news

Jagga Chopra

Articles by this Author

ਰਾਜ ਸਭਾ ਸਕੱਤਰੇਤ ਨੇ ਸੰਤ ਸੀਚੇਵਾਲ ਨੂੰ ਪੰਜਾਬੀ ਵਿੱਚ ਮੁਹੱਈਆ ਕਰਵਾਏ ਦਸਤਾਵੇਜ

ਚੰਡੀਗੜ੍ਹ : ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਦੇ ਨਵੇਂ ਆਏ ਚੇਅਰਮੈਨ ਸ਼੍ਰੀ ਜਗਦੀਪ ਧਨਖੜ ਦਾ ਸਵਾਗਤ ਕਰਦਿਆ ਉਨ੍ਹਾਂ ਦਾ ਇਸ ਗੱਲ ਲਈ ਧੰਨਵਾਦ ਕੀਤਾ ਕਿ ਸਦਨ ਦੇ ਪਟਲ ‘ਤੇ ਦਿੱਤੇ ਜਾਣ ਵਾਲੇ ਦਸਤਾਵੇਜ ਪੰਜਾਬੀ ਵਿੱਚ ਮੁਹੱਈਆ ਕਰਵਾਏ ਗਏ। ਸਦਨ ਵਿੱਚ ਮੈਂਬਰਾਂ

ਤਰਸੇਮ ਸਿੰਘ ਭਿੰਡਰ ਨੇਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਭਿੰਡਰ ਵਲੋਂਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਭਿੰਡਰ ਨੇ

ਗਡਕਰੀ ਨੇ ਸੰਸਦ ਮੈਂਬਰ ਸੰਜੀਵ ਅਰੋੜਾ ਦੁਆਰਾ ਉਠਾਏ ਗਏ ਐਨ.ਐਚ.ਏ.ਆਈ ਮੁੱਦਿਆਂ 'ਤੇ ਸੰਸਦ ਵਿੱਚ ਦਿੱਤਾ ਜਵਾਬ

ਲੁਧਿਆਣਾ : ਅੱਜ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟਾਂ ਲਈ ਅਲਾਟ ਕੀਤੀ ਗਈ ਰਾਸ਼ੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਜਵਾਬ ਦਿੱਤਾ ਕਿ  ਐਨ.ਐਚ.ਏ.ਆਈ  ਨੂੰ ਅਜਿਹਾ ਕੋਈ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ

ਲੁਧਿਆਣਾ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ  ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ ਤੇ ਵੱਖ ਵੱਖ ਲੜਾਈਆਂ/ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ

ਜਸਕਰਨ ਸਿੰਘ ਨੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਜਿੱਤਿਆ ਚਾਂਦੀ ਦਾ ਤਗਮਾ

ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ ਖੇਡਾਂ ਦਾ ਵੀ ਆਪਣਾ ਅਹਿਮ ਅਤੇ ਢੁਕਵਾਂ ਯੋਗਦਾਨ ਹੈ। ਖੇਡਾਂ ਨਾ ਕੇਵਲ ਸਰੀਰਕ ਸਗੋਂ ਮਾਨਸਿਕ ਪੱਖ ਤੋਂ ਵੀ ਵਿਦਿਆਰਥੀਆਂ ਦਾ ਵਿਕਾਸ ਕਰਦੀਆਂ ਹਨ । ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ 8 ਵੀਂ ਜਮਾਤ ਦਾ

ਆਪ' ਵਲੰਟੀਅਰਾਂ ਨੇ ਦਿੱਲੀ ਚੋਣਾਂ ਦੀ ਜਿੱਤ ਦੇ ਜਸ਼ਨ ਮਨਾਏ

ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਮਿਊਸੀਪਲ ਕਾਰਪੋਰੇਸ਼ਨ ਦਿੱਲੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਤੋਂ ਬਾਅਦ ਜਗਰਾਉਂ ਦੇ ਰਾਣੀ ਝਾਂਸੀ ਚੌਂਕ ਵਿੱਚ ਵੀ ਢੋਲ ਦਾ ਡੱਗਾ ਖੜਕਿਆ। ਹਲਕੇ ਦੇ ਵਲੰਟੀਅਰਾਂ ਨੇ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਜੀਵਨ ਸਾਥੀ ਪ੍ਰੋਫੈਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋ ਕੇ ਆਮ ਆਦਮੀ ਪਾਰਟੀ

ਪ੍ਰੇਮੀ ਨੇ ਭਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪ੍ਰੇਮਿਕਾ ਦਾ ਕੀਤਾ ਕਤਲ, ਲਾਸ਼ ਨੂੰ ਅੱਧ ਸੜਿਆ ਕਰਕੇ ਦੱਬਿਆ

ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਕਸਬਾ ਸੁਧਾਰ ਵਿੱਚ ਇੱਕ ਲੜਕੀ ਦਾ ਕਤਲ ਕਰਕੇ ਲਾਸ ਨੂੰ ਅੱਧ ਸੜੀ ਕਰਕੇ ਇੱਕ ਸਟੱਡ ਫਾਰਮ ’ਚ ਦੱਬਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ 24 ਸਾਲਾ ਲੜਕੀ ਜਿਸ ਨੂੰ ਉਸਦੇ ਪ੍ਰੇਮੀ ਨੇ ਆਪਣੇ ਭਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ ਨੂੰ ਅੱਧ ਸੜਿਆ ਕਰਕੇ ਸੁਧਾਰ ਵਿਖੇ ਹੀ

ਸਰਕਾਰ ਵਲੋਂ ਆਸ਼ੀਰਵਾਦ ਪੋਰਟਲ ਦੀ ਸ਼ੁਰੂਆਤ, ਯੋਗ ਲਾਭਪਾਤਰੀ ਘਰ ਬੈਠ ਕੇ ਅਪਲਾਈ ਕਰ ਸਕਣਗੇ - ਡਿਪਟੀ ਕਮਿਸ਼ਨਰ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆ ਆਸ਼ੀਰਵਾਦ ਸਕੀਮ ਤਹਿਤ ਆਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼੍ਰਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ਆਮ ਜਨਤਾ ਨੂੰ ਆਨਲਾਈਨ

ਯੂਕਰੇਨ ਦੇ ਡਰੋਨ ਜਹਾਜ਼ਾਂ ਨੇ ਰੂਸ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਂਦੇ ਦੋ ਹਵਾਈ ਅੱਡੇ 'ਤੇ ਕੀਤਾ ਹਮਲਾ

ਕੀਵ  (ਜੇਐੱਨਐੱਨ) : ਯੂਕਰੇਨ ਦੇ ਡਰੋਨ ਜਹਾਜ਼ਾਂ ਨੇ ਰੂਸ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਂਦੇ ਦੋ ਹਵਾਈ ਅੱਡੇ 'ਤੇ ਹਮਲਾ ਕੀਤਾ। ਸੋਮਵਾਰ ਨੂੰ ਰੂਸ ਨੇ ਦੱਸਿਆ ਕਿ ਯੂਕਰੇਨ ਦੇ ਡਰੋਨ ਜਹਾਜ਼ ਦੇ ਹਮਲੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਯੂਕਰੇਨੀ ਡਰੋਨ ਨੇ ਦੋ ਰੂਸੀ ਹਵਾਈ ਅੱਡਿਆਂ 'ਤੇ ਹਮਲਾ ਕੀਤਾ. ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਰੱਖਿਆ ਮੰਤਰਾਲੇ ਨੇ ਕਿਹਾ ਕਿ ਦੋ

ਭਾਜਪਾ ਦਫਤਰ ਦੀ ਛੱਤ ’ਤੇ ਖੜ੍ਹੇ ਲੋਕਾਂ ਨੂੰ ਰਾਹੁਲ ਗਾਂਧੀ ਨੇ ਕੀਤੀ ਫਲਾਇੰਗ ਕਿੱਸ

ਝਾਲਾਵਾੜ (ਰਾਜਸਥਾਨ) : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ 'ਭਾਰਤ ਜੋੜੋ ਯਾਤਰਾ' ਅੱਜ ਸਵੇਰੇ ਰਾਜਸਥਾਨ ਦੇ ਝਾਲਾਵਾੜ 'ਚ ਮੁੜ ਸ਼ੁਰੂ ਹੋਈ ਅਤੇ ਸਵੇਰ ਦੇ ਪੜਾਅ 'ਚ ਝਾਲਾਵਾੜ ਕਸਬਾ ਪਾਰ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਭਾਜਪਾ ਦੀ ਝਾਲਾਵਾੜ ਇਕਾਈ ਦੇ ਉਨ੍ਹਾਂ ਵਰਕਰਾਂ ਨੂੰ 'ਫਲਾਇੰਗ ਕਿੱਸ’ ਦਿੱਤੀ, ਜੋ ਪਾਰਟੀ ਦਫ਼ਤਰ ਦੀ ਛੱਤ 'ਤੇ ਉਨ੍ਹਾਂ ਨੂੰ ਦੇਖਣ ਲਈ