ਮੱਧ ਪ੍ਰਦੇਸ਼ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵੀਰਵਾਰ ਸਵੇਰੇ ਉਜੈਨ ਤੋਂ ਸ਼ੁਰੂ ਹੋ ਕੇ ਘਾਟੀਆ, ਘੋਸਲਾ ਵੱਲ ਗਈ। ਇਸ ਯਾਤਰਾ 'ਚ ਬਾਲੀਵੁੱਡ ਅਭਿਨੇਤਰੀ ਸਵਰਾ ਭਾਸਕਰ ਵੀ ਉਨ੍ਹਾਂ ਦੇ ਨਾਲ ਸੀ। ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਕਾਂਗਰਸ ਨੇਤਾ ਹਰੀਸ਼ ਰਾਵਤ, ਵਿਧਾਇਕ ਰਾਮਲਾਲ ਮਾਲਵੀਆ, ਮੁਰਲੀ ਮੋਰਵਾਲ ਅਤੇ ਹਜ਼ਾਰਾਂ ਦੀ ਭੀੜ ਮਾਰਚ ਕਰਦੀ ਰਹੀ। ਉਨ੍ਹਾਂ ਦੇ
news
Articles by this Author
ਅਹਿਮਦਾਬਾਦ (ਜੇਐੱਨਐੱਨ) : ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਚੱਲ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਪੜਾਅ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਨੂੰ ਆੜੇ ਹੱਥੀਂ ਲਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨ ਮੰਤਰੀ 'ਤੇ 'ਰਾਵਣ' ਟਿੱਪਣੀ 'ਤੇ ਉਨ੍ਹਾਂ ਕਿਹਾ ਕਿ ਕਾਂਗਰਸ ਨੇਤਾਵਾਂ 'ਚ ਇਸ ਗੱਲ ਨੂੰ ਲੈ ਕੇ ਮੁਕਾਬਲਾ ਹੈ ਕਿ
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ
ਰਾਵਲਪਿੰਡੀ : 17 ਸਾਲ ਬਾਅਦ ਟੈਸਟ ਸੀਰੀਜ਼ ਖੇਡਣ ਪਾਕਿਸਤਾਨ ਪਹੁੰਚੀ ਇੰਗਲੈਂਡ ਦੀ ਟੀਮ ਨੇ ਕਮਾਲ ਕਰ ਦਿੱਤਾ ਹੈ। ਉਸ ਨੇ ਰਾਵਲਪਿੰਡੀ ‘ਚ ਪਹਿਲੇ ਟੈਸਟ ਦੇ ਪਹਿਲੇ ਦਿਨ ਪਾਕਿਸਤਾਨੀ ਗੇਂਦਬਾਜ਼ੀ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਇੰਗਲੈਂਡ ਨੇ ਪਹਿਲੇ ਦਿਨ 75 ਓਵਰਾਂ ਵਿੱਚ ਚਾਰ ਵਿਕਟਾਂ ’ਤੇ 506 ਦੌੜਾਂ ਬਣਾਈਆਂ। ਉਸ ਦੇ ਚਾਰ ਬੱਲੇਬਾਜ਼ਾਂ ਨੇ ਸੈਂਕੜੇ ਲਗਾਏ। ਜੈਕ ਕ੍ਰਾਲੀ
ਬਟਾਲਾ : ਨੈਸ਼ਨਲ ਘੱਟ ਗਿਣਤੀ ਕਮਿਸ਼ਨ ਭਾਰਤ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪੰਜਾਬ ਦੇ ਦੌਰੇ ਤੇ ਹਨ ਅਤੇ ਅੱਜ ਉਹ ਬਟਾਲਾ ਦੇ ਕਸਬਾ ਕਾਦੀਆ ਚ ਅੱਜ ਇਕ ਸਕੂਲ ਦੇ ਸਮਾਗਮ ਚ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਨੇਤਾ ਫਤਿਹਜੰਗ ਸਿੰਘ ਬਾਜਵਾ ਵੀ ਮੌਜੂਦ ਸਨ। ਇਕਬਾਲ ਸਿੰਘ ਲਾਲਪੁਰਾ ਸਕੂਲ ਦੇ ਸਮਾਗਮ ਤੋਂ ਬਾਅਦ ਅਹਿਮਦੀਆਂ ਮੁਸਲਿਮ ਜਮਾਤ ਦੇ
ਅੰਮ੍ਰਿਤਸਰ : ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉਥੇ ਹੀ ਬਲਕੌਰ ਸਿੰਘ ਵੱਲੋਂ ਪਹਿਲਾਂ ਅੰਮ੍ਰਿਤਸਰ ਦੇ ਵਿਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਇਨਸਾਫ਼ ਦੁਆਉਣ ਵਾਸਤੇ ਸਰਕਾਰ ਅੱਗੇ ਇਕ ਵਾਰ ਅਪੀਲ ਕੀਤੀ ਗਈ। ਉਥੇ ਹੀ ਬਲਕੌਰ ਸਿੰਘ ਨੇ ਕਿਹਾ ਕਿ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਦਿਅਕ ਪ੍ਰਣਾਲੀ ਨੂੰ ਹੋਰ ਚੁਸਤ ਤੇ ਸਮੇਂ ਦੇ ਹਾਣ ਦੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ
ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਵਿੱਚ ਸ਼ਾਮਿਲ ਕੀਤੀ ਗਈ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਸਫ਼ਾਈ ਪੱਖ ਤੋਂ ਸੁੰਦਰ ਬਣਾਉਣ ਲਈ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਇਸ ਵਿੱਚ ਐਸ.ਡੀ.ਐਮ ਕੁਮਾਰੀ ਚੰਦਰਾ ਜੋਤੀ ਸਿੰਘ, ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ
ਫਗਵਾੜਾ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਮੀਤ ਹੇਅਰ
ਅਹਿਮਦਾਬਾਦ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 8 ਦਸੰਬਰ ਨੂੰ ਗੁਜਰਾਤ ਵਿੱਚ ਚਮਤਕਾਰ ਹੋਵੇਗਾ। ਗੁਜਰਾਤ ਵਿੱਚ ਹਰ ਪਾਸੇ ਬਦਲਾਅ ਦੀ ਲਹਿਰ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੈ। ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ ਨੂੰ ਸਬਕ ਸਿਖਾ ਕੇ ਉਨ੍ਹਾਂ ਦੇ 27 ਸਾਲਾਂ ਦੇ ਕੁਸ਼ਾਸਨ ਦਾ ਅੰਤ ਕਰੇਗੀ ਅਤੇ ਇਨ੍ਹਾਂ ਚੋਣਾਂ