news

Jagga Chopra

Articles by this Author

29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ

ਲੁਧਿਆਣਾ : ਬਟਾਲਾ (ਗੁਰਦਾਸਪੁਰ) ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਸ਼ੂਗਰ ਮਿੱਲ ਬਟਾਲਾ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕੱਲ੍ਹ ਤੋਂ 14 ਦਸੰਬਰ 2022 ਤੱਕ ਕਰਵਾਈਆਂ ਜਾ ਰਹੀਆਂ ਓਲੰਪਿਕ ਚਾਰਟਰ ਦੀਆਂ 29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਖਿਡਾਰੀਆਂ

ਥਾਣਾ ਸਰਹਾਲੀ ਕਲਾਂ 'ਚ ਆਰ.ਪੀ.ਜੇ. ਹਮਲੇ ਦੀ ਪਾਕਿਸਤਾਨ ਨੇ ਰਚੀ ਸਾਜ਼ਿਸ਼ : ਡੀਜੀਪੀ

ਚੰਡੀਗੜ੍ਹ/ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ 'ਚ ਲੰਘੀ ਰਾਤ ਹੋਏ ਆਰਪੀਜੇ ਹਮਲੇ ਨੂੰ ਲੈ ਕੇ ਡੀਜੀਪੀ ਨੇ ਸਨਸਨੀਖੇਜ ਖ਼ੁਲਾਸੇ ਕੀਤੇ ਹਨ। ਘਟਨਾ ਸਥਾਨ 'ਤੇ ਪੁੱਜੇ ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਹਮਲਾ 11.22 ਵਜੇ ਹੋਇਆ। ਡੀਜੀਪੀ ਨੇ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਪਾਕਿਸਤਾਨ ਦੀਆਂ ਡਰੋਨ ਸਰਗਰਮੀਆਂ ਨੂੰ ਨਾਕਾਮ ਕਰਨ ਤੋਂ ਬਾਅਦ

ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਸ੍ਰੀ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰਿਲੀਜ਼

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੁਆਰਾ ਰਚਿਤ ਅੱਠਵੀਂ ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚਰਨਛੋਹ ਪਾਵਨ ਧਰਤੀ ਤਖਤ ਸ੍ਰੀ ਤਲਵੰਡੀ ਸਾਬੋ ਵਿਖੇ ਰਿਲੀਜ਼ ਕੀਤਾ ਗਿਆ।  ਸਿੰਘ

ਜਗਮੀਤ ਸਿੰਘ ਬਰਾੜ ਨੂੰ 6 ਸਾਲ ਲਈ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਫੈਸਲਾ ਪੈਂਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਪਾਰਟੀ ਵਿੱਚੋਂ 6 ਸਾਲ ਦੇ ਲਈ ਬਾਹਰ ਕੱਢ ਦਿੱਤਾ ਹੈ। ਦਰਅਸਲ ਉਨ੍ਹਾਂ ਨੂੰ ਅਨੁਸ਼ਾਸਨੀ ਕਮੇਟੀ ਨੇ ਪੇਸ਼ ਹੋਣ ਦੇ ਲਈ ਸੱਦਿਆ ਸੀ ਜੋ ਕਿ ਕਮੇਟੀ ਦੇ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ

ਸਰਕਾਰ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਦੇਣ ਦੀ ਮੁੜ ਸ਼ੁਰੂਆਤ ਕੀਤੀ : ਮੀਤ ਹੇਅਰ

ਪਟਿਆਲਾ : ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦਾ ਆਗ਼ਾਜ਼ ਕਰਵਾਇਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਸਾਡੀ ਨੌਜਵਾਨੀ ਨੂੰ ਇੱਕ ਵੱਡਾ ਮੰਚ ਪ੍ਰਦਾਨ ਕਰਕੇ ਉਨ੍ਹਾਂ

ਆਪ ਵੱਲੋਂ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਸਖ਼ਤ ਵਿਰੋਧ, ਰਾਘਵ ਚੱਢਾ ਨੇ ਬਿੱਲ 'ਸੰਵਿਧਾਨ ਪੱਖੋਂ ਅਸੰਭਵ' ਕਰਾਰ ਦਿੱਤਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਸਖ਼ਤ ਵਿਰੋਧ ਕੀਤਾ। 'ਆਪ' ਦੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨੇ ਇਸ ਬਿੱਲ ਨੂੰ 'ਸੰਵਿਧਾਨ ਪੱਖੋਂ ਅਸੰਭਵ' ਦੱਸਦੇ ਹੋਏ ਉਪਰਲੇ ਸਦਨ 'ਚ ਪਾਰਟੀ ਦਾ ਵਿਰੋਧ ਦਰਜ ਕਰਵਾਇਆ। ਸ੍ਰੀ ਰਾਘਵ ਚੱਢਾ ਸੰਸਦ ਨੇ ਸੈਸ਼ਨ ਦੌਰਾਨ ਸੰਸਦ ਮੈਂਬਰ ਸ੍ਰੀ ਵਿਕਾਸ ਰੰਜਨ ਭੱਟਾਚਾਰੀਆ ਵੱਲੋਂ

ਸਕੂਲ ਸਿੱਖਿਆ ਵਿਭਾਗ ਨੂੰ ਮੰਤਰੀ ਡਾ. ਬਲਜੀਤ ਕੌਰ ਨੇ ਲਿਖਿਆ ਪੱਤਰ

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਈ.ਟੀ.ਟੀ ਅਧਿਆਪਕਾਂ ਦੀ ਚੋਣ ਵਿਚ ਰਾਖਵੇਕਰਨ ਨੀਤੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 10-07-1995 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਜਿਕਰਯੋਗ ਹੈ

ਲੋਕ ਹਥਿਆਰਾਂ 'ਤੇ ਬਹੁਤ ਸਾਰਾ ਪੈਸਾ ਖਰਚ ਕਰ ਰਹੇ ਹਨ, ਜੋ ਕਿ "ਪੂਰੀ ਤਰ੍ਹਾਂ ਗਲਤ" ਹੈ : ਦਲਾਈ ਲਾਮਾ

ਧਰਮਸ਼ਾਲਾ (ਹਿਮਾਚਲ) : ਤਿੱਬਤੀ ਅਧਿਆਤਮਕ ਆਗੂ ਦਲਾਈ ਲਾਮਾ ਨੇ ਕਿਹਾ ਕਿ ਲੋਕ ਹਥਿਆਰਾਂ 'ਤੇ ਬਹੁਤ ਸਾਰਾ ਪੈਸਾ ਖਰਚ ਕਰ ਰਹੇ ਹਨ, ਜੋ ਕਿ "ਪੂਰੀ ਤਰ੍ਹਾਂ ਗਲਤ" ਹੈ, ਜਦੋਂ ਉਸਨੇ ਇੱਕ ਸ਼ਾਂਤੀਪੂਰਨ ਸੰਸਾਰ ਦੀ ਸਿਰਜਣਾ ਦੀ ਲੋੜ 'ਤੇ ਜ਼ੋਰ ਦਿੱਤਾ। ਆਪਣੇ ਆਪ ਨੂੰ ਬਚਾਉਣ ਲਈ ਸੱਚੀ ਹਮਦਰਦੀ ਸਭ ਤੋਂ ਵਧੀਆ ਹਥਿਆਰ ਹੈ, ਹਰ ਕੋਈ ਵਿਸ਼ਵ ਸ਼ਾਂਤੀ ਦੀ ਗੱਲ ਕਰਦਾ ਹੈ ਪਰ ਵਿਸ਼ਵ

ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਲੜਕੀ ਦੀ ਮੌਤ

ਕੈਨੇਡਾ : ਕੈਨੇਡਾ ਵਿਚ ਆਏ ਦਿਨ ਕਿਸੇ ਨਾ ਕਿਸੇ ਪੰਜਾਬੀ ਦੀ ਮੌਤ ਦੀ ਖਬਰ ਸਾਹਮਣੇ ਆਉਂਦੀ ਹੈ। ਅਜਿਹਾ ਹੀ ਇਕ ਮਾਮਲਾ ਫਿਰ ਤੋਂ ਸਾਹਮਣੇ ਆਇਆ ਹੈ, ਮੌਟਰੀਅਲ (ਕੈਨੇਡਾ) ਵਿਖੇ ਇੱਕਲੀ ਰਹਿੰਦੀ ਲੜਕੀ ਗਗਨਦੀਪ ਕੌਰ (29) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਗਗਨਦੀਪ ਕੌਰ 5 ਦਸੰਬਰ ਨੂੰ ਕੰਮ ਉਤੇ ਜਾ ਰਹੀ ਸੀ। ਇਸੇ ਦੌਰਾਨ ਸੜਕ ਪਾਰ ਕਰਦਿਆਂ ਉਸ ਨਾਲ

ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਗੋਇਲ ਨਾਲ ਕੀਤੀ ਮੁਲਾਕਾਤ, ਪੰਜਾਬ ਦਾ 3095 ਕਰੋੜ ਬਕਾਇਆ ਜਾਰੀ ਹੋਈ ਗੱਲਬਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਕੇਂਦਰੀ ਵਣਜ ਤੇ ਸਨਅਤ, ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਤੇ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਤੋਂ ਦਖ਼ਲ ਦੀ ਮੰਗ ਕੀਤੀ।  ਕੇਂਦਰੀ ਮੰਤਰੀ ਨੂੰ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੇ