news

Jagga Chopra

Articles by this Author

‘ਜੋ ਪਿਆਰ ਮੈਨੂੰ ਉਨ੍ਹਾਂ ਤੋਂ ਮਿਲਿਆ ਹੈ, ਮੈਂ ਉਹੀ ਦੇਸ਼ ਨਾਲ ਵੰਡ ਰਿਹਾ ਹਾਂ : ਰਾਹੁਲ ਗਾਂਧੀ

ਨਵੀਂ ਦਿੱਲੀ :  ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅੱਜ ਸਵੇਰੇ ਦਿੱਲੀ ‘ਚ ਦਾਖਲ ਹੋਈ ਅਤੇ ਰਾਹੁਲ ਗਾਂਧੀ ਨੇ ਇਸ ਯਾਤਰਾ ਦੇ ਦਿੱਲੀ ਪਹੁੰਚਣ ਤੋਂ ਬਾਅਦ ਅਤੇ ਭਾਰਤ ਜੋੜੋ ਯਾਤਰਾ ਦੌਰਾਨ ਲਈ ਗਈ ਆਪਣੀ ਮਾਂ ਸੋਨੀਆ ਗਾਂਧੀ ਨਾਲ ਇੱਕ ਭਾਵੁਕ ਤਸਵੀਰ ਸਾਂਝੀ ਕੀਤੀ। ਯਾਤਰਾ ਦੇ ਦਿੱਲੀ ਪੁੱਜਣ ਤੋਂ ਬਾਅਦ ਸੋਨੀਆ ਗਾਂਧੀ ਸ਼ਨੀਵਾਰ ਨੂੰ ਦਿੱਲੀ ‘ਚ ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਏ

ਭਾਈ ਗਰੇਵਾਲ ਨੇ ਕਮਿਸ਼ਨਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਆਉਣ ਵਾਲੀ ਸੰਗਤ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 24 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਜਸਕਰਨ ਸਿੰਘ ਨਾਲ ਮੁਲਾਕਾਤ ਕਰਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਟ੍ਰੈਫਿਕ ਵਿਵਸਥਾ ਠੀਕ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜੇ ਹਟਾਉਣ ਅਤੇ ਆਟੋ/ਈ

ਭੱਤਾ ਸਿੱਧੇ ਤੌਰ 'ਤੇ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ਵਿਚ ਭੇਜਿਆ ਜਾਵੇਗਾ : ਡਾ.ਬਲਜੀਤ ਕੌਰ

ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵੱਖ ਵੱਖ ਵਰਗਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਲਾਭਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਹ ਪ‍੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ 'ਕਮਿਊਨਿਟੀ ਬੇਸਡ ਈਵੈਂਟ ਸਕੀਮ'

600 ਯੂਨਿਟ ਬਿਜਲੀ ਮੁਆਫ਼ੀ ਨਾਲ ਸੂਬੇ ਦੇ 85 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜੀਰੋ ਆ ਰਿਹਾ ਹੈ: ਮੰਤਰੀ ਚੀਮਾ

ਦਿੜ੍ਹਬਾ, 24 ਦਸੰਬਰ : ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦਾ ਸਰਵ ਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਕਰੀਬ 20 ਲਾਭਪਾਤਰੀਆਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਕਰੀਬ ਤਿੰਨ ਲੱਖ ਰੁਪਏ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜਾ

ਫਤਹਿਗੜ੍ਹ ਸਾਹਿਬ, 24 ਦਸੰਬਰ : ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ

ਪੰਜਾਬ ਪੁਲਿਸ ਨੇ ਅਪ੍ਰੇਸ਼ਨ ਈਗਲ ਦੇ ਤਹਿਤ 5000 ਮੁਲਾਜਮਾਂ ਨਾਲ 500 ਤੋਂ ਵਧੇਰੇ ਨਾਕੇ ਲਗਾ ਕੀਤੀ ਚੈਕਿੰਗ

ਚੰਡੀਗੜ, 24 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਨੂੰ ਇਹ ਸਪੱਸ਼ਟ ਸੁਨੇਹਾ ਦਿੰਦਿਆਂ ਕਿ ਸੂਬੇ ਵਿੱਚ ਉਨਾਂ ਲਈ ਕੋਈ ਥਾਂ ਨਹੀਂ ਹੈ, ਪੰਜਾਬ ਪੁਲਿਸ ਨੇ ਸਾਰੇ 28 ਪੁਲਿਸ ਜ਼ਿਲਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਆਦਿ ਤੋਂ ਸ਼ੱਕੀ ਵਿਅਕਤੀਆਂ ਨੂੰ ਸ਼ਨਾਖ਼ਤ ਕਰਨ ਲਈ ਫੜਨ ਦੇ ਮੱਦੇਨਜ਼ਰ  ਸ਼ੁੱਕਰਵਾਰ ਨੂੰ ਵਿਸ਼ੇਸ਼

ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ : ਭਗਵੰਤ ਮਾਨ

ਪਟਿਆਲਾ, 24 ਦਸੰਬਰ : ਪੰਜਾਬ ਦੇ ਮੁੰਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲੀਣ ਮੌਕੇ ਉਹ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਹਨ

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਆਪਣਾ ਪੂਰਾ ਸਰਬੰਸ ਦਾਨ ਕਰ ਦਿੱਤਾ : ਪ੍ਰਧਾਨ ਧਾਮੀ

ਮਾਛੀਵਾੜਾ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਲੱਗਦੇ ਜੋੜ ਮੇਲ ਦੇ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਜਿਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ

ਦਿੱਲੀ ਵਿਖੇ ਭਾਰਤ ਜੋੜੋ ਯਾਤਰਾ ’ਚ ਨੇਤਰਹੀਣ ਵਿਦਿਆਰਥੀਆਂ ਵੱਲੋਂ ਲਿਆ ਹਿੱਸਾ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਧੀ ਦੀ ਭਾਰਤ ਜੋੜੋ ਯਾਤਰਾ ’ਚ ਅੱਜ ਦਿੱਲੀ ਵਿਖੇ ਨੇਤਰਹੀਣ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ, 20 ਦੇ ਕਰੀਬ ਨੇਤਰਹੀਣ ਵਿਦਿਆਰਥੀ ਬੈਨਰ ਲੈ ਕੇ ਅਪੋਲੋ ਹਸਪਤਾਲ ਦੇ ਰਸਤੇ ’ਤੇ ਇੱਕਠੇ ਹੋਏ ਅਤੇ ਨਫਰਤ ਛੱਡੋ, ਭਾਰਤ ਜੋੜੋ ਦੇ ਨਾਅਰੇ ਲਗਾ ਰਹੇਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਇੱਕ

ਮੁੱਖ ਮੰਤਰੀ ਮਾਨ ਵੱਲੋਂ ਚੇੱਨਈ ਅਤੇ ਹੈਦਰਾਬਾਦ ਦਾ ਕੀਤਾ ਦੌਰਾ ਸੂਬੇ ਲਈ ਸਹਾਈ ਸਿੱਧ ਹੋਵੇਗਾ : ਮੰਤਰੀ ਜਿੰਪਾ

ਚੰਡੀਗੜ੍ਹ : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਚੇੱਨਈ ਅਤੇ ਹੈਦਰਾਬਾਦ ਦਾ ਕੀਤਾ ਦੌਰਾ ਸੂਬੇ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉੱਚ ਅਫਸਰਾਂ ਦੇ ਵਫਦ ਸਮੇਤ ਵੱਡੇ ਉਦਯੋਗਪਤੀਆਂ ਨਾਲ ਨਿੱਜੀ ਪੱਧਰ