ਐਸ.ਏ.ਐਸ ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਲੇਬਰ, ਸੈਰ-ਸਪਾਟਾ ਅਤੇ ਸੱਭਿਆਚਰਾਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਡੀ
news
Articles by this Author
ਇਲਾਹਾਬਾਦ : ਇਲਾਹਾਬਾਦ ਹਾਈ ਕੋਰਟ ਨੇ 43 ਪੁਲਿਸ ਮੁਲਾਜ਼ਮਾਂ ਨੂੰ 1991 'ਚ ਹੋਏ ਪੀਲੀਭੀਤ 'ਫੇਕ' ਐਨਕਾਊਂਟਰ ਕੇਸ 'ਚ ਦੋਸ਼ੀ ਠਹਿਰਾਇਆ ਹੈ। ਇਸ ਬਾਰੇ ਫੈਸਲਾ ਦਿੰਦੇ ਹੋਏ ਅਦਾਲਤ ਨੇ ਇੱਕ ਟਿਪਣੀ ਵੀ ਕੀਤੀ ਕੇ ਪੁਲਿਸ ਦੋਸ਼ੀ ਨੂੰ ਸਿਰਫ਼ ਇਸ ਲਈ ਨਹੀਂ ਮਾਰ ਸਕਦੀ ਕਿਉਂਕਿ ਉਹ ਇੱਕ ਖ਼ਤਰਨਾਕ ਅਪਰਾਧੀ ਹੈ। ਇਲਾਹਾਬਾਦ ਹਾਈ ਕੋਰਟ ਨੇ 43 ਪੁਲਿਸ ਮੁਲਾਜ਼ਮਾਂ ਨੂੰ ਅਪ੍ਰੈਲ 2016
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ
ਮੁੰਬਈ : ਅਦਾਕਾਰ ਸੋਨੂੰ ਸੂਦ ਇਕ ਵਾਰ ਫਿਰ ਸੁਰਖੀਆਂ ‘ਚ ਹਨ। ਕੁਝ ਦਿਨ ਪਹਿਲਾਂ ਸੋਨੂੰ ਸੂਦ ਨੇ ਟਵਿੱਟਰ ‘ਤੇ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ‘ਚ ਉਹ ਚੱਲਦੀ ਟਰੇਨ ਦੇ ਦਰਵਾਜ਼ੇ ਕੋਲ ਬੈਠੇ ਨਜ਼ਰ ਆ ਰਹੇ ਹਨ। 13 ਦਸੰਬਰ ਨੂੰ ਇਹ 22 ਸੈਕਿੰਡ ਦਾ ਵੀਡੀਓ ਪੋਸਟ ਕੀਤਾ ਗਿਆ ਸੀ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ 553 ਹਜ਼ਾਰ ਤੋਂ ਵੱਧ ਵਿਊਜ਼ ਅਤੇ 33.9 ਹਜ਼ਾਰ ਤੋਂ ਵੱਧ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਸੰਸਦ ਵਿੱਚ ਇੱਕ ਅਹਿਮ ਮੁੱਦੇ ਉਠਾਉਂਦੇ ਹੋਏ ਕਿਹਾ ਕਿ ਕਈ ਚੈਨਲਾਂ ਵੱਲੋਂ ਹਰ ਰੋਜ਼ ਸ਼ਾਮ ਨੂੰ ਭਾਵਨਾਵਾਂ ਭੜਕਾਉਣ ਵਾਲੀਆਂ ਬਹਿਸਾਂ ਦਿਖਾਈਆਂ ਜਾਂਦੀਆਂ ਹਨ। ਉਨ੍ਹਾਂ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਸਵਾਲ ਕੀਤਾ ਕਿਹਾ ਕਿ ਭੜਕਾਊ ਬਹਿਸਾਂ ਕਰਨ
ਨਵੀਂ ਦਿੱਲੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ 1947 ਤੋਂ ਜਲੰਧਰ ਦੇ ਲਤੀਫਪੁਰਾ ਵਿੱਚ ਰਹਿ ਰਹੇ ਸਿੱਖਾਂ ਨੂੰ ਬੇਘਰ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਦਾ ਕਹਿਣਾ ਕਿ ਇਨ੍ਹਾਂ ਲੋਕਾਂ ਨੂੰ ਬਦਲਵੀਂ ਪਨਾਹ ਦਿੱਤੇ ਬਗੈਰ ਬੇਦਖ਼ਲ ਕਰ ਦਿੱਤਾ ਗਿਆ ਹੈ। ਲਾਲਪੁਰਾ ਮੁਤਾਬਕ ਇਨ੍ਹਾਂ ਲੋਕਾਂ ਨੂੰ ਪੋਹ ਦੇ ਮਹੀਨੇ ਦੌਰਾਨ ਅਣ ਮਨੁੱਖੀ ਤੌਰ 'ਤੇ
ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਸਟੇਸ਼ਨ ਨੇ ਫਰਜ਼ੀ ਕਾਲ ਸੈਂਟਰ ਚਲਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪੱਛਮੀ ਬੰਗਾਲ ਦੇ ਖੜਗਪੁਰ ਵਿੱਚ ਫਰਜ਼ੀ ਕਾਲ ਸੈਂਟਰ ਚਲਾ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਲੋਕਾਂ ਦਾ ਸ਼ਿਕਾਰ ਕਰਦਾ ਸੀ। ਪੁਲਿਸ ਨੇ ਗਿਰੋਹ ਦੇ ਕੁੱਲ 12 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਅਤੇ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਐਸਐਸਪੀ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੰਗਿਆ ਪੈਨਲ ਭੇਜ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਰਾਜਪਾਲ ਪੁਰੋਹਿਤ ਦੇ ਨਾਲ ਸਾਡੇ ਚੰਗੇ ਸਬੰਧ ਹਨ। ਪਰ ਨਾਰਾਜ਼ਗੀ ਵਾਲੀ ਕੋਈ ਗੱਲ ਨਹੀਂ ਹੈ। ਮੁੱਖ ਮੰਤਰੀ ਮਾਨ ਸਰਕਾਰ ਵੱਲੋਂ
ਹੁਸ਼ਿਆਰਪੁਰ : ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ ਉਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ