news

Jagga Chopra

Articles by this Author

ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਮਹਿਲਾ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੇ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ

ਭਗਵੰਤ ਮਾਨ ਦੱਸਣ ਕਿ ਗੋਲਡੀ ਬਰਾੜ ਨੂੰ ਅਮਰੀਕਾ 'ਚ ਹਿਰਾਸਤ ਵਿਚ ਲੈਣ ਦਾ ਝੂਠ ਕਿਉਂ ਬੋਲਿਆ : ਮਜੀਠੀਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿਚ ਅਮਰੀਕੀ ਏਜੰਸੀਆਂ ਵੱਲੋਂ ਹਿਰਾਸਤ ਵਿਚ ਲੈਣ ਤੇ ਫਿਰ ਉਸਨੂੰ ਛੇਤੀ ਪੰਜਾਬ ਲਿਆਉਣ ਦੇ ਦਾਅਵੇ ਦੇ ਝੂਠ ਕਿਉਂ ਬੋਲੇ। ਇਥੇ ਜਾਰੀ ਕੀਤੇ ਇਕ ਬਿਆਨ

ਪੰਜਾਬ ਵਿੱਚ 2023 ਦੇ ਅੰਤ ਤੱਕ 38 ਜੱਚਾ-ਬੱਚਾ ਹਸਪਤਾਲ ਹੋਣਗੇ : ਸਿਹਤ ਮੰਤਰੀ

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਨੇ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘੱਟ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਾਪਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਕਤ ਜਾਣਕਾਰੀ ਭਾਰਤ ਦੇ ਰਜਿਸਟਰਾਰ ਜਨਰਲ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ

ਐਸ.ਸੀ ਰਾਖਵਾਂਕਰਣ ਨੂੰ ਅਣਦੇਖਿਆ ਕੀਤਾ ਜਾ ਰਿਹਾ : ਚੇਅਰਮੈਨ ਵਿਜੇ ਸਾਂਪਲਾ

ਚੰਡੀਗੜ੍ਹ : ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਐਫਏਪੀ) ਵੱਲੋਂ ਦਿੱਤੇ ਜਾ ਰਹੇ ਨੈਸ਼ਨਲ ਪੁਰਸਕਾਰਾਂ ਦੇ ਦੂਜਾ ਪੜਾਅ ਦੇ  ਸਮਾਪਤੀ ਸਮਾਰੋਹ ਦੇ ਮੌਕੇ ਬੋਲਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਕਮਿਸ਼ਨ ਨੂੰ ਪੰਜਾਬ ਤੋਂ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ,ਜਿਨਾਂ ਵਿੱਚ ਐਸ.ਸੀ ਰਾਖਵਾਂਕਰਣ ਨੂੰ ਅਣਦੇਖਿਆ

ਐਫਬੀਆਈ ਨੇ ਵਿਦੇਸ਼ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਕੀਤਾ ਸੰਪਰਕ, ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਬਾਰੇ ਮੰਗੀ ਜਾਣਕਾਰੀ

ਚੰਡੀਗੜ੍ਹ : ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਹੀ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਸਕਦਾ ਹੈ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ ਦੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਇਸ ਸਬੰਧੀ ਸੂਬਾ ਪੁਲਿਸ ਨਾਲ ਸੰਪਰਕ ਕੀਤਾ ਹੈ। ਗੋਲਡੀ ਬਰਾੜ ਬਾਰੇ ਐਫਬੀਆਈ ਨੇ ਵਿਦੇਸ਼ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਨਾਲ ਸੰਪਰਕ ਕਰਕੇ

ਦੋ ਤੇਜ਼ ਰਫਤਾਰ ਕਾਰਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਔਰਤ ਸਮੇਤ ਚਾਰ ਨੌਜਵਾਨਾਂ ਦੀ ਦਰਦਨਾਕ ਮੌਤ

ਹਮੀਰਪੁਰ : ਯੂਪੀ ਦੇ ਹਮੀਰਪੁਰ ਜ਼ਿਲੇ ਤੋਂ ਨਿਕਲਣ ਵਾਲੇ ਬੁੰਦੇਲਖੰਡ ਐਕਸਪ੍ਰੈਸ ਵੇਅ 'ਤੇ ਦੋ ਤੇਜ਼ ਰਫਤਾਰ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਚਾਰ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਇਕ ਔਰਤ ਸਮੇਤ 2 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ  ਨੇੜਲੇ ਹਸਪਤਾਲ ਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ

ਮੰਤਰੀਆਂ/ਐਮ ਐਲ ਏਜ਼ ਨੂੰ ਜ਼ਿਲ੍ਹਿਆਂ ਦੇ ਸਰਕਾਰੀ ਸਰਕਟ ਹਾਊਸਾਂ/ਗੈਸਟ ਹਾਊਸਾਂ 'ਚ ਠਹਿਰਨ ਦੇ ਹੋਏ ਹੁਕਮ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀਆਂ ਅਤੇ ਐਮ ਐਲ ਏ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਨਵੇਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜਦੋਂ ਕੋਈ ਵੀ ਮੰਤਰੀ ਜਾਂ ਐਮ ਐਲ ਏ ਸੂਬੇ ਦੇ ਕਿਸੇ ਜ਼ਿਲ੍ਹੇ ਦਾ ਦੌਰਾ ਕਰਦਾ ਹੈ ਤਾਂ ਉਹ ਸਬੰਧਿਤ ਏਰੀਏ ਦੇ ਸਰਕਾਰੀ ਸਰਕਾਰ ਹਾਊਸ/ਗੈਸਟ ਹਾਊਸ 'ਚ ਹੀ ਰੁਕੇ। ਅੱਗੇ ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਜੇ ਕਿਸੇ ਕਾਰਨ ਸਰਕਾਰੀ

ਸਿੱਧੂ ਮੂਸੇਵਾਲਾ ਬਾਰੇ ਦਿਲਜੀਤ ਦੋਸਾਂਝ ਦਾ ਬਿਆਨ ਬਣਿਆ ਚਰਚਾ, ਸੁਖਬੀਰ ਬਾਦਲ ਨੇ ਟਵਿੱਟਰ ਦੇ ਸ਼ੇਅਰ ਕੀਤਾ ਵੀਡੀਓ

ਚੰਡੀਗੜ੍ਹ (ਗੁਰਭਿੰਦਰ ਗੁਰੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਟਵਿੱਟਰ ਹੈਂਡਲ ਤੇ ਉੱਘੇ ਪੰਂਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਗਾਇਕ ਦਿਲਜੀਤ ਦੋਸਾਂਝ ਇੱਕ ਇੰਟਰਵਿਊ ਦੇ ਰਿਹਾ ਹੈ, ਇਸ ਦੇ ਨਾਲ ਹੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਸਿੱਧੂ ਮੂਸੇਵਾਲਾ ਦਾ ਕਤਲ ਸਰਕਾਰ ਦੀ 100 ਨਲਾਇਕੀ

ਜਲੰਧਰ ਸ਼ਹਿਰ ਦੀ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਸੁਧਾਰ ਕਰਨ ਅਤੇ ਵਿਕਾਸ ਕਾਰਜਾਂ 'ਤੇ ਖਰਚੇ ਜਾਣਗੇ 7.29 ਕਰੋੜ ਰੁਪਏ: ਡਾ. ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਪੁਰੇ ਪੰਜਾਬ ਭਰ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਲਿਜਾਂਦਿਆਂ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ