news

Jagga Chopra

Articles by this Author

ਮਲੋਟ ਹਲਕੇ ’ਚ ਪਿੰਡਾਂ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋਭ ਜਾਰੀ : ਡਾ. ਬਲਜੀਤ ਕੌਰ

ਮਲੋਟ, 23 ਦਸੰਬਰ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡ ਰੁਪਾਣਾ, ਭਾਗਸਰ, ਮਲੋਟ ਅਤੇ ਅਬੁਲਖੁਰਾਣਾ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋੜ ਰੁਪਏ ਜਾਰੀ ਕੀਤੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ

ਕੋਵਿਡ ਦੀ ਅਗਲੀ ਲਹਿਰ ਦੇ ਸੰਭਾਵਿਤ ਖ਼ਤਰੇ ਤੋਂ ਸੁਚੇਤ ਰਹਿਣਾ ਚਾਹੀਦਾ ਹੈ: ਸੰਜੀਵ ਅਰੋੜਾ

ਲੁਧਿਆਣਾ, 23 ਦਸੰਬਰ : ਲੁਧਿਆਣਾ ਤੋਂ ਲੋਕ ਸਭਾ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਦੇ ਲੋਕਾਂ ਖਾਸ ਕਰਕੇ ਲੁਧਿਆਣਾ ਵਾਸੀਆਂ ਨੂੰ ਓਮਾਈਕਰੋਨ ਸਬ-ਵੈਰੀ ਐਂਟ BF.7ਦੀ ਵੱਧ ਰਹੀ ਚਿੰਤਾ ਕਾਰਨ ਘਬਰਾਉਣ ਦੀ ਨਹੀਂ ਸਗੋਂ ਸੁਚੇਤ ਰਹਿਣ ਲਈ ਕਿਹਾ ਹੈ। ਇਸ ਵੇਰੀਐਂਟ ਨਾਲ ਚੀਨ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਅੱਜ ਇੱਥੇ ਇੱਕ ਬਿਆਨ ਵਿੱਚ ਉਨ੍ਹਾਂ

ਪੰਜਾਬ 'ਚ ਨਸ਼ਿਆਂ ਦਾ ਫੈਲਾਅ ਸਰਕਾਰੀ ਵਿਓਂਤਬੰਦੀ ਦਾ ਹਿੱਸਾ, ਸਰਕਾਰਾਂ ਤੋਂ ਹੱਲ ਦੀ ਉਮੀਦ ਨਹੀਂ, ਸਮਾਜਿਕ ਲਾਮਬੰਦੀ ਦੀ ਲੋੜ ਹੈ: ਪੰਥਕ ਸਖਸ਼ੀਅਤਾਂ

ਬਠਿੰਡਾ 23 ਦਸੰਬਰ (ਅਨਿਲ ਵਰਮਾ) : ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਮਾਰ ਦੇ ਮਾਮਲੇ ਉੱਤੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ, ਦੂਸ਼ਣਬਾਜ਼ੀ ਅਤੇ ਇੰਡੀਆ ਦੀ ਪਾਰਲੀਮੈਂਟ ਵਿੱਚ ਕੀਤੇ ਜਾ ਰਹੇ ਭਾਸ਼ਣ ਗੰਭੀਰਤਾ ਤੋਂ ਸੱਖਣੀ ਫੋਕੀ ਬਿਆਨਬਾਜ਼ੀ ਹੈ, ਜਿਸ ਨਾਲ ਇਸ ਮਸਲੇ ਦਾ ਹੱਲ ਨਹੀਂ ਹੋ ਸਕਦਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਥਕ

ਸੰਤ ਕਬੀਰ ਸਕੂਲ ਵਿਖੇ ਕਰਵਾਇਆ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਬਠਿੰਡਾ 23 ਦਸੰਬਰ (ਅਨਿਲ ਵਰਮਾ) : ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸੰਤ ਕਬੀਰ ਕਾਨਵੈਂਟ ਸੀਨੀਅਰ ਸਕੂਲ ਵਿੱਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਤੇ ਜਪੁਜੀ ਸਾਹਿਬ,ਚੌਪਈ ਸਾਹਿਬ ਅਨੰਦ ਸਾਹਿਬਦੇ ਪਾਠ ਕੀਤੇ ਗਏ ਅਤੇ ਅਰਦਾਸ ਕੀਤੀ ਗਈ।ਬੱਚਿਆਂ ਦੁਆਰਾ ਸ਼ਬਦ ਗਾਇਨ ਕੀਤੇ ਗਏ ਅਤੇ ਸਾਹਿਬਜ਼ਾਦਿਆਂ ਦੀ ਬਹਾਦਰੀ ਨੂੰ ਸਮਰਪਿਤ ਕਵਿਤਾਵਾਂ ਪੇਸ਼

ਅਧਿਕਾਰੀ ਸ਼ਿਕਾਇਤਾਂ ਦਾ ਸਮੇਂ-ਸਿਰ ਨਿਪਟਾਰਾ ਕਰਨਾ ਬਣਾਉਣ ਯਕੀਨੀ : ਸ਼ੌਕਤ ਅਹਿਮਦ ਪਰੇ

-ਬੇਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
-ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਵਰਕਸ਼ਾਪ ਆਯੋਜਿਤ
ਬਠਿੰਡਾ 23 ਦਸੰਬਰ (ਅਨਿਲ ਵਰਮਾ) :
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਜ਼ਿ੍ਹਲਾ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ

ਪੰਜਾਬ ਵਿੱਚ ਵਿਗੜ ਰਹੇ ਹਾਲਾਤ ਤੇ ਪੁਲਿਸ ਨੇ ਵਧਾਈ ਚੌਕਸੀ ..।

-ਪੁਲਿਸ ਵੱਲੋ ਆਪ੍ਰੇਸ਼ਨ ‘‘ਈਗਲ’’ਤਹਿਤ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਤੇ ਕੀਤੀ ਚੈਕਿੰਗ, ਕੀਤੀ ਨਾਕਾਬੰਦੀ                  
-ਸਮਾਜ ਵਿਰੋਧੀ ਅਨਸਰਾਂ ਖਿਲਾਫ ਪੁਲਿਸ ਕਰ ਰਹੀ ਹੈ ਪੂਰੀ ਚੌਕਸੀ ਨਾਲ ਕੰਮ: ਏਡੀਜੀਪੀ ਜੈਨ
ਬਠਿੰਡਾ 23 ਦਸੰਬਰ (ਅਨਿਲ ਵਰਮਾ) :
ਪੰਜਾਬ ਵਿੱਚ ਦਿਨ ਬਾ ਦਿਨ ਵਿਗੜ ਰਹੇ ਹਾਲਾਤ ਕਰਕੇ ਲੋਕਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪ੍ਰਤੀ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚੱਜਾ ਗਵਰਨੈਂਸ ਹਫ਼ਤਾ ਮਨਾਇਆ ਜਾ ਰਿਹਾ

ਲੁਧਿਆਣਾ, 23 ਦਸੰਬਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ 19 ਦਸੰਬਰ ਤੋਂ 25 ਦਸੰਬਰ ਤੱਕ ਸੁਚੱਜਾ ਗਵਰਨੈਂਸ ਹਫ਼ਤਾ ਮਨਾਇਆ ਜਾ ਰਿਹਾ ਹੈ. ''ਸੁਸ਼ਾਸ਼ਨ ਸਪਤਾਹ - ਪ੍ਰਸ਼ਾਸਨ ਗਾਓ ਕੀ ਔਰ'' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪ੍ਰੋਗਾਮ ਕਰਵਾਏ ਗਏ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਸਿੰਘ ਬੈਂਸ

ਪੰਜਾਬ 'ਚ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟ੍ਰੈਕ ਅਦਾਲਤਾਂ ਬਣਾਈਆਂ ਜਾਣਗੀਆਂ : ਧਾਲੀਵਾਲ

- ਕੈਬਨਿਟ ਮੰਤਰੀ ਨੇ ਚਾਰ ਜ਼ਿਲ੍ਹਿਆਂ ਦੇ ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਸੁਣੀਆਂ, ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼
ਲੁਧਿਆਣਾ, 23 ਦਸੰਬਰ :
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ

ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 11 ਫਰਵਰੀ ਨੂੰ

- ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਬੈਂਚ ਸਥਾਪਤ ਕੀਤੇ ਜਾਣਗੇ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ
ਲੁਧਿਆਣਾ, 23 ਦਸੰਬਰ :
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਮਾਣਯੋਗ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 11

ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਖੇਤੀਬਾੜੀ ਮਸ਼ੀਨਾਂ ਤੇ ਸਬਸਿਡੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫਸਰ

ਲੁਧਿਆਣਾ, 23 ਦਸੰਬਰ : ਪੰਜਾਬ ਰਾਜ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ- ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਨਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ “ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.)” ਦੀ ਸਬ ਸਕੀਮ