ਅਮਰੀਕਾ, 25 ਦਸੰਬਰ : ਬਰਫੀਲੇ ਤੂਫਾਨ ਨੇ ਅਮਰੀਕਾ ਚ ਤਬਾਹੀ ਮਚਾਈ ਹੋਈ ਹੈ। ਉੱਥੇ ਹੁਣ ਤੱਕ ਘੱਟੋ-ਘੱਟ 18 ਲੋਕਾਂ ਦੀ ਜਾਨ ਲੈ ਚਲੀ ਗਈ ਹੈ। ਇਸ ਦੇ ਨਾਲ ਹੀ ਹਜ਼ਾਰਾਂ ਘਰਾਂ ਅਤੇ ਕਾਰੋਬਾਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ ਅਤੇ ਕ੍ਰਿਸਮਸ ਤੋਂ ਪਹਿਲਾਂ ਦੀ ਸ਼ਾਮ ਨੂੰ ਲੱਖਾਂ ਲੋਕਾਂ ਦੇ ਹਨੇਰੇ ਵਿੱਚ ਰਹਿਣ ਦਾ ਖਤਰਾ ਪੈਦਾ ਹੋ ਗਿਆ ਹੈ। ਤੂਫਾਨ ਨੇ ਬਫੇਲੋ, ਨਿਊਯਾਰਕ ਵਿਚ
news
Articles by this Author
ਲੰਡਨ, 25 ਦਸੰਬਰ : ਬ੍ਰਿਟੇਨ ਦੇ ਰਾਜਾ ਚਾਰਲਸ ਨੇ ਕ੍ਰਿਸਮਸ ਤੋਂ ਪਹਿਲਾਂ ਵੱਡੀ ਕਾਰਵਾਈ ਕੀਤੀ ਹੈ। ਕਿੰਗ ਚਾਰਲਸ ਨੇ ਆਪਣੇ ਭਰਾ ਪ੍ਰਿੰਸ ਐਂਡਰਿਊ ਨੂੰ ਸ਼ਾਹੀ ਪਰਿਵਾਰ ਤੋਂ ਬਾਹਰ ਕਰ ਦਿੱਤਾ ਹੈ। ਹੁਣ ਐਂਡਰਿਊ ਇੰਗਲੈਂਡ ਵਿੱਚ ਇੱਕ ਆਮ ਆਦਮੀ ਵਾਂਗ ਰਹਿਣਗੇ। ਉਹ ਸ਼ਾਹੀ ਅਹੁਦੇ ਦੀ ਵਰਤੋਂ ਨਹੀਂ ਕਰ ਸਕੇਗਾ ਅਤੇ ਨਾ ਹੀ ਉਸ ਨੂੰ ਉਹ ਰਕਮ ਮਿਲੇਗੀ ਜੋ ਸ਼ਾਹੀ ਪਰਿਵਾਰ ਦੇ
ਨਵੀਂ ਦਿੱਲੀ, 25 ਦਸੰਬਰ : ਭਾਰਤ ਨੂੰ 8-9 ਫੀਸਦੀ ਦੀ ਆਰਥਿਕ ਵਿਕਾਸ ਦਰ ਨਾਲ ਵਿਕਸਿਤ ਦੇਸ਼ ਬਣਨ 'ਚ 20 ਸਾਲ ਦਾ ਸਮਾਂ ਲੱਗ ਸਕਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਸੀ ਰੰਗਰਾਜਨ ਨੇ ਕੀਤਾ। ਉਹਨਾਂ ਕਿਹਾ ਕਿ ਉੱਚ ਮੱਧ ਆਮਦਨ ਵਾਲੇ ਦੇਸ਼ ਦੇ ਪੱਧਰ ਤੱਕ ਪਹੁੰਚਣ ਲਈ ਦੋ ਸਾਲ ਹੋਰ ਲੱਗਣਗੇ। ਵਿਕਸਤ ਦੇਸ਼ ਵਜੋਂ ਸ਼ਾਮਲ ਹੋਣ ਲਈ
ਨਵੀਂ ਦਿੱਲੀ, 25 ਦਸੰਬਰ : ਡਿਫੈਂਡਰ ਹਰਮਨਪ੍ਰੀਤ ਸਿੰਘ ਨੂੰ 13 ਜਨਵਰੀ ਤੋਂ ਓਡੀਸ਼ਾ ’ਚ ਹੋਣ ਵਾਲੇ ਐੱਫ. ਆਈ. ਐੱਚ. ਪੁਰਸ਼ ਹਾਕੀ ਵਿਸ਼ਵ ਕੱਪ ’ਚ 18 ਮੈਂਬਰੀ ਭਾਰਤੀ ਟੀਮ ਦਾ ਕਪਤਾਨ ਚੁਣਿਆ ਗਿਆ ਹੈ। ਡਿਫੈਂਡਰ ਅਮਿਤ ਰੋਹਿਦਾਸ ਟੀਮ ਦਾ ਉੱਪ ਕਪਤਾਨ ਹੋਵੇਗਾ। ਹਰਮਨਪ੍ਰੀਤ ਹਾਲ ਹੀ ’ਚ ਆਸਟ੍ਰੇਲੀਆ ਖਿਲਾਫ ਸੀਰੀਜ਼ ’ਚ ਵੀ ਟੀਮ ਦਾ ਕਪਤਾਨ ਸੀ। ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ
ਸੁਲਤਾਨਪੁਰ, 25 ਦਸੰਬਰ : ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਕੌਸ਼ਲ ਕਿਸ਼ੋਰ ਨੇ ਕਿਹਾ ਕਿ ਰਿਕਸ਼ਾ ਚਾਲਕ ਜਾਂ ਮਜ਼ਦੂਰ ਸ਼ਰਾਬੀ ਅਫਸਰ ਨਾਲੋਂ ਵਧੀਆ ਲਾੜਾ ਸਾਬਤ ਹੋਵੇਗਾ, ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਧੀਆਂ-ਭੈਣਾਂ ਦਾ ਵਿਆਹ ਸ਼ਰਾਬੀਆਂ ਨਾਲ ਨਾ ਕਰਵਾਉਣ। ਸ਼੍ਰੀ ਕਿਸ਼ੋਰ ਨੇ ਸ਼ਨੀਵਾਰ ਨੂੰ ਇੱਥੇ ਲੰਭੁਆ ਵਿਧਾਨ ਸਭਾ ਹਲਕੇ ਵਿੱਚ ਨਸ਼ਾ
ਚੰਡੀਗੜ੍ਹ, 25 ਦਸੰਬਰ : ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੀ ਉਗਰਾਹੀ ਵਿੱਚ ਆਪਣਾ ਸਿਖਰਲਾ ਸਥਾਨ ਬਰਕਰਾਰ ਰੱਖਦੇ ਹੋਏ ਲੁਧਿਆਣਾ ਡਿਵੀਜ਼ਨ ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਜੀ.ਐਸ.ਟੀ ਦੀ ਉਗਰਾਹੀ ਅਤੇ ਵਿਕਾਸ ਦਰ ਦੋਵਾਂ ਵਿੱਚ ਹੀ ਸੂਬਾ ਪੱਧਰ ‘ਤੇ ਪਹਿਲੇ ਸਥਾਨ ‘ਤੇ ਰਿਹਾ । ਡਿਵੀਜ਼ਨ ਨੇ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਦੇ ਅੰਤ ਤੱਕ 3354
ਹਰਿਆਣਾ, 25 ਦਸੰਬਰ : ਹਰਿਆਣਾ ਸਰਕਾਰ ਨੇ ਸਿੰਗਲ ਫਾਦਰ ਲਈ ਵੱਡਾ ਫੈਸਲਾ ਸੁਣਾਇਆ ਹੈ। ਸੀਐੱਮ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਵਿਚ ਹਰਿਆਣਾ ਮੰਤਰੀ ਮੰਡਲ ਦੀ ਬੈਠਕ ਵਿਚ ਹਰਿਆਣਾ ਸਿਵਲ ਸੇਵਾ ਨਿਯਮ 2016 ਵਿਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਸਿੰਗਲ ਫਾਦਰ ਸਰਕਾਰੀ ਮੁਲਾਜ਼ਮ ਨੂੰ ਵੀ 2 ਸਾਲ ਦੀ ਚਾਈਲਡ ਕੇਅਰ ਲੀਵ ਛੁੱਟੀ ਦੀ ਇਜਾਜ਼ਤ ਹੋਵੇਗੀ। ਨਵਾਂ ਨਿਯਮ ਹਰਿਆਣਾ
ਨਵੀਂ ਦਿੱਲੀ , 25 ਦਸੰਬਰ : ਇੰਦਰਾ ਗਾਂਧੀ ਏਅਰਪੋਰਟ ‘ਤੇ ਜਾਂਚ ਦੇ ਨਾਂ ‘ਤੇ 50 ਲੱਖ ਰੁਪਏ ਦੇ ਸੋਨੇ ਦੇ ਲੁੱਟ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੋ ਹੈੱਡ ਕਾਂਸਟੇਬਲ ਗ੍ਰਿਫਤਾਰ ਕੀਤੇ ਹਨ। ਇਹ ਦੋਵੇਂ ਆਈਜੀਆਈ ਏਅਰਪੋਰਟ ਪੁਲਿਸ ਸਟੇਸ਼ਨ ਦੇ ਸਪੈਸ਼ਲ ਆਪ੍ਰੇਸ਼ਨ ਸਕਵਾਡ ਵਿਚ ਤਾਇਨਾਤ ਸਨ। ਦੋਸ਼ ਹੈ ਕਿ ਇਨ੍ਹਾਂ ਨੇ ਮਸਕਟ ਤੇ ਦੁਬਈ ਤੋਂ ਆਏ ਲੋਕਾਂ ਨੂੰ ਰੋਕਿਆ ਤੇ ਜਾਂਚ ਦੇ ਨਾਂ ‘ਤੇ
ਪਟਿਆਲਾ 25 ਦਸੰਬਰ : ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਨ੍ਹਾਂ ਦੋ ਸਕੂਲਾਂ ‘ਤੇ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਨੇ ਵਿੱਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਕਰਕੇ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਉਲੰਘਣਾ ਕਰਨ ’ਤੇ ਲਾਇਆ ਗਿਆ ਹੈ। ਜਾਣਕਾਰੀ
ਕੈਲੀਫੋਰਨੀਆ, 25 ਦਸੰਬਰ : ਮਿੱਕੀ ਹੋਥੀ ਨੂੰ ਸਰਬਸੰਮਤੀ ਨਾਲ ਉੱਤਰੀ ਕੈਲੀਫੋਰਨੀਆ ਦੇ ਲੋਦੀ ਸ਼ਹਿਰ ਦੇ 117ਵੇਂ ਮੇਅਰ ਵਜੋਂ ਚੁਣ ਲਿਆ ਗਿਆ ਹੈ। ਇਸਦੇ ਨਾਲ ਹੀ ਉਹ ਸ਼ਹਿਰ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਉਹ ਪਹਿਲੇ ਸਿੱਖ ਬਣ ਗਏ ਹਨ। ਦੱਸ ਦੇਈਏ ਕਿ ਹੋਥੀ ਦੇ ਮਾਤਾ-ਪਿਤਾ ਪੰਜਾਬ ਤੋਂ ਹਨ। ਇਸ ਤੋਂ ਪਹਿਲਾਂ ਉਹ ਉਪ ਮੇਅਰ ਦੇ ਰੂਪ ਵਿੱਚ ਸੇਵਾ ਕਰ ਚੂਕੇ ਸਨ। ਉਹ ਕਾਮਨ