news

Jagga Chopra

Articles by this Author

ਦਿਵਿਆਂਗਜਨ ਵਿਅਕਤੀਆਂ ਲਈ ਲੱਗਣਗੇ ਵਿਸ਼ੇਸ਼ ਯੂ.ਡੀ.ਆਈ.ਡੀ. ਕੈਂਪ

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਵਿੱਚ ਜਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਲਈ ਇੱਕ ਹੀ ਛੱਤ ਥੱਲੇ ਪੰਜਾਬ ਸਰਕਾਰ ਵਲੋਂ ਲਾਗੂ ਸਾਰੀਆਂ ਸਹੂਲਤਾਂ ਦਾ ਲਾਭ ਦੇਣ ਲਈ ਵਿਸ਼ੇਸ਼ ਯੂ.ਡੀ.ਆਈ.ਡੀ. ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਲੋਂ ਜਿਲ੍ਹੇ ਦਾ ਸਮੂਹ ਦਿਵਿਆਂਗਜਨ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ

ਹਲਵਾਰਾ ਹਵਾਈ ਅੱਡੇ 'ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਕਾਰਜ 'ਚ ਤੇਜ਼ੀ ਲਿਆਂਦੀ ਜਾਵੇ : ਸੰਜੀਵ ਅਰੋੜਾ

ਲੁਧਿਆਣਾ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਹਲਵਾਰਾ ਹਵਾਈ ਅੱਡੇ 'ਤੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਅਚਨਚੇਤ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਮਾਰਚ 2023 ਤੱਕ ਪੂਰਾ ਕਰਨ ਲਈ ਕਿਹਾ। ਇਸ ਪ੍ਰੋਜੈਕਟ ਨੂੰ "ਆਪਣੇ ਦਿਲ ਦੇ ਬਹੁਤ ਨੇੜੇ" ਦੱਸਦੇ ਹੋਏ ਅਰੋੜਾ ਨੇ

ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰਿਆਂ ਨੂੰ ਇੱਕਠੇ ਹੋ ਕੇ ਖੇਡ ਖੇਤਰ ਵਿੱਚ ਕੰਮ ਕਰਨ ਦੀ ਜਰੂਰਤ : ਖੇਡ ਮੰਤਰੀ

ਲੁਧਿਆਣਾ : ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰਿਆਂ ਨੂੰ ਇੱਕਠੇ ਹੋ ਕੇ ਖੇਡ ਖੇਤਰ ਵਿੱਚ ਕੰਮ ਕਰਨ ਦੀ ਜਰੂਰਤ ਹੈ ਤਾਂ ਜ਼ੋ ਪੰਜਾਬ ਵਿੱਚ ਖੇਡ ਕਲਚਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਪ੍ਰਸ਼ਾਸਿਕ ਸੁਧਾਰ, ਪ੍ਰਿੰਟਿੰਗ ਸਟੇਸ਼ਨਰੀ, ਵਿਗਿਆਨ ਤਕਨਾਲੋਜੀ, ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ

ਪੁਲਿਸ ਨੇ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਵਲੋਂ ਸਨੈਚਿੰਗ ਦੀਆਂ ਘਟਨਾਵਾਂ ‘ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਅਨੁਸਾਰ ਪਿਛਲੇ ਦਿਨਾਂ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 110 ਮੋਬਾਈਲ ਫੋਨ ਆਦਿ ਬਰਾਮਦ ਕੀਤੇ ਗਏ ਹਨ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਬਰਾੜ ਨੇ ਦੱਸਿਆ ਕਿ

ਤਿਵਾੜੀ ਨੇ ਲੋਕ ਸਭਾ 'ਚ ਉਠਾਇਆ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ 'ਚ ਖਾਮੀਆਂ ਦਾ ਮੁੱਦਾ

ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਦੇ ਨਵੀਨੀਕਰਨ ਵਿਚ ਖਾਮੀਆਂ ਅਤੇ ਇਸਦੀ ਮੂਲ ਹਾਲਤ ਵਿੱਚ ਆਈਆਂ ਤਬਦੀਲੀਆਂ ਦਾ ਮੁੱਦਾ ਲੋਕ ਸਭਾ ਵਿੱਚ ਉਠਾਇਆ ਹੈ, ਜਿਸਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐਮ.ਪੀ ਤਿਵਾੜੀ ਨੇ ਕਿਹਾ ਕਿ 13 ਅਪ੍ਰੈਲ, 1919 ਨੂੰ

ਆਰ.ਐਸ.ਆਰ ਦੀ ਬਜਾਏ ਸਿੱਧੇ ਰੇਲਵੇ ਤੋਂ ਕੋਲੇ ਦੀ ਸਪਲਾਈ ਕੀਤੀ ਜਾਵੇ : ਮੁੱਖ ਮੰਤਰੀ ਮਾਨ

ਚੰਡੀਗ੍ਹੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਆਰ.ਕੇ.ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਅਤੇ ਸੂਬੇ ਨੂੰ ਮੌਜੂਦਾ ‘ਰੇਲ-ਸਮੁੰਦਰੀ ਜਹਾਜ਼-ਰੇਲ`(ਆਰ.ਐਸ.ਆਰ.) ਦੀ ਬਜਾਏ ਸਿੱਧਾ ਰੇਲ ਰਾਹੀਂ

ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕਰਾਂਗੇ: ਭੁੱਲਰ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਸੂਰ ਮੀਟ ਮਾਰਕੀਟ ਨੂੰ ਪ੍ਰਭਾਵਤ ਕਰ ਰਹੇ ਬਾਹਰਲੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਸਬੰਧਤ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼

ਸਪੀਕਰ ਸੰਧਵਾਂ ਵਲੋਂ ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤ ਪੱਖੀ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫ਼ਰੀਦਕੋਟ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.) ਫ਼ਰੀਦਕੋਟ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦੇ ਸਹਿਯੋਗ ਨਾਲ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤ ਪੱਖੀ ਕਿਸਾਨਾਂ ਅਤੇ ਨਿੱਜੀ ਜਾਂ

ਕਾਰਪੋਰੇਟ ਵਲਡ ਦੇ ਕਰਜੇ ਮੁਆਫ ਕੀਤੇ ਜਾ ਸਕਦੇ, ਕਿਸਾਨਾਂ ਦਾ ਕਰਜ਼ਾ ਮੁਆਫ ਕਿਉਂ ਨਹੀਂ ਕੀਤਾ ਜਾ ਸਕਦਾ : ਖਹਿਰਾ

ਨਵੀਂ ਦਿੱਲੀ : ਕਾਂਗਰਸੀ ਆਗੂ  ਸੁਖਪਾਲ ਸਿੰਘ ਖਹਿਰਾ ਵੱਲੋਂ ਦਿੱਲੀ ਜੰਤਰ-ਮੰਤਰ ਵਿਖੇ ਕਿਸਾਨਾਂ ਅਤੇ ਖੇਤ ਮਜ਼ਦੂਰ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਕਾਰਪੋਰੇਟ ਵਲਡ ਦੇ ਕਰਜੇ ਮੁਆਫ ਕੀਤੇ ਜਾ ਸਕਦੇ ਹਨ ਪਰ ਕਿਸਾਨਾਂ ਦੇ 1 ਜਾਂ 2 ਲੱਖ ਰੁਪਏ ਕਰਜ਼ਾ ਕਿਉਂ ਨਹੀਂ ਮੁਆਫ ਕੀਤਾ ਜਾ ਸਕਦਾ ਹੈ। ਸੁਖਪਾਲ ਸਿੰਘ ਖਹਿਰਾ ਦਾ ਕਹਿਣਾ

ਮੁੱਖ ਮੰਤਰੀ ਗੁਜਰਾਤ ਵਿੱਚ ਡਾਂਸ ਕਰਕੇ ਪੰਜਾਬ ਦੇ ਲੋਕਾਂ ਨੂੰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੇ ਝੂਠੇ ਬਿਆਨ ਦੇ ਰਿਹਾ ਹੈ : ਹਰਸਿਮਰਤ ਕੌਰ ਬਾਦਲ

ਬਠਿੰਡਾ : ਜ਼ਿਲ੍ਹੇ ਵਿਖੇ ਮਾਲਵਾ ਹੈਰੀਟੇਜ ਸੱਭਿਆਚਾਰਕ ਫਾਊਡੇਸ਼ਨ ਵੱਲੋਂ ਵਿਰਾਸਤੀ ਮੇਲੇ ਸਬੰਧੀ ਵਿਰਾਸਤੀ ਕਾਫ਼ਲੇ ਦਾ ਆਗਾਜ਼ ਹੋ ਗਿਆ ਹੈ। ਇਸ ਦੀ ਸ਼ੁਰੂਆਤ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਅਰਦਾਸ ਉਪਰੰਤ ਕੀਤੀ ਗਈ। ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ