news

Jagga Chopra

Articles by this Author

ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਦਾ ਕੀਤਾ ਨਿਰਮਾਣ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਚੁੱਕਦਿਆਂ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਪਹਿਲਾ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ। ਪੰਜਾਬ ਦੇ ਸਥਾਨਕ

ਮੰਤਰੀ ਧਾਲੀਵਾਲ ਵਲੋਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਕੀਤੀ ਅਪੀਲ

ਬਟਾਲਾ : ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 60ਵੇਂ ਪਿੜਾਈ ਸੀਜ਼ਨ ਦਾ ਸ਼ੁਰੂਆਤ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ। ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰੀ

ਗਲਤੀ ਨਾਲ ਦਰਜ ਹੋਏ ਇਸ ਮਾਮਲੇ 'ਚੋਂ ਬੱਚੇ ਦਾ ਨਾਂ ਕੱਢ ਦਿੱਤਾ ਜਾਵੇਗਾ : ਡੀ.ਐਸ.ਪੀ. ਮਜੀਠਾ

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਇੱਕ ਅਨੋਖਾ ਕਾਰਨਾਮਾ ਸਾਹਮਣੇ ਆਇਆ ਹੈ ਜਿਸ ਵਿਚ ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਚਾਰ ਸਾਲ ਦੇ ਬੱਚੇ ਉੱਤੇ ਮੁਕੱਦਮਾ ਦਰਜ ਕੀਤਾ ਹੈ। ਉੱਥੇ ਹੀ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਕਤ ਫੋਟੋਆਂ ਕਾਫੀ ਪੁਰਾਣੀਆਂ ਹਨ। ਪਰਿਵਾਰ ਦਾ ਕਹਿਣਾ ਹੈ ਕਿ ਇਹ ਫੋਟੋਆਂ 6-7 ਸਾਲ ਪਹਿਲਾਂ ਫੇਸਬੁੱਕ 'ਤੇ ਪਾਈਆਂ

ਮੰਤਰੀ ਬੈਂਸ ਦੇ ਹੁਕਮਾਂ ‘ਤੇ ਸਦੀ ਪੁਰਾਣਾ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨਾਮ ਨੂੰ ਬਦਲਣ ਲਈ ਪ੍ਰਕਿਰਿਆ ਆਰੰਭ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨੂੰ ਬਦਲਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਅੰਗਰੇਜ਼ ਰਾਜ ਵੇਲੇ ਇਸ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ

ਕੈਬਨਿਟ ਮੰਤਰੀ ਮਾਨ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਪੰਜਾਬ ਡੇਅ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ

ਨਵੀਂ ਦਿੱਲੀ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਚੱਲ ਰਹੇ 41ਵੇਂ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਵਿਖੇ 'ਪੰਜਾਬ ਡੇਅ' ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ । ਇਸ ਮੌਕੇ ਬੋਲਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ

ਸਾਬਕਾ ਸਪੀਕਰ ਅਟਵਾਲ ਦੀ ਗੱਡੀ ਦਾ ਹੋਇਆ ਐਕਸੀਡੈਂਟ

ਫਿਲੌਰ : ਸਾਬਕਾ ਸਪੀਕਰ ਅਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਚਰਨਜੀਤ ਸਿੰਘ ਅਟਵਾਲ ਦੀ ਗੱਡੀ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ’ਚ ਉਹ ਵਾਲ-ਵਾਲ ਬਚ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦਿਨ ਸ਼ੁੱਕਰਵਾਰ 25 ਨਵੰਬਰ ਦੇਰ ਸ਼ਾਮ ਸਾਢੇ ਛੇ ਵਜੇ ਸਾਬਕਾ ਲੋਕ ਸਭਾ ਸਪੀਕਰ ਚਰਨਜੀਤ ਅਟਵਾਲ ਆਪਣੇ ਫਾਰਮ ਹਾਊਸ ਤੋਂ ਵਾਪਸ  ਆਪਣੇ ਘਰ ਜਾ ਰਹੇ ਸਨ, ਜਿਵੇਂ ਹੀ

ਕੇਂਦਰੀ ਬਜਟ ਨਾਲ ਸਬੰਧਤ ਸੂਬੇ ਦੇ ਮੁੱਦਿਆਂ ਬਾਰੇ ਵਿੱਤ ਮੰਤਰੀ ਚੀਮਾ ਨੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ

ਚੰਡੀਗੜ੍ਹ : ਕੇਂਦਰੀ ਬਜਟ 2023-24 ਲਈ ਪੰਜਾਬ ਦੇ ਸਾਰੇ ਸੁਝਾਵਾਂ ਅਤੇ ਮੰਗਾਂ ਵਾਲਾ ਇੱਕ ਵਿਆਪਕ ਮੰਗ ਪੱਤਰ ਸੌਂਪਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ 2500 ਕਰੋੜ ਰੁਪਏ ਦੇ ਸਰਹੱਦੀ ਖੇਤਰ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕਰਨ ਦੇ ਨਾਲ-ਨਾਲ  15ਵੇਂ ਵਿੱਤ ਕਮਿਸ਼ਨ ਦੀ ਸਬ-ਕਮੇਟੀ ਦੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਉਲੰਘਣ ਦਾ ਮਾਮਲਾ ਆਇਆ ਸਾਹਮਣੇ 

ਗੁਜਰਾਤ : ਗੁਜਰਾਤ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ 'ਚ ਚੋਣ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਉਲੰਘਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਰਿਪੋਰਟ ਚੋਣਾਂ ਵਾਲੇ ਰਾਜ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੇ ਕਰਮਚਾਰੀਆਂ ਦੁਆਰਾ ਕਥਿਤ ਤੌਰ 'ਤੇ ਇੱਕ ਅਣਅਧਿਕਾਰਤ ਡਰੋਨ ਨੂੰ ਡੇਗਣ ਤੋਂ ਬਾਅਦ ਆਈ ਹੈ। ਇਹ ਡਰੋਨ ਬਾਵਲਾ 'ਚ ਪ੍ਰਧਾਨ

ਨੋਟਬੰਦੀ ਅਤੇ ਇਸਦੀ ਪ੍ਰਕਿਰਿਆ ਗ਼ਲਤ ਸੀ : ਪੀ ਚਿਦੰਬਰਮ

ਦਿੱਲੀ :  ਨੋਟਬੰਦੀ ਨੂੰ 6 ਸਾਲ ਬੀਤ ਚੁੱਕੇ ਹਨ, ਪਰ ਰਾਜਨੀਤੀ ਅਜੇ ਵੀ ਜਾਰੀ ਹੈ। ਹੁਣ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਅਦਾਲਤ 'ਚ ਵਕੀਲ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਨੋਟਬੰਦੀ ਦੇ ਮੁੱਦੇ 'ਤੇ ਜੰਮ ਕੇ ਭੜਾਸ ਕੱਢੀ। ਚਿਦੰਬਰਮ ਨੇ ਕਿਹਾ ਕਿ ਨੋਟਬੰਦੀ ਅਤੇ ਇਸਦੀ ਪ੍ਰਕਿਰਿਆ ਗ਼ਲਤ ਸੀ। ਕੇਂਦਰ ਸਰਕਾਰ ਵੱਲੋਂ ਨੋਟਬੰਦੀ ਵਿੱਚ ਅਪਣਾਈ

ਭਾਰਤੀ ਟੀਮ ਨੂੰ ਨਿਊਜ਼ੀਲੈਂਡ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ 'ਚ ਹਰਾਇਆ

ਆਕਲੈਂਡ : ਭਾਰਤੀ ਟੀਮ ਨੂੰ ਨਿਊਜ਼ੀਲੈਂਡ ਦੌਰੇ 'ਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਕਲੈਂਡ 'ਚ ਹੋਏ ਇਸ ਵਨਡੇ ਮੈਚ 'ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਜਵਾਬ 'ਚ ਕੀਵੀ ਟੀਮ ਨੇ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਨਿਊਜ਼ੀਲੈਂਡ ਦੇ ਕਪਤਾਨ ਕੇਨ