news

Jagga Chopra

Articles by this Author

ਪੰਜਾਬ ਸਰਕਾਰ ਵਲੋਂ ਸਰਪੰਚਾਂ ਅਤੇ ਪੰਚਾਂ ਲਈ ਸਥਾਈ ਟਿਕਾਊ ਵਿਕਾਸ ਟੀਚਿਆਂ ਦੀ ਪ੍ਰਾਪਤੀ ਲਈ ਵਰਕਸ਼ਾਪ ਦਾ ਆਯੋਜਨ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਥਾਈ ਟਿਕਾਊ ਵਿਕਾਸ ਟੀਚਿਆਂ (ਐਲ. ਐਸ. ਡੀ. ਜੀ) ਦੀ ਪ੍ਰਾਪਤੀ ਲਈ ਸਰਪੰਚਾਂ ਅਤੇ ਪੰਚਾਂ ਲਈ ਦੋ ਰੋਜ਼ਾ ਆਨਲਾਈਨ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਜ਼ਿਲ੍ਹਾ ਪ੍ਰੀਸ਼ਦ ਦੀ ਇਮਾਰਤ ਵਿੱਚ ਹੋਈ ਜਿੱਥੇ ਡਿਪਟੀ ਸੀ.ਈ.ਓ. ਨਵਨੀਤ ਜੋਸ਼ੀ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਰੁਪਿੰਦਰਜੀਤ

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 02 ਦਸੰਬਰ, 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਭਲਕੇ ਲੱਗਣ

ਨਗਰ ਨਿਗਮ ਨੇ ਕੱਟਿਆ ਜੀ.ਐਨ.ਪੀ. ਸਕੂਲ ਦਾ 25000 ਦਾ ਚਾਲਾਨ

ਲੁਧਿਆਣਾ : ਗੁਰੂ ਨਾਨਕ ਪਬਲਿਕ ਸਕੂਲ (ਜੀ.ਐਨ.ਪੀ.ਐਸ.), ਸਰਾਭਾ ਨਗਰ ਦੇ ਅਧਿਆਪਕਾਂ/ਵਿਦਿਆਰਥੀਆਂ ਵੱਲੋਂ ਸਿੱਧਵਾਂ ਨਹਿਰ ਵਿੱਚ ਕੂੜਾ ਸਾੜਨ ਦਾ ਸਖਤ ਨੋਟਿਸ ਲੈਂਦਿਆ ਨਗਰ ਨਿਗਮ ਲੁਧਿਆਣਾ ਵਲੋਂ ਗੈਰ-ਕਾਨੂੰਨੀ ਗਤੀਵਿਧੀ ਲਈ ਸਕੂਲ ਦਾ 25000 ਰੁਪਏ ਦਾ ਚਲਾਨ ਕੱਟਿਆ ਹੈ। ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਇਸ ਸਬੰਧੀ ਸਪੱਸ਼ਟ ਕੀਤਾ ਗਿਆ ਕਿ ਕੂੜਾ ਸਾੜਨਾ ਇੱਕ ਗੈਰ

ਕਲਗੀਧਰ ਖੇਡ ਮੇਲਾ ਕਮਾਲਪੁਰਾ ਦੇ ਟੂਰਨਾਂਮੈਂਟ ਦੇ ਸਬੰਧ ਵਿੱਚ ਕੀਤੀ ਮੀਟਿੰਗ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਕਲਗੀਧਰ ਖੇਡ ਮੇਲਾ ਟੂਰਨਾਂਮੈਂਟ ਦੇ ਸਬੰਧ ਵਿੱਚ ਅੱਜ ਮੀਟਿੰਗ ਕੀਤੀ ਗਈ ਇਸ ਮੀਟਿੰਗ ਇਹ ਫੈਸਲਾ ਕੀਤਾ ਗਿਆ ਕਿ ਇਹ ਟੂਰਨਾਮੈਂਟ ਕਲਗੀਧਰ ਖੇਡ ਮੇਲਾ ਕਲਗੀਧਰ ਸਟੇਡੀਅਮ ਕਮਾਲਪੁਰਾ ਤਹਿਸੀਲ ਜਗਰਾਉ (ਲੁਧਿਆਣਾ) ਵਿਖੇ ਮਿਤੀ 16-17-18 ਦਸੰਬਰ 2022 ਨੂੰ ਕਰਵਇਆ ਜਾਵੇਗਾ ਜਿਸ ਵਿੱਚ ਹਾਕੀ,ਕਬੱਡੀ ਫੁੱਟਵਾਲ ਅਤੇ ਕੁੱਤਿਆ ਦੀਆਂ ਦੋੜਾਂ ਕਰਵਾਈਆ

ਸਿਵਲ ਹਸਪਤਾਲ ਜਗਰਾਉ ਵਿੱਚ ਵਿਸ਼ਵ ਏਡਜ ਦਿਵਸ ਮਨਾਇਆ

ਜਗਰਾਉ  ( ਰਛਪਾਲ ਸਿੰਘ ਸ਼ੇਰਪੁਰੀ ) : ਸ਼ਿਵਲ ਹਸਪਤਾਲ ਜਗਰਾਉ ਵਿਖੇ ਡਾਂ ਪੁਨੀਤ ਸਿੱਧੂ ਸੀਨੀਅਰ ਮੈਡੀਕਲ ਅਫਸ਼ਰ ਸੀ.ਐਚ ਜਗਰਾਉ ਦੇ ਦਿਸਾਂ ਨਿਰਦੇਸ਼ ਹੇਠ ਪਹਿਲੀ ਵਾਰ 1 ਦਸੰਬਰ ਨੂੰ ਵਿਸ਼ਵ ਏਡਜ ਦਿਵਸ ਮਨਾਇਆ ਗਿਆ ਜਿਸ ਵਿੱਚ ਡਾਂ ਮਨੀਤ ਲੂਥਰਾ ਵਰਲਡ ਏਡਜ਼ਸ ਦਿਨ ਦਾ ਲੋਗੋ ਬਰਾਬਰਤਾ ਦਾ ਅਧਿਕਾਰ ਬਾਰੇ ਦੱਸਿਆ ਕਿ ਆਪਾ ਨੂੰ ਏਡਜ਼ ਪੀੜਤ ਮਰੀਜਾਂ ਨੂੰ ਸਮਾਜ ਵਿੱਚ ਬਰਾਬਰਤਾ ਦਾ

ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਟਰੈਫਿਕ ਸੈਮੀਨਾਰ ਕਰਵਾਇਆ ਗਿਆ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਐਸ, ਐਸ, ਪੀ ਹਰਜੀਤ ਸਿੰਘ  ਆਈ ਼਼ਪੀ ਐਸ  ਲੁਧਿਆਣਾ ਦਿਹਾਤੀ ਜੀ ਦੇ ਦਿਸ਼ਾਨਿਰਦੇਸ਼ਾਂ ਤਹਿਤ ਅਤੇ ਗੁਰਬਿੰਦਰ ਸਿੰਘ ਡੀ, ਐਸ,ਪੀ ਟਰੈਫਿਕ ਦੀ ਨਿਗਰਾਨੀ ਹੇਠ ਇੰਸਪੈਕਟਰ ਦਵਿੰਦਰ ਸਿੰਘ  ਇੰਚਾਰਜ ਟਰੈਫਿਕ ਲੁਧਿਆਣਾ ਦਿਹਾਤੀ ਦੀ ਅਗਵਾਈ ਹੇਠ ਏ, ਐਸ, ਆਈ ਹਰਪਾਲ ਸਿੰਘ  ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਜਗਰਾਉਂ ਵੱਲੋਂ ਧੰਨ ਧੰਨ ਬਾਬਾ ਨੰਦ

ਸ਼ਹੀਦ ਭਗਤ ਸਿੰਘ ਮਿੰਨੀ ਟਰਾਂਸਪੋੋਰਟ ਵੈਲਫੇਅਰ ਐਸੋਸੀਏਸਨ ਵੱਲੋ ਮੱਖਣ ਸ਼ੇਖ ਦੋਲਤ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਚਣਿਆ

ਜਗਰਾਉ  ( ਰਛਪਾਲ ਸਿੰਘ ਸ਼ੇਰਪੁਰੀ ) :  ਧੰਨ ਧੰਨ ਬਾਬਾ ਨੰਦ ਸਿੰਘ ਟਰੈਕਸ ਵੈਲਫੇਅਰ ਸੋਸਇਟੀ ਅਤੇ ਜੈ ਅੰਬੇ ਮਿੰਨੀ ਟੈਂਪੂ ਯੂਨੀਅਨ ਪੁਰਾਣੀ ਦਾਣਾ ਮੰਡੀ ਜਗਰਾਉ ਵਿਖੇ ਸੂਬਾ ਕਮੇਟੀ ਪ੍ਰਧਾਨ ਬਲਜੀਤ ਸਿੰਘ ਬੱਬਲਾ ਤੇ ਪ੍ਰਧਾਨ ਮੱਖਣ ਸਿੰਘ ਸਿੱਧੂ ਸ਼ੇਖ ਦੋਲਤ ਦੀ ਅਗਵਾਈ ਹੇਠ ਮੀਟਿੰਗ ਹੋਈ ।ਇਸ ਮੀਟਿੰਗ ਵਿੱਚ ਸ਼ਹੀਦ ਭਗਤ ਸਿੰਘ ਮਿੰਨੀ ਟਰਾਂਸਪੋੋਰਟ ਵੈਲਫੇਅਰ ਐਸੋਸੀਏਸਨ ਵੱਲੋ

ਭਾਰਤ ਅਤੇ ਬੰਗਲਾਦੇਸ਼ ਸੀਰੀਜ਼ ਤੋਂ ਪਹਿਲਾਂ ਲੱਗਾ ਵੱਡੇ ਝਟਕਾ, ਕਪਤਾਨ ਇਕਬਾਲ ਸੀਰੀਜ਼ ਤੋਂ ਬਾਹਰ

ਬੰਗਲਾਦੇਸ਼ : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 4 ਦਸੰਬਰ ਤੋਂ ਸ਼ੁਰੂ ਹੋਵੇਗੀ। ਬੰਗਲਾਦੇਸ਼ ਨੂੰ ਸੀਰੀਜ਼ ਤੋਂ ਪਹਿਲਾਂ ਦੋ ਵੱਡੇ ਝਟਕੇ ਲੱਗੇ ਹਨ। ਕਪਤਾਨ ਤਮੀਮ ਇਕਬਾਲ ਸੀਰੀਜ਼ ਤੋਂ ਬਾਹਰ ਹੋ ਗਏ ਹਨ, ਨਾਲ ਹੀ, 14 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਵਿੱਚ ਵੀ ਉਸਦਾ ਖੇਡਣਾ ਸ਼ੱਕੀ ਹੈ। ਬੰਗਲਾਦੇਸ਼ੀ ਟੀਮ ਨੂੰ ਗੇਂਦਬਾਜ਼ੀ ਵਿੱਚ ਵੀ

ਚਾਰ ਵਾਰ ਦੀ ਵਿਸ਼ਵ ਚੈਂਪੀਅਨ ਜਰਮਨੀ ਦਾ ਕੋਸਟਾ ਰੀਕਾ ਨਾਲ ਹੋਵੇਗਾ ਸਾਹਮਣਾ

ਕਤਰ : ਅੱਜ ਦੇਰ ਰਾਤ ਜਰਮਨੀ ਦਾ ਸਾਹਮਣਾ ਕੋਸਟਾ ਰੀਕਾ ਨਾਲ ਹੋਵੇਗਾ। ਚਾਰ ਵਾਰ ਦੀ ਵਿਸ਼ਵ ਚੈਂਪੀਅਨ ਜਰਮਨੀ ਲਈ ਇਹ ਮੈਚ 'ਆਰ ਜਾਂ ਪਾਰ' ਦੀ ਲੜਾਈ ਹੋਵੇਗਾ। ਇੱਥੇ ਜੇ ਜਰਮਨ ਟੀਮ ਮੈਚ ਹਾਰ ਜਾਂਦੀ ਹੈ ਜਾਂ ਮੈਚ ਡਰਾਅ ਹੁੰਦਾ ਹੈ ਤਾਂ ਉਹ ਵਿਸ਼ਵ ਕੱਪ ਤੋਂ ਬਾਹਰ ਹੋ ਜਾਵੇਗੀ। ਜੇਕਰ ਉਹ ਜਿੱਤਦਾ ਹੈ ਤਾਂ ਵੀ ਉਸ ਨੂੰ ਸਪੇਨ ਬਨਾਮ ਜਾਪਾਨ ਮੈਚ ਦੇ ਨਤੀਜੇ 'ਤੇ ਨਿਰਭਰ ਰਹਿਣਾ

ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ : ਮੰਤਰੀ ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ