news

Jagga Chopra

Articles by this Author

ਪੰਜਾਬ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ 'ਤੇ ਕੋਈ ਪਾਬੰਦੀ ਨਹੀਂ : ਆਈ.ਜੀ.ਪੀ

ਚੰਡੀਗੜ੍ਹ : ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ 'ਤੇ ਕੋਈ ਪਾਬੰਦੀ ਨਹੀਂ ਹੈ। ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ

ਰੂਸ ਵੱਲੋਂ ਯੂਕਰੇਨ ਵਿੱਚ ਕੀਤੀ ਗਈ ਘਿਨਾਉਣੀ ਨਸਲਕੁਸ਼ੀ ਕਰਨ ਦੇ ਲੱਗੇ ਦੋਸ਼, ਰੂਸ ਨੇ ਦੋਸ਼ਾਂ ਤੋਂ ਕੀਤਾ ਇਨਕਾਰ

ਖੇਰਸਨ (ਏਜੰਸੀ) : ਰੂਸ ਵੱਲੋਂ ਯੂਕਰੇਨ ਵਿੱਚ ਕੀਤੀ ਗਈ ਘਿਨਾਉਣੀ ਨਸਲਕੁਸ਼ੀ ਬਾਰੇ ਕਈ ਦੋਸ਼ ਲੱਗੇ ਹਨ। ਹਾਲਾਂਕਿ ਰੂਸ ਨੇ ਹਮੇਸ਼ਾ ਹੀ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਹੁਣ ਖੇਰਸੋਨ ਵਿਚ ਇਕ ਹੋਰ ਗੱਲ ਸਾਹਮਣੇ ਆਈ ਹੈ, ਜਿੱਥੋਂ ਕੁਝ ਸਮਾਂ ਪਹਿਲਾਂ ਰੂਸੀ ਫੌਜ ਨਿਕਲੀ ਹੈ। 24 ਅਗਸਤ ਦੇ ਦਿਨ ਨੂੰ ਯਾਦ ਕਰਦੇ ਹੋਏ ਖੇਰਸਾਨ ਦੇ ਪੁਲਿਸ ਅਧਿਕਾਰੀ ਦਿਮਿਤਰੀ ਬਿਲੀ ਨੇ

'ਸਾਡੀਆਂ ਹਥਿਆਰਬੰਦ ਸੈਨਾਵਾਂ ਨੇ ਬੜੀ ਮੁਸਤੈਦੀ ਨਾਲ ਸਾਰੀਆਂ ਚੁਣੌਤੀਆਂ ਦਾ ਢੁਕਵਾਂ ਜਵਾਬ ਦਿੱਤਾ : ਰਾਜਨਾਥ ਸਿੰਘ

ਨਵੀਂ ਦਿੱਲੀ (ਏਜੰਸੀ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੱਖ ਮਹਿਮਾਨ ਵਜੋਂ ਆਰਮਡ ਫੋਰਸਿਜ਼ ਫਲੈਗ ਡੇ ਕਾਰਪੋਰੇਟ ਸੋਸ਼ਲ ਰਿਸਪੌਂਸੀਬਿਲਟੀ (CSR) ਕਨਕਲੇਵ ਦੇ ਚੌਥੇ ਐਡੀਸ਼ਨ ਵਿੱਚ ਸ਼ਿਰਕਤ ਕੀਤੀ। ਰੱਖਿਆ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ। ਆਰਮਡ ਫੋਰਸਿਜ਼ ਫਲੈਗ ਡੇ (ਏਐਫਐਫਡੀ) ਸੀਐਸਆਰ ਕਨਕਲੇਵ ਵਿੱਚ ਰਾਜਨਾਥ ਸਿੰਘ ਨੇ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ

ਬ੍ਰਿਟੇਨ ਨਾਲ ਚੀਨ ਦੇ ਸਬੰਧਾਂ ਦਾ ਸੁਨਹਿਰੀ ਦੌਰ ਖਤਮ ਹੋ ਗਿਆ ਹੈ : ਸੁਨਕ

ਪੀਟੀਆਈ, ਲੰਡਨ : ਚੀਨ ਤੋਂ ਬ੍ਰਿਟੇਨ ਦੇ ਹਿੱਤਾਂ ਨੂੰ ਖ਼ਤਰੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਅਹਿਮ ਐਲਾਨ ਕੀਤਾ ਹੈ। ਸੁਨਕ ਨੇ ਕਿਹਾ ਕਿ ਬ੍ਰਿਟੇਨ ਨਾਲ ਚੀਨ ਦੇ ਸਬੰਧਾਂ ਦਾ ਸੁਨਹਿਰੀ ਦੌਰ ਖਤਮ ਹੋ ਗਿਆ ਹੈ। ਮਨੁੱਖੀ ਅਧਿਕਾਰਾਂ ਦੇ ਘਾਣ ਲਈ ਚੀਨ ਦੀ ਨਿੰਦਾ ਕਰਦੇ ਹੋਏ, ਸੁਨਕ ਨੇ ਸੋਮਵਾਰ ਨੂੰ ਲਾਰਡ ਮੇਅਰ ਦੀ ਲੰਡਨ ਦੀ ਦਾਅਵਤ ਵਿੱਚ ਵਿਦੇਸ਼ ਨੀਤੀ ਬਾਰੇ

ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਚਲਾਣ ਪੇਸ਼ ਕਰਨ ਲਈ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ.ਕਾਬੂ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਦੋਰਾਹਾ 'ਚ ਬਣੇਗਾ ਇੰਟਰਨੈਸ਼ਨਲ ਡਰਾਈਵਿੰਗ ਟ੍ਰੇਨਿੰਗ ਇੰਸਟੀਚਿਊਟ

ਲੁਧਿਆਣਾ : ਹੁਨਰਮੰਦ, ਪੇਸ਼ੇਵਰ ਅਤੇ ਪ੍ਰਮਾਣਿਤ ਡਰਾਈਵਰ ਤਿਆਰ ਕਰਨ ਅਤੇ ਸੜ੍ਹਕ ਦੁਰਘਟਨਾਵਾਂ ਨੂੰ ਘੱਟ ਕਰਨ ਦੇ ਮੰਤਵ ਨਾਲ, ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ, ਦੋਰਾਹਾ ਵਿਖੇ 27 ਏਕੜ ਜ਼ਮੀਨ 'ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰਰਾਸ਼ਟਰੀ ਡਰਾਈਵਿੰਗ ਸਿਖਲਾਈ ਸੰਸਥਾਨ ਸਥਾਪਿਤ ਕਰੇਗੀ। ਸਿਖਲਾਈ ਸੰਸਥਾ

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਸਵੈ ਰੋਜਗਾਰ ਕੈਂਪ ਦਾ ਆਯੋਜਨ

ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਨੌਕਰੀਆਂ ਤੋਂ ਇਲਾਵਾ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਇਸ ਸੰਬੰਧ ਵਿੱਚ ਜਿਲ੍ਹਾ ਪ੍ਰਸਾਸ਼ਨ, ਲੁਧਿਆਣਾ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 30 ਨਵੰਬਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਥਾਨਕ ਜ਼ਿਲ੍ਹਾ ਰੋਜ਼ਗਾਰ

ਨਿਊਜ਼ੀਲੈਂਡ ਵਿੱਚ ਹਥਿਆਰਬੰਦ ਲੁਟੇਰਿਆਂ ਨੇ ਭਾਰਤੀ ਮੂਲ ਦੇ ਇੱਕ ਵਪਾਰੀ ਦੀ ਦੁਕਾਨ ਤੇ ਕੀਤਾ ਹਮਲਾ

ਨਿਊਜ਼ੀਲੈਂਡ : ਨਿਊਜ਼ੀਲੈਂਡ ਵਿੱਚ ਹਥਿਆਰਬੰਦ ਲੁਟੇਰਿਆਂ ਦੇ ਇੱਕ ਸਮੂਹ ਨੇ ਭਾਰਤੀ ਮੂਲ ਦੇ ਇੱਕ ਵਪਾਰੀ ਦੀ ਦੁਕਾਨ ਉੱਤੇ ਹਮਲਾ ਕਰ ਦਿੱਤਾ ਅਤੇ ਇੱਕ ਕਰਮਚਾਰੀ ਦੀ ਗਰਦਨ ਉੱਤੇ ਚਾਕੂ ਰੱਖ ਲਿਆ। ਨਿਊਜ਼ੀਲੈਂਡ ਹੇਰਾਲਡ ਅਖਬਾਰ ਦੀ ਸੋਮਵਾਰ ਦੀ ਖ਼ਬਰ ਮੁਤਾਬਿਕ ਵੇਪ ਸਟੋਰ ਦੇ ਮਾਲਕ ਸਿੱਧੂ ਨਰੇਸ਼ ਨੇ ਕਿਹਾ ਕਿ ਉੱਤਰੀ ਆਈਲੈਂਡ ਦੇ ਹੈ ਮਿਲਟਨ ਵਿਖੇ ਸਥਿਤ ਉਸ ਦੀ ਦੁਕਾਨ ਨੂੰ

ਮੁੱਖ ਮੰਤਰੀ ਰੈਡੀ ਦੀ ਭੈਣ ਸ਼ਰਮੀਲਾ ਦੀ ਕਾਰ ਨੂੰ ਪੁਲਿਸ ਵੱਲੋਂ ਲਿਆਂਦੀ ਕਰੇਨ ਖਿੱਚ ਕੇ ਲੈ ਗਈ।

ਹੈਦਰਾਬਾਦ : ਅੱਜ ਹੈਦਰਾਬਾਦ ਦੀਆਂ ਸੜਕਾਂ ‘ਤੇ ਇਕ ਹੈਰਾਨ ਕਰਨ ਵਾਲਾ ਦ੍ਰਿਸ਼ ਦੇਖਣ ਨੂੰ ਮਿਲਿਆ, ਜਦੋਂ ਪੁਲਿਸ ਵੱਲੋਂ ਲਿਆਂਦੀ ਗਈ ਇਕ ਕਰੇਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨਮੋਹਨ ਰੈਡੀ ਦੀ ਭੈਣ ਵਾਈਐਸ ਸ਼ਰਮੀਲਾ ਦੀ ਕਾਰ ਨੂੰ ਖਿੱਚ ਕੇ ਲੈ ਗਈ। ਇਸ ਦੌਰਾਨ ਸ਼ਰਮੀਲਾ ਵੀ ਕਾਰ ਦੇ ਅੰਦਰ ਮੌਜੂਦ ਸੀ। ਇਸ ਤੋਂ ਪਹਿਲਾਂ ਬੀਤੇ ਦਿਨ ਪੁਲਿਸ ਨੇ ਸ਼ਰਮਿਲਾ ਨੂੰ

ਪੰਜਾਬ ਵਿੱਚ ਫੇਲ੍ਹ ਹੋ ਚੁੱਕੀ ਅਮਨ ਕਨੂੰਨ ਵਿਵਸਥਾ ਅਤੇ ਸੂਬਾ ਸਰਕਾਰ ਦੀ ਲਾਪਰਵਾਹੀ ਨੂੰ ਜੱਗ ਜ਼ਾਹਿਰ : ਬਾਦਲ

ਬਟਾਲਾ : ਪਿੰਡ ਸ਼ੇਖੋਪੁਰ ਵਿਖੇ ਬੀਤੀ ਰਾਤ ਲਗਪਗ 12 ਵਜੇ ਗੋਲੀਆਂ ਮਾਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਜੀਤ ਪਾਲ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਦੁੱਖ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਕਤਲ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਲੈ ਸੋਸ਼ਲ ਮੀਡੀਆ ਉੱਤੇ