਾਜਰਾ

ਚੰਡੀਗੜ੍ਹ 28 ਦਸੰਬਰ : ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰੀ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ

ਐਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ : ਬਾਲਮੁਰਗਨ

ਚੰਡੀਗੜ੍ਹ 28 ਦਸੰਬਰ : ਪ੍ਰਵਾਸੀ ਭਾਰਤੀ ਮਾਮਲੇ, ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਮੁਰਗਨ ਨੇ ਅੱਜ ਐਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ। ਪ੍ਰਮੁੱਖ ਸਕੱਤਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਐਨ.ਆਰ.ਆਈ. ਸਭਾ ਕੋਈ ਐਨ.ਜੀ.ਓ ਨਹੀਂ ਹੈ ਬਲਕਿ ਇਹ ਇੱਕ