news

Jagga Chopra

Articles by this Author

ਅਗਲੀ ਵਾਰ ਪੰਜਾਬ ਦੇ ਲਗਭਗ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ : ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ

ਵਿਧਾਨ ਸਭਾ ਸਪੀਕਰ ਵਲੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦਾ ਉਦਘਾਟਨ

ਐਸ ਏ ਐਸ ਨਗਰ : ਕਾਲ-ਸੀ ਟ੍ਰੇਨਿੰਗ ਡਵੀਜ਼ਨ ਆਫ ਪੰਜਾਬ ਇਨਫੋਟੈਕ ਦੀ ਬ੍ਰਾਂਚ ਵਜੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦਾ ਰਸਮੀ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਾਡੇ ਸਿੱਖਿਆ ਖੇਤਰ ਵਿਚ ਕੁਝ ਕਮੀਆ ਨੇ ਜੋ ਬੱਚਿਆਂ ਨੂੰ ਸਿਰਫ਼ ਨੌਕਰੀ ਕਰਨ ਲਈ ਪ੍ਰੇਰਿਤ ਕਰਦਾ

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ, ਅੱਠ ਮਹੀਨਿਆਂ ਵਿਚ 21000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਮਾਨਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ, ਅੱਠ ਮਹੀਨਿਆਂ ਵਿਚ 21000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ। ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਕਰ

ਚੰਡੀਗੜ੍ਹ 'ਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੋਵੇਗੀ : ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਹਨਾਂ ਨੂੰ ਅਪੀਲ  ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ। ਪਾਰਟੀ

ਸ਼੍ਰੋਅਦ (ਸੰਯੁਕਤ) ਵੱਲੋਂ ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜਮੀਨ ਦੇ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਕੀਤੀ ਜਾ ਰਹੀ

ਸਰਕਾਰ ਸਿੱਖ ਬੱਚੇ ’ਤੇ ਹਥਿਆਰਾਂ ਦਾ ਕੇਸ ਦਰਜ ਕਰਨ ਤੋਂ ਪਹਿਲਾਂ ਹਥਿਆਰਾਂ ਨੂੰ ਪ੍ਰੋਮੋਟ ਕਰਨ ਵਾਲੀਆਂ ਫਿਲਮਾਂ ’ਤੇ ਪਾਬੰਦੀ ਲਗਾਵੇ : ਸਿੰਘ ਸਾਹਿਬਾਨ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ਲਈ ਸਿੱਖ ਬੱਚੇ ’ਤੇ ਕੇਸ ਦਰਜ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਆਖਿਆ ਗਿਆ ਕਿ ਉਹ ਪਹਿਲਾਂ ਹਥਿਆਰਾਂ ਨੂੰ ਪ੍ਰੋਮੋਟ ਕਰਨ ਵਾਲੀਆਂ ਫਿਲਮਾਂ ’ਤੇ ਪਾਬੰਦੀ ਲਗਾਉਣੀ ਚਾਹੀਦੀਹੈ। ਇਕੱਤਰਤਾ ਮਗਰੋਂ ਇਕ ਬਿਆਨ ਵੀ

ਸੁੱਚਾ ਸਿੰਘ ਲੰਗਾਹ ਲਈ ਪੰਥ 'ਚ ਵਾਪਸੀ ਦਾ ਰਾਹ ਪੱਧਰਾ, ਅਕਾਲ ਤਖਤ ਸਾਹਿਬ ਨੇ ਲਾਈ ਸੇਵਾ

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ, ਜਿਸ ਦੀ ਇੱਕ ਪਰਾਈ ਔਰਤ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਥ ਵਿੱਚੋਂ ਕੱਢ ਦਿੱਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਸਿੰਘ ਸਾਹਿਬਾਨ ਵੱਲੋਂ ਸੇਵਾ ਲਾਉਣ ਤੋਂ ਬਾਅਦ ਪੰਥ 'ਚ ਵਾਪਸੀ ਦਾ ਰਾਹ ਪੱਧਰ ਹੋ ਗਿਆ ਹੈ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ

ਚੀਨ ਦੇ ਸ਼ਿਨਜਿਆਂਗ ਸੂਬੇ 'ਚ ਇਕ ਅਪਾਰਟਮੈਂਟ 'ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ, 9 ਲੋਕ ਜ਼ਖਮੀ

ਬੀਜਿੰਗ (ਏਜੰਸੀ) : ਉੱਤਰੀ-ਪੱਛਮੀ ਚੀਨ ਦੇ ਸ਼ਿਨਜਿਆਂਗ ਸੂਬੇ 'ਚ ਇਕ ਅਪਾਰਟਮੈਂਟ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 9 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਅਧਿਕਾਰੀਆਂ ਮੁਤਾਬਕ ਵੀਰਵਾਰ ਦੇਰ ਰਾਤ ਸੂਬਾਈ ਰਾਜਧਾਨੀ ਉਰੂਮਕੀ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਫਾਇਰਫਾਈਟਰਜ਼ ਨੂੰ ਤਿੰਨ ਘੰਟੇ

ਭਾਜਪਾ ਦਾ ਦੋਸ਼, ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗੇ

ਖਰਗੋਨ (ਜੇਐੱਨਐੱਨ) : ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਇੱਕ ਵੱਡਾ ਵਿਵਾਦ ਸਾਹਮਣੇ ਆਇਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦੋਸ਼ ਲਾਇਆ ਹੈ ਕਿ ਯਾਤਰਾ ਦੌਰਾਨ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਮੱਧ ਪ੍ਰਦੇਸ਼ ਭਾਜਪਾ ਪ੍ਰਧਾਨ ਵੀਡੀ ਸ਼ਰਮਾ ਨੇ ਇੱਕ ਵੀਡੀਓ ਟਵੀਟ ਕਰਕੇ ਅਜਿਹਾ ਦੋਸ਼ ਲਗਾਇਆ ਹੈ। ਟਵੀਟ 'ਚ ਲਿਖਿਆ

ਗੁਜਰਾਤ 'ਚ ਕਾਂਗਰਸ ਦੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਫਿਰਕੂ ਦੰਗੇ ਹੁੰਦੇ ਸਨ, ਭਾਜਪਾ ਨੇ ਸ਼ਾਂਤੀ ਪ੍ਰਣਾਲੀ ਸਥਾਪਿਤ ਕੀਤੀ :ਅਮਿਤ ਸ਼ਾਹ

ਅਹਿਮਦਾਬਾਦ (ਪੀਟੀਆਈ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਖੇੜਾ ਜ਼ਿਲੇ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 1995 ਤੋਂ ਪਹਿਲਾਂ ਗੁਜਰਾਤ 'ਚ ਕਾਂਗਰਸ ਦੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਫਿਰਕੂ ਦੰਗੇ ਹੁੰਦੇ ਸਨ। ਇਸ ਦੌਰਾਨ ਉਨ੍ਹਾਂ ਕਾਂਗਰਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਵੱਖ-ਵੱਖ ਭਾਈਚਾਰਿਆਂ ਅਤੇ ਜਾਤਾਂ ਦੇ