news

Jagga Chopra

Articles by this Author

ਲਟਕਣਾ, ਧਿਆਨ ਭਟਕਾਉਣਾ ਕਾਂਗਰਸ ਦੀ ਆਦਤ : ਪੀਐਮ ਮੋਦੀ

ਅਹਿਮਦਾਬਾਦ (ਜੇਐੱਨਐੱਨ) : ਗੁਜਰਾਤ ਵਿੱਚ 5 ਦਸੰਬਰ ਨੂੰ ਦੂਜੇ ਪੜਾਅ ਦੀ ਵੋਟਿੰਗ ਹੋਣੀ ਹੈ। ਕੱਲ ਸ਼ਨੀਵਾਰ ਨੂੰ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਅਜਿਹੇ 'ਚ ਭਾਜਪਾ ਨੇਤਾ ਆਪਣੀ ਪਾਰਟੀ ਲਈ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਪੀਐਮ ਮੋਦੀ ਵੀ ਤੂਫਾਨੀ ਪ੍ਰਚਾਰ ਵਿਚ ਲੱਗੇ ਹੋਏ ਹਨ। ਮੋਦੀ ਨੇ ਸ਼ੁੱਕਰਵਾਰ ਨੂੰ ਕੰਕਰੇਜ 'ਚ ਇਕ ਜਨ ਸਭਾ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਮੋਦੀ ਨੇ

ਵਲਾਦੀਮੀਰ ਪੁਤਿਨ ਗੱਲਬਾਤ ਲਈ ਤਿਆਰ, ਪਰ ਰੂਸ ਯੂਕਰੇਨ ਤੋਂ ਬਾਹਰ ਨਹੀਂ ਨਿਕਲੇਗਾ : ਪੇਸਕੋਵ

ਰੂਸ : ਰੂਸ ਅਤੇ ਯੂਕਰੇਨ ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ ਬਾਅਦ ਹੁਣ ਕ੍ਰੇਮਲਿਨ ਤੋਂ ਵੀ ਪ੍ਰਤੀਕਿਰਿਆ ਆਈ ਹੈ। ਕ੍ਰੇਮਲਿਨ ਨੇ ਕਿਹਾ ਕਿ

ਸਪੀਕਰ ਸੰਧਵਾਂ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ : ਬਾਜਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ ਲਈ ਕਿਹਾ, ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਜਾ ਤਾਂ ਆਪਣੇ ਵਚਨਾਂ ‘ਤੇ ਰਹਿਣ ਤੇ ਜਾਂ ਲੋਕਾਂ ਦੇ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਮਣੀਪੁਰ ਸਰਕਾਰ ‘ਤੇ 200 ਕਰੋੜ ਰੁਪਏ ਦਾ ਲਗਾਇਆ ਜ਼ੁਰਮਾਨਾ

ਨਿਊ ਦਿੱਲੀ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਗਲਤ ਕੂੜਾ ਪ੍ਰਬੰਧਨ ਲਈ ਮਣੀਪੁਰ ਸਰਕਾਰ ‘ਤੇ 200 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਰਕਾਰ ਜਵਾਬਦੇਹੀ ਤੋਂ ਬਚ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਸਾਧਨਾਂ ਨਾਲ ਇੱਕ ਵਿਆਪਕ ਯੋਜਨਾ ਬਣਾਉਣਾ ਰਾਜ ਦੀ ਜ਼ਿੰਮੇਵਾਰੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਹਾਰ ਦੇ ਪ੍ਰਧਾਨ ਸਮੇਤ ਸਾਰੇ ਮੈਬਰਾਂ ਨੂੰ ਕੀਤਾ ਤਲਬ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਬਿਹਾਰ ਦੇ ਪ੍ਰਧਾਨ ਸਮੇਤ ਸਾਰੇ ਮੈਬਰਾਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦੀ ਪਦਵੀ ਦਾ ਵਿਵਾਦ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ। ਇਸ ਵਿਵਾਦ ਨੂੰ ਹੱਲ ਕਰਨ 'ਚ ਬੋਰਡ ਵੀ ਨਾ

ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੇ ਉਤਪਾਦਨ ਅਤੇ ਪਾਲਣ ਪੋਸ਼ਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ : ਸਰਾਰੀ

ਚੰਡੀਗੜ੍ਹ : ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ‘ਤੇ ਕਿਸਾਨ ਉਨ੍ਹਾਂ

ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਕੀਤੀ ਦੀ ਮੰਗ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੀ ਹਿਰਾਸਤ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਦਿੱਤਾ ਬਿਆਨ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਦੀ ਹਿਰਾਸਤ ਉਨ੍ਹਾਂ ਲਈ ਵੱਡੀ ਪ੍ਰਾਪਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਸ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ

ਸਵਿਟਜ਼ਰਲੈਂਡ ਨੇ 6253 ਫੁੱਟ ਲੰਮੀ ਟਰੇਨ ਬਣਾ ਕੇ ਬਣਾਇਆ ਵਿਸ਼ਵ ਰਿਕਾਰਡ

ਸਵਿਟਜ਼ਰਲੈਂਡ : ਰੇਲਗੱਡੀਆਂ ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਆਵਾਜਾਈ ਦਾ ਸਭ ਤੋਂ ਮਹੱਤਵਪੂਰਨ ਸਾਧਨ ਹਨ। ਬਹੁਤ ਸਾਰੀਆਂ ਰੇਲਗੱਡੀਆਂ ਹਨ ਜੋ ਆਪਣੇ ਨਾਲ ਰਿਕਾਰਡ ਰੱਖਦੀਆਂ ਹਨ ਅਤੇ ਅਜਿਹਾ ਹੀ ਇੱਕ ਰਿਕਾਰਡ ਦੁਨੀਆ ਦੀ ਸਭ ਤੋਂ ਲੰਬੀ ਰੇਲਗੱਡੀ ਦਾ ਹੈ। ਸਵਿਟਜ਼ਰਲੈਂਡ ਦੀ ਇਕ ਰੇਲਵੇ ਕੰਪਨੀ ਦੁਆਰਾ ਬਣਾਈ ਗਈ ਟ੍ਰੇਨ ਨੇ ਹੁਣ ਇਹ ਰਿਕਾਰਡ ਆਪਣੇ ਨਾਮ ਕਰ ਲਿਆ ਹੈ। 100 ਬੋਗੀਆਂ

ਪੀਐਸਈਬੀ ਵੱਲੋਂ ਪੰਜਵੀਂ, ਅੱਠਵੀ, ਦਸਵੀਂ ਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਬੋਰਡ ਦੀਆਂ ਕਲਾਸਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਖਾਸ ਖ਼ਬਰ ਸਾਹਮਣੇ ਆਈ ਹੈ। ਪੀਐਸਈਬੀ ਨੇ ਵੱਖ-ਵੱਖ ਕਲਾਸਾਂ ਦੀਆਂ ਪ੍ਰੀਖਿਆਵਾਂ ਦਾ ਅੱਜ ਐਲਾਨ ਕਰ ਦਿੱਤਾ ਹੈ। ਬੋਰਡ ਵੱਲੋਂ ਫ਼ਰਵਰੀ / ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀ, ਦਸਵੀਂ ਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ

ਉੱਤਰੀ ਰੇਲਵੇ ਨੇ 30.92 ਕਰੋੜ ਰੁਪਏ ਦਾ ਸਕਰੈਪ ਵੇਚ ਕੇ ਨਵਾਂ ਰਿਕਾਰਡ ਕੀਤਾ ਕਾਇਮ

ਨਵੀਂ ਦਿੱਲੀ : ਭਾਰਤ ਦੇ ਦਿਲ ਦੀ ਧੜਕਣ ਮਨੇ ਜਾਂਦੇ ਭਾਰਤੀ ਰੇਲਵੇ ਕੋਲ ਲੱਖਾਂ ਟਨ ਲੋਹਾ ਅਤੇ ਹੋਰ ਬਹੁਤ ਸਾਰੀਆਂ ਵਸਤੂਆਂ ਹਨ, ਹੁਣ ਰੇਲਵੇ ਇਨ੍ਹਾਂ ਕਬਾੜਾਂ ਨੂੰ ਵੇਚ ਕੇ ਸਫਾਈ ਦੇ ਨਾਲ-ਨਾਲ ਕਮਾਈ ਵੀ ਕਰ ਰਿਹਾ ਹੈ। ਇਸ ਸਿਲਸਿਲੇ 'ਚ 30 ਨਵੰਬਰ ਨੂੰ ਉੱਤਰੀ ਰੇਲਵੇ ਨੇ ਇਕ ਦਿਨ 'ਚ ਹੁਣ ਤੱਕ ਸਭ ਤੋਂ ਜ਼ਿਆਦਾ ਸਕਰੈਪ (ਕਬਾੜ) ਵੇਚਣ ਦਾ ਰਿਕਾਰਡ ਬਣਾਇਆ ਹੈ। ਉੱਤਰੀ ਰੇਲਵੇ