ਲੁਧਿਆਣਾ, 21 ਦਸੰਬਰ : ਰਾਜ ਸਰਕਾਰ ਦੇ ਨੈਸ਼ਨਲ ਕੈਰੀਅਰ ਸਰਵਿਸ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋੋਂ ਦੱਸਿਆ ਗਿਆ ਕਿ ਸਰਕਾਰੀ ਆਈ.ਟੀ.ਆਈ, ਗਿੱਲ ਰੋਡ, ਜਿਲਾ ਲੁਧਿਆਣਾ ਵਿਖੇ ਮਿਤੀ 23.12
news
Articles by this Author
-ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਦੀ ਭਾਰੀ ਵਾਹਨਾਂ 'ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ 'ਚ ਕਰੇਗਾ ਪੂਰਨ ਸਹਿਯੋਗ - ਅਮਰਜੀਤ ਬੈਂਸ
ਲੁਧਿਆਣਾ, 21 ਦਸੰਬਰ : ਸਰਦੀਆਂ ਦੇ ਦਿਨਾਂ ਵਿੱਚ ਸੰਘਣੀ ਧੁੰਦ ਪੈਣ ਕਾਰਨ, ਵਾਹਨਾਂ ਉੱਪਰ ਰਿਫਲੈਕਟਰ ਨਾ ਲੱਗੇ ਹੋਣ ਕਰਕੇ ਬਹੁਤ ਸਾਰੀਆਂ ਅਣਸੁਖਾਵੀਆਂ ਸੜ੍ਹਕ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਜੇਕਰ ਸਾਰੇ ਲੋਕ ਆਪਣੀ ਸਮਾਜਿਕ ਜਿੰਮੇਵਾਰੀ
ਲੁਧਿਆਣਾ, 21 ਦਸੰਬਰ : ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਨਾਲ ਬਿਹਤਰੀਨ ਤਾਲਮੇਲ ਸਥਾਪਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਨ ਦੇ ਮੰਤਵ ਨਾਲ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਸਮਾਗਮ ਦਾ ਆਯੋਜਨ 23 ਦਸੰਬਰ ਨੂੰ ਸਥਾਨਕ ਗੁਰੂ ਨਾਨਕ ਭਵਨ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਲੁਧਿਆਣਾ (ਵਾਧੂ
ਹਰਿਆਣਾ, 21 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦਾ ਅੱਜ ਪਹਿਲਾ ਇਜਲਾਸ ਕੁਰਕੇਸ਼ਤਰ ਦੇ ਮਿੰਨੀ ਸਕੱਤਰੇਤ ਵਿਖੇ ਹੋਇਆ। ਇਸ ਇਜਲਾਸ ਵਿੱਚ ਕਰਮਜੀਤ ਸਿੰਘ ਨੂੰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਮੀਟਿੰਗ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮੀਟਿੰਗ ਵਿੱਚ ਬਲਜੀਤ ਸਿੰਘ
ਬਰਨਾਲਾ, 21 ਦਸੰਬਰ (ਭੁਪਿੰਦਰ ਸਿੰਘ ਧਨੇਰ) : ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2022-23 ਲਈ ਬਰਨਾਲਾ ਦੇ ਬੈਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ 5800 ਰੁ ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿੱਥਿਆ ਹੈ। ਇਨ੍ਹਾਂ ਵਿਚੋਂ 4350 ਰੁ ਕਰੋੜ ਖੇਤੀਬਾੜੀ ਅਤੇ ਸਬੰਧਿਤ ਖੇਤਰ, 490 ਰੁ ਕਰੋੜ ਐਮ. ਐੱਸ. ਐਮ. ਏ ਖੇਤਰ ਅਤੇ ਬਾਕੀ ਸੈਕਟਰਾਂ ਲਈ 960 ਰੁ ਕਰੋੜ ਕਰਜ਼ੇ ਦਿੱਤੇ
-ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਭਾਰਤ-ਚੀਨ ਸਰਹੱਦ ਮੁੱਦੇ 'ਤੇ ਚਰਚਾ ਤੋਂ ਭੱਜਣ ਲਈ ਸਰਕਾਰ 'ਤੇ ਕੀਤਾ ਹਮਲਾ
ਨਵੀਂ ਦਿੱਲੀ : ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਨੇਤਾਵਾਂ ਨੇ ਬੁੱਧਵਾਰ ਨੂੰ ਤਵਾਂਗ ਵਿਖੇ ਭਾਰਤ-ਚੀਨ ਝੜਪ 'ਤੇ ਚਰਚਾ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ ਦੇ ਅੰਦਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਇਸ
ਨਵੀਂ ਦਿੱਲੀ, 21 ਦਸੰਬਰ : ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਸਵੇਰੇ ਸੰਘਣੀ ਧੁੰਦ ਛਾਈ ਰਹੀ। ਘੱਟ ਵਿਜ਼ੀਬਿਲਟੀ ਕਾਰਨ ਸੜਕ ਹਾਦਸਿਆਂ ਵਿੱਚ ਪੰਜਾਬ ਵਿੱਚ ਪੰਜ ਅਤੇ ਯੂਪੀ ਵਿੱਚ ਤਿੰਨ ਲੋਕਾਂ ਦੀ ਮੌਤ
ਮਿਸੀਸਾਗਾ, 21 ਦਸੰਬਰ : ਪੰਜਾਬ ਤੋਂ ਪਿਛਲੇ ਮਹੀਨੇ ਕੈਨੇਡਾ ਪਹੁੰਚੇ ਇਕ 30 ਸਾਲਾ ਪੰਜਾਬੀ ਨੌਜਵਾਨ ਦੀ ਮਿਸੀਸਾਗਾ ਵਿੱਚ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਪੀਲ ਖੇਤਰੀ ਪੁਲਿਸ ਨੇ ਕਿਹਾ ਕਿ ਕੋਰਟਨੀਪਾਰਕ ਡਰਾਈਵ ਅਤੇ ਐਡਵਰਡਸ ਬੁਲੇਵਾਰਡ ਵਿੱਚ 13 ਦਸੰਬਰ ਦੀ ਸਵੇਰੇ 7 ਵਜੇ ਤੋਂ ਪਹਿਲਾਂ ਹੋਏ ਹਾਦਸੇ ਵਿੱਚ ਮਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।
• ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ
ਚੰਡੀਗੜ੍ਹ, 21 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ
*ਸਥਾਨਕ ਪੱਧਰ 'ਤੇ ਵੀ ਇਕ ਸਬ ਕਮੇਟੀ ਬਣਾਉਣ ਲਈ ਡੀ.ਸੀ. ਅੰਮ੍ਰਿਤਸਰ ਨੂੰ ਹਦਾਇਤਾਂ ਜਾਰੀ*
ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਨੇ ਵੀ ਕੀਤੀ ਸਮੂਲੀਅਤ
ਚੰਡੀਗੜ੍ਹ, 21 ਦਸੰਬਰ : ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ