ਅੰਮ੍ਰਿਤਸਰ, 23 ਦਸੰਬਰ : ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਰਚ 2023 ਵਿੱਚ ਹੋਣ ਵਾਲੇ ਜੀ-20 ਸੰਮੇਲਨ ਜੋ ਕਿ ਅੰਮ੍ਰਿਤਸਰ ਵਿੱਚ ਕਰਵਾਇਆ ਜਾਣਾ ਹੈ ਦੀ ਮਹਿਮਾਨ ਨਿਵਾਜੀ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਸ
news
Articles by this Author
ਕਬੀਰਧਾਮ, 23 ਦਸੰਬਰ : ਛੱਤੀਸਗੜ੍ਹ ਦੇ ਕਬੀਰਧਾਮ (ਕਵਰਧਾ) ਜ਼ਿਲ੍ਹੇ ਵਿੱਚ ਸ਼ੁੱਕਰਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਜਦਕਿ ਚਾਰ ਹੋਰ ਲੋਕ ਜ਼ਖਮੀ ਹਨ। ਹਾਦਸਾ ਕਾਰ 50 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਕਾਰ ਸਵਾਰ ਪ੍ਰਯਾਗਰਾਜ ਤੋਂ
ਚੰਡੀਗੜ੍ਹ 23 ਦਸੰਬਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਿਹਾ ਹੈ। ਉਹ ਭਾਰਤ ਸਰਕਾਰ ਦੁਆਰਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਕੋਰੋਨਾ ਸੰਬੰਧੀ ਸੈਂਸੀਟਾਈਜੇਸ਼ਨ ਵਰਕਸ਼ਾਪ ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ
ਚੰਡੀਗੜ੍ਹ : ਜ਼ੀਰਾ ਸ਼ਰਾਬ ਫੈਕਟਰੀ ਅੱਗੇ ਧਰਨੇ ਉਤੇ ਬੈਠੇ ਕਿਸਾਨਾਂ ਤੇ ਸਥਾਨਕ ਲੋਕਾਂ ਦੇ ਮੁੱਦੇ ਉਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਤਿੰਨ ਧਿਰਾਂ ਦੇ ਵਕੀਲਾਂ ਵਿਚਾਲੇ ਜਿਰਹ ਹੋਈ। ਸਰਪੰਚ ਦੇ ਵਕੀਲ ਨੇ ਕਿਹਾ ਕਿ ਅਸੀਂ ਫੈਕਟਰੀ ਦੇ ਮਾਲਕ ਤੇ ਪਰਿਵਾਰ ਨੂੰ ਸੱਦਾ ਕਿ ਉਹ ਇਕ ਹਫ਼ਤਾ ਸਾਡੇ ਨਾਲ ਰਹਿਣ ਤੇ ਉਹ ਪਾਣੀ ਪੀਣ। ਸਰਪੰਚ ਦੇ ਵਕੀਲ ਨੇ ਕਿਹਾ ਕਿ ਪੰਜਾਬ
ਕਾਠਮੰਡੂ : ਬਦਨਾਮ ਅਪਰਾਧੀ ਚਾਰਲਸ ਸੋਭਰਾਜ ਨੂੰ 19 ਸਾਲ ਜੇਲ੍ਹ ਵਿੱਚ ਰਹਿਣ ਮਗਰੋਂ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸ਼ੁੱਕਰਵਾਰ ਨੂੰ ਨੇਪਾਲ ਦੀ ਇੱਕ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਭਾਰਤੀ ਤੇ ਵਿਆਤਨਾਮੀ ਮਾਪਿਆਂ ਦੇ ਫਰਾਂਸੀਸੀ ਮੂਲ ਦੇ ਸੋਭਰਾਜ ਨੂੰ ਉਸਦੀ ਰਿਹਾਈ ਸਬੰਧੀ ਕਾਗਜ਼ੀ ਕਾਰਵਾਈ ਪੂਰੀ ਕਰਨ ਲਈ ਇਮੀਗ੍ਰੇਸ਼ਨ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ।
ਜ਼ੀਰਾ : ਸ਼ਰਾਬ ਫੈਕਟਰੀ ਜ਼ੀਰਾ ਨੂੰ ਬੰਦ ਕਰਵਾਉਣ ਨੂੰ ਲੇ ਕੇ ਚੱਲ ਰਹੇ ਰੋਸ਼ ਪ੍ਰਦਰਸ਼ਨ ਦੌਰਾਨ ਅੱਜ ਇੱਕ ਪ੍ਰੈਸ ਕਾਨਫਰੰਸ਼ ਕੀਤੀ ਗਈ, ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸੇ ਦਾ ਕੋਈ ਨਿੱਜੀ ਮਾਮਲਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਰਾਬ ਕਾਰਨ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਧਰਨੇ ਦਾ ਉਦੇਸ਼ ਸਿਰਫ਼ ਵਾਤਾਵਰਨ ਅਤੇ
ਇਸਲਾਮਾਬਾਦ : ਪਾਕਿਸਤਾਨ ਦੀ ਰਾਜਧਾਨੀ ਵਿੱਚ ਸ਼ੁੱਕਰਵਾਰ ਨੂੰ ਇੱਕ ਰਿਹਾਇਸ਼ੀ ਖੇਤਰ ਵਿੱਚ ਇੱਕ ਸ਼ਕਤੀਸ਼ਾਲੀ ਕਾਰ ਬੰਬ ਧਮਾਕਾ ਹੋਇਆ, ਜਿਸ ਵਿੱਚ ਦੋ ਸ਼ੱਕੀ ਅੱਤਵਾਦੀਆਂ ਅਤੇ ਇੱਕ ਅਧਿਕਾਰੀ ਦੀ ਮੌਤ ਹੋ ਗਈ, ਪੁਲਿਸ ਨੇ ਕਿਹਾ, ਦੇਸ਼ ਦੇ ਸਭ ਤੋਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਇੱਕ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਹੋਣ ਦਾ ਡਰ ਵਧਾਇਆ ਗਿਆ ਹੈ। ਇਸਲਾਮਾਬਾਦ ਵਿੱਚ ਹੋਏ ਬੰਬ
ਚੰਡੀਗੜ੍ਹ, 23 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜ਼ੂਦਾ ਸਥਿਤੀ ਵਿੱਚ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਉਨ੍ਹਾਂ ਕਿਹਾ ਕਿ ਪਹਿਲਾਂ ਗੈਂਸਸਟਰ ਅਮੀਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ, ਤੇ ਹੁਣ ਗਰੀਬਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ
ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ 'ਤੇ ਸ਼ਾਮਲ ਹੋਏ, ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ
ਰੂਪਨਗਰ, 23 ਦਸੰਬਰ : ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੱਚ ਦੀ ਖ਼ਾਤਰ ਅਪਣਾ ਸਰਬੰਸ ਵਾਰਿਆ ਅਤੇ ਅੱਜ ਸਾਨੂੰ ਲੋੜ ਹੈ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਉੱਤੇ ਚੱਲ ਕੇ ਸਬਰ ਸੰਤੋਖ ਵਾਲਾ ਜੀਵਨ ਬਤੀਤ ਕੀਤਾ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਗੁਰਦੁਆਰਾ ਛੰਨ ਕੁੰਮਾ ਮਾਸ਼ਕੀ ਸਾਹਿਬ ਵਿਖੇ ਨਤਮਸਤਕ ਹੋਣ