news

Jagga Chopra

Articles by this Author

ਮੱਧ ਪ੍ਰਦੇਸ਼ 'ਚ ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਨੂੰ 38 ਘੰਟੇ ਬਾਅਦ ਵੀ ਨਹੀਂ ਕੱਢਿਆ ਜਾ ਸਕਿਆ ਬਾਹਰ

ਬੈਤੁਲ : ਮੱਧ ਪ੍ਰਦੇਸ਼ ਦੇ ਬੈਤੁਲ 'ਚ ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਨੂੰ 38 ਘੰਟੇ ਬਾਅਦ ਵੀ ਬਾਹਰ ਨਹੀਂ ਕੱਢਿਆ ਜਾ ਸਕਿਆ। ਬੋਰ 400 ਫੁੱਟ ਡੂੰਘਾ ਹੈ। ਬੱਚੇ ਨੂੰ ਬਾਹਰ ਕੱਢਣ ਲਈ ਬੋਰ ਦੇ ਸਮਾਨਾਂਤਰ ਇੱਕ ਟੋਆ ਪੁੱਟਿਆ ਜਾ ਰਿਹਾ ਹੈ ਪਰ ਪਥਰੀਲੀ ਧਰਤੀ ਹੋਣ ਕਾਰਨ ਖੁਦਾਈ ਤੇਜ਼ੀ ਨਾਲ ਨਹੀਂ ਹੋ ਰਹੀ। ਏਡੀਐਮ ਸ਼ਿਆਮੇਂਦਰ ਜੈਸਵਾਲ ਨੇ ਦੱਸਿਆ ਕਿ ਬੋਰ ਦੇ ਸਮਾਨਾਂਤਰ 42

ਪੰਜਾਬ ਵਿੱਚ ਆਯੂਰਵੇਦ ਨੂੰ ਕੀਤਾ ਜਾਵੇਗਾ ਪ੍ਰਫ਼ੁਲਿੱਤ : ਮੰਤਰੀ ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸਿਹਤਯਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੋਆ ਵਿਖੇ ਮਿਤੀ 08 ਦਸੰਬਰ ਤੋਂ 11 ਦਸਬੰਰ ਤੱਕ ਆਯੋਜਿਤ ਨੌਂਵੀ ਵਿਸ਼ਵ ਆਯੂਰਵੇਦ ਕਾਂਗਰਸ ਵਿੱਚ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਕਾਂਗਰਸ ਵਿੱਚ ਸਿਹਤ ਸਕੱਤਰ ਪੰਜਾਬ

ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਕਮੇਟੀ ਬਣਾਉਣ ਦਾ ਫੈਸਲਾ : ਜੰਜੂਆ

ਚੰਡੀਗੜ੍ਹ : ਸੂਬੇ ਵਿੱਚ ਖੁੱਲ੍ਹੇ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਯੋਜਨਾ ਉਲੀਕਣ ਅਤੇ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਉਣ ਵਾਸਤੇ ਕਮੇਟੀ ਬਣਾਉਣ

ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਵਿਰੁੱਧ ਸਾਂਝੀ ਮੁਹਿੰਮ ਨੂੰ ਕੀਤਾ ਤੇਜ਼

ਚੰਡੀਗੜ੍ਹ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਏ.ਆਈ.ਜੀ. ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ ਕਰਨ ਅਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ, ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਹ ਪੂਰੇ ਦੇਸ਼ ਅਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ। ਇਸ ਦੌਰਾਨ ਵੜਿੰਗ ਨੇ ਕਿਹਾ ਕਿ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਦੂਜੇ ਦੀ

ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ,ਕਰਮਚਾਰੀਆਂ ਅਤੇ ਖਿਡਾਰੀਆਂ ਨੂੰ 9 ਦਸੰਬਰ ਦੀ ਛੁੱਟੀ : ਬੈਂਸ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ  ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ  ਅਧਿਆਪਕਾਂ, ਕਰਮਚਾਰੀਆਂ ਅਤੇ  ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ਬੱਚਿਆਂ, ਉਹਨਾਂ ਨਾਲ ਡਿਊਟੀ ‘ਤੇ ਆਏ ਅਧਿਆਪਕਾਂ

ਪੋਲਟਰੀ ਪਾਲਕਾਂ ਅਤੇ ਹੋਰਨਾਂ ਭਾਈਵਾਲਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ: ਮੰਤਰੀ ਭੁੱਲਰ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਪੋਲਟਰੀ/ਬਰਾਇਲਰ ਫ਼ਾਰਮਰਾਂ ਅਤੇ ਹੋਰਨਾਂ ਭਾਈਵਾਲਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਇਨ੍ਹਾਂ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ

ਸਾਬਕਾ ਪ੍ਰਧਾਨ ਸੋਨੀਆ ਗਾਂਧੀ ਜੈਪੁਰ ਪਹੁੰਚੀ

ਜੈਪੁਰ : ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਵੇਰੇ ਜੈਪੁਰ ਪਹੁੰਚੀ ਕਿਉਂਕਿ ਪਾਰਟੀ ਦੀ ਭਾਰਤ ਜੋੜੋ ਯਾਤਰਾ ਰਾਜਸਥਾਨ ਵਿੱਚੋਂ ਲੰਘ ਰਹੀ ਹੈ, ਪਾਰਟੀ ਦੇ ਬੁਲਾਰੇ ਨੇ ਦੱਸਿਆ। ਉਸਨੇ ਕਿਹਾ ਕਿ ਉਹ ਹੈਲੀਕਾਪਟਰ ਵਿੱਚ ਬੂੰਦੀ ਲਈ ਉਡਾਣ ਭਰਨ ਵਾਲੀ ਹੈ ਜਿੱਥੇ ਉਸਦੇ ਪੁੱਤਰ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਯਾਤਰਾ ਦੇ ਹਿੱਸੇ ਵਜੋਂ 24 ਕਿਲੋਮੀਟਰ ਦੀ ਯਾਤਰਾ ਕਰਨ ਤੋਂ

ਮੈਂ ਮੁੜ ਭਰੋਸਾ ਦਿਵਾਉਂਦਾ ਹਾਂ ਕਿ ਜਨਤਾ ਨੂੰ ਕੀਤਾ ਹਰ ਵਾਅਦਾ ਜਲਦ ਤੋਂ ਜਲਦ ਨਿਭਾਵਾਂਗੇ : ਰਾਹੁਲ ਗਾਂਧੀ

ਕੋਟਾ (ਰਾਜਸਥਾਨ) : ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ ‘ਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵਧਾਈ ਦਿੱਤੀ ਅਤੇ ਜਨਤਾ ਦਾ ਧੰਨਵਾਦ ਕੀਤਾ। ਰਾਹੁਲ ਨੇ ਕਿਹਾ ਕਿ ਇਸ ਫੈਸਲਾਕੁੰਨ ਜਿੱਤ ਲਈ ਹਿਮਾਚਲ ਪ੍ਰਦੇਸ਼ ਦੀ ਜਨਤਾ ਦਾ ਦਿਲੋਂ ਧੰਨਵਾਦ। ਸਾਰੇ ਕਾਂਗਰਸੀ ਵਰਕਰਾਂ ਅਤੇ ਨੇਤਾਵਾਂ ਨੂੰ ਦਿਲੀਂ ਵਧਾਈਆਂ। ਤੁਹਾਡੀ ਮਿਹਨਤ ਅਤੇ ਸਮਰਪਣ ਇਸ ਜਿੱਤ ਦੀਆਂ

ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ‘ਧੰਨਵਾਦ ਗੁਜਰਾਤ, ਲੋਕਾਂ ਨੇ ਵਿਕਾਸ ਦੀ ਸਿਆਸਤ ਨੂੰ ਆਸ਼ੀਰਵਾਦ ਦਿੱਤਾ

ਨਿਊ ਦਿੱਲੀ : ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਨੇ ਬੰਪਰ ਜਿੱਤ ਹਾਸਲ ਕੀਤੀ ਹੈ। ਗੁਜਰਾਤ ‘ਚ ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਨੇ ਗੁਜਰਾਤ ਵਾਲਿਆਂ ਦਾ ਧੰਨਵਾਦ ਕੀਤਾ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ‘ਧੰਨਵਾਦ ਗੁਜਰਾਤ। ਇਸ ਸ਼ਾਨਦਾਰ ਚੋਣ ਨਤੀਜੇ ਨੂੰ ਦੇਖ ਕੇ ਮੈਂ ਬਹੁਤ ਭਾਵੁਕ ਹਾਂ। ਲੋਕਾਂ ਨੇ ਵਿਕਾਸ ਦੀ ਸਿਆਸਤ ਨੂੰ ਆਸ਼ੀਰਵਾਦ ਦਿੱਤਾ ਅਤੇ ਇਸ ਦੇ ਨਾਲ ਹੀ