news

Jagga Chopra

Articles by this Author

300 ਮੈਗਾਵਾਟ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾਣਗੇ : ਅਮਨ ਅਰੋੜਾ

ਚੰਡੀਗੜ੍ਹ : ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਨਵਿਆਉਣਯੋਗ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਵਿੱਚ 300 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੇਇਕ (ਪੀਵੀ) ਪ੍ਰੋਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ 200 ਮੈਗਾਵਾਟ ਕੈਨਾਲ

ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਸਿਹਤਮੰਦ ਬਣਾਉਂਦੀਆਂ ਹਨ: ਐਮ.ਪੀ. ਤਿਵਾੜੀ

ਸ੍ਰੀ ਅਨੰਦਪੁਰ ਸਾਹਿਬ : ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਬਣਾਉਂਦੀਆਂ ਹਨ ਤੇ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਸਹਾਈ ਹੁੰਦੀਆਂ ਹਨ। ਇਹ ਸ਼ਬਦ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਚੰਦਪੁਰ ਬੇਲਾ ਵਿਖੇ ਕਰਵਾਏ ਗਏ 21ਵੇਂ ਕਬੱਡੀ ਕੱਪ ਵਿੱਚ ਸ਼ਿਰਕਤ ਕਰਨ ਮੌਕੇ

ਪੰਜਾਬ ਦੀ ਥਾਂ ਬਾਹਰਲੇ ਸੂਬਿਆਂ ਦੇ ਨੌਜਵਾਨ ਸੂਬੇ ਵਿਚ ਆ ਕੇ ਨੌਕਰੀਆਂ ਲੈ ਰਹੇ ਹਨ : ਮਜੀਠੀਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਭਗਵੰਤ ਮਾਨ ਦੀ ਕਾਰਜਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋ-ਦਿਨ ਵੱਧਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਖਿਆ ਸੀ ਕਿ ਪੰਜਾਬ ਦੇ ਨੌਜਵਾਨ ਬਾਹਰ ਨਹੀਂ ਜਾਣਗੇ, ਸਗੋਂ ਗੋਰੇ ਇਥੇ ਆ ਕੇ ਕੰਮ ਕਰਨਗੇ। ਉਨ੍ਹਾਂ ਤਲਖ

ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ : ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਹਰ ਪਿੰਡ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਹ ਅੱਜ

ਸਾਡੇ ਨੌਜਵਾਨਾਂ ਨੇ ਨਸ਼ਿਆ ਦੀ ਲਾਹਨਤ ਨੂੰ ਹਮੇਸ਼ਾ ਨਕਾਰਿਆ ਹੈ: ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਭਵਿੱਖ ਦੇ ਨਰੋਏ ਸਮਾਜ ਦੀ ਸਿਰਜਣਾ ਲਈ ਨੋਜਵਾਨਾਂ ਦਾ ਰੁੱਖ ਖੇਡ ਮੈਦਾਨਾਂ ਵੱਲ ਕੀਤਾ ਜਾਵੇ। ਖਿਡਾਰੀ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦੇ ਪ੍ਰਤੀਕ ਹਨ, ਖੇਡ ਮੈਦਾਨਾ ਵਿਚ ਲੱਗੀਆਂ ਰੋਣਕਾਂ ਸੂਬੇ ਦੀ ਭਾਈਚਾਰਕ

ਪੰਜਾਬ ਦੇ ਖਿਡਾਰੀਆਂ ਨੇ ਦੇਸ਼ ਦਾ ਨਾਮ ਸੰਸਾਰ ਭਰ ਵਿਚ ਚਮਕਾਇਆ : ਹਰਜੋਤ ਬੈਂਸ

ਕੀਰਤਪੁਰ ਸਾਹਿਬ : ਪੰਜਾਬ ਦੇ ਖਿਡਾਰੀਆਂ ਨੇ ਭਾਰਤ ਦਾ ਨਾਮ ਸੰਸਾਰ ਵਿੱਚ ਚਮਕਾਇਆ ਹੈ। ਸਾਡੇ ਖਿਡਾਰੀਆਂ ਨੇ ਖੇਡਾਂ ਵਿਚ ਦੇਸ਼ ਦੀ ਅਗਵਾਈ ਕਰਦੇ ਹੋਏ ਵਿਸ਼ਵ ਭਰ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਬੀਤੀ ਸ਼ਾਮ ਇਥੋ ਨੇੜੇ ਪਿੰਡ ਹਰਦੋਨਿਮੋਹ

ਪੰਜਾਬ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਈ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਛੇਵੇਂ ਸ਼ੂਟਰ ਨੂੰ

ਝਾਂਸੀ ਦੀ ਰਾਣੀ ਲਕਸ਼ਮੀ ਬਾਈ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਜਨਮਦਿਨ ਮੌਕੇ ਸ਼ਰਧਾਂਜਲੀ ਭੇਟ

ਨਵੀਂ ਦਿੱਲੀ (ਜੇਐੱਨਐੱਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਂਸੀ ਦੀ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਬ੍ਰਿਟਿਸ਼ ਫੌਜ ਦੇ ਖਿਲਾਫ ਲੜਾਈ ਲੜੀ ਸੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਲਈ ਉਨ੍ਹਾਂ ਦੇ ਸਾਹਸ ਅਤੇ ਬੇਮਿਸਾਲ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ

ਪ੍ਰਿਅੰਕਾ ਗਾਂਧੀ ਮੱਧ ਪ੍ਰਦੇਸ਼ ਤੋਂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਵਿੱਚ ਹੋਵੇਗੀ ਸ਼ਾਮਲ

ਨਵੀਂ ਦਿੱਲੀ (ਪੀਟੀਆਈ) : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਗਲੇ ਹਫ਼ਤੇ ਮੱਧ ਪ੍ਰਦੇਸ਼ ਤੋਂ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਵੇਗੀ। ਪਹਿਲੀ ਵਾਰ ਪ੍ਰਿਯੰਕਾ ਗਾਂਧੀ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਵੇਗੀ। ਭਾਰਤ ਜੋੜੋ ਯਾਤਰਾ 20 ਨਵੰਬਰ ਨੂੰ ਮੱਧ ਪ੍ਰਦੇਸ਼ ਵਿੱਚ ਪ੍ਰਵੇਸ਼ ਕਰੇਗੀ। ਪਾਰਟੀ ਸੂਤਰਾਂ

ਕਤਰ ਦੇ ਸੁਲਤਾਨ ਨੇ ਭਾਰਤ ਨੂੰ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਵੀ ਸੱਦਾ

ਨਵੀਂ ਦਿੱਲੀ  : ਕਤਰ ਅਤੇ ਭਾਰਤ ਦੀ ਸਾਂਝੇਦਾਰੀ 5 ਦਹਾਕਿਆਂ ਤੋਂ ਵੱਧ ਪੁਰਾਣੀ ਹੈ। ਇਸ ਮਜ਼ਬੂਤ ​​ਸਬੰਧਾਂ ਦੀ ਇੱਕ ਉਦਾਹਰਣ ਇਹ ਹੈ ਕਿ ਜਿੱਥੇ ਕਤਰ ਭਾਰਤ ਦੀਆਂ ਊਰਜਾ ਲੋੜਾਂ ਨੂੰ ਪੂਰਾ ਕਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ, ਉੱਥੇ ਭਾਰਤ ਆਪਣੀ ਖੁਰਾਕ ਸੁਰੱਖਿਆ ਲਈ ਕਤਰ ਲਈ ਬਹੁਤ ਮਹੱਤਵਪੂਰਨ ਹੈ। ਦੋਵੇਂ ਦੇਸ਼ ਸਾਲ 2024 ਵਿੱਚ ਆਪਣੇ ਮਜ਼ਬੂਤ ​​ਕੂਟਨੀਤਕ