ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲੜੀ ਤਹਿਤ ਸੂਬੇ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਸ਼ਹਿਰ ਲਈ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ
news
Articles by this Author
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ। ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕਰਕੇ ਲਿਖਿਆ ਗਿਆ ਹੈ ਕਿ ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਕੇਂਦਰ ਸਰਕਾਰ ਫੌਰੀ ਧਿਆਨ ਦਿੰਦਿਆਂ
ਉੱਤਰਾਖੰਡ : ਉੱਤਰਾਖੰਡ ਦੇ ਬਾਗੇਸ਼ਵਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਹਫ਼ਤੇ ਵਿੱਚ ਦੂਜਾ ਹਾਦਸਾ ਵੀਰਵਾਰ ਸ਼ਾਮ ਦਾ ਹੈ, ਜਦੋਂ ਰਮਾਦੀ ਤੋਂ ਸ਼ਾਮਾ ਵੱਲ ਆ ਰਹੀ ਇੱਕ ਕਾਰ ਕਰੀਬ 300 ਮੀਟਰ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸ ਦਈਏ ਕਿ 3 ਦਸੰਬਰ ਨੂੰ ਹੀ ਢੋਲਛੀਨਾ ਨੌਗਾਂਵ 'ਚ
ਜੈਪੁਰ : ਰਾਜਸਥਾਨ ਦੇ ਜੋਧਪੁਰ 'ਚ ਇਕ ਘਰ 'ਚ ਰਸੋਈ ਗੈਸ ਸਿਲੰਡਰ ਫਟਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਜ਼ਖਮੀ ਹੋ ਗਏ, ਜਿੱਥੇ ਇਕ ਵਿਆਹ ਲਈ ਮਹਿਮਾਨ ਇਕੱਠੇ ਹੋਏ ਸਨ। ਇਹ ਘਟਨਾ ਜੋਧਪੁਰ ਤੋਂ ਕਰੀਬ 60 ਕਿਲੋਮੀਟਰ ਦੂਰ ਭੂੰਗੜਾ ਪਿੰਡ 'ਚ ਲਾੜੇ ਦਾ ਜਲੂਸ ਉਨ੍ਹਾਂ ਦੇ ਘਰ ਤੋਂ ਨਿਕਲਣ ਤੋਂ ਠੀਕ ਪਹਿਲਾਂ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਜਿੱਥੇ ਵਿਆਹ ਦੀ
ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 1 ਲੱਖ ਤੋਂ ਘੱਟ ਆਮਦਨ ਵਾਲਿਆਂ ਨੂੰ ਟੀਜੀਟੀ, ਪੀਜੀਟੀ ਭਰਤੀ ਲਈ ਮੈਰਿਟ ਵਿੱਚ 50 ਅੰਕਾਂ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਪਹਿਲਕਦਮੀ ਨਾਲ ਨਿਸ਼ਚਿਤ ਤੌਰ 'ਤੇ ਸਿੱਖਿਅਤ ਅਧਿਆਪਕਾਂ ਨੂੰ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਦਿੱਤੀਆਂ ਜਾ ਰਹੀਆਂ ਤਨਖਾਹਾਂ ਦੇ ਵਿਤਕਰੇ
ਪੱਛਮੀ ਬੰਗਾਲ : ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੇ ਦਾਖ਼ਲੇ ਅਤੇ ਇਲਾਜ ਤੋਂ ਪਹਿਲਾਂ ਕਾਗਜ਼ੀ ਕਾਰਵਾਈ ਕਾਰਨ ਕਈ ਮਰੀਜ਼ਾਂ ਦੀ ਜਾਨ ਚਲੀ ਜਾਂਦੀ ਹੈ। ਅਜਿਹੇ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਰਕਾਰ ਨੇ ਡਾਕਟਰਾਂ ਨੂੰ ਕਾਗਜ਼ੀ ਕਾਰਵਾਈ ਤੋਂ ਪਹਿਲਾਂ ਮਰੀਜ਼ਾਂ ਨੂੰ ਹਸਪਤਾਲ 'ਚ ਦਾਖਲ ਕਰਨ ਅਤੇ ਉਨ੍ਹਾਂ ਦਾ ਇਲਾਜ ਕਰਨ ਦੇ ਹੁਕਮ ਦਿੱਤੇ ਹਨ। ਪੱਛਮੀ ਬੰਗਾਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਸੂਬੇ ਵਿੱਚ ਬੱਚੇ ਜਿਨ੍ਹਾਂ ਦੀ ਉਮਰ 18 ਸਾਲ ਜਾਂ ਉਸ ਤੋਂ ਘੱਟ ਹੈ, ਲਈ ਚਲਾਏ ਜਾ ਰਹੇ 15 ਹੋਮਜ਼ ਵਿੱਚ ਜਿੱਥੇ 441 ਬੱਚਿਆਂ ਨੂੰ ਰਿਹਾਇਸ਼, ਸਿਹਤ ਤੇ ਸਿੱਖਿਆ ਆਦਿ
ਚੰਡੀਗੜ੍ਹ : ਕਾਂਗਰਸ ਆਗੂ ਰਾਹੁਲ ਗਾਂਧੀ ਆਪਣੀ 'ਭਾਰਤ ਜੋੜੋ ਯਾਤਰਾ' ਦੌਰਾਨ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਇਸ ਦੌਰਾਨ ਉਹ 9 ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲੰਘਣਗੇ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਦੌਰੇ ਦੌਰਾਨ ਪ੍ਰਬੰਧ ਕਰਨ ਲਈ ਸੀਨੀਅਰ ਪਾਰਟੀ ਆਗੂਆਂ ਦੀ ਸਬ-ਕੋਆਰਡੀਨੇਸ਼ਨ ਕਮੇਟੀ ਬਣਾਈ ਹੈ।
ਨਵੀਂ ਦਿੱਲੀ : ਰਾਜ ਸਭਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਰਾਜ ਸਭਾ ਵਿੱਚ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਅੱਜ ਤੋਂ ਕੁਝ ਸਾਲ ਪਹਿਲਾਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ 'ਚ ਰੰਗ ਗਈ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ, ਪਰ ਪੰਜਾਬ ਵਿੱਚ ਕੁਝ ਥਾਵਾਂ `ਤੇ