news

Jagga Chopra

Articles by this Author

ਲੋਕਤੰਤਰ ਦੇ ਤਿਉਹਾਰ ਵਿੱਚ ਹਰ ਵੋਟ ਮਹੱਤਵਪੂਰਨ ਹੈ : ਪੀਐਮ ਮੋਦੀ

ਨਵੀਂ ਦਿੱਲੀ (ਜੇਐੱਨਐੱਨ) : ਭਾਜਪਾ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਾ ਝੰਡਾ ਲਹਿਰਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਚੋਣਾਂ ਜਿੱਤਣ ਲਈ ਭਾਜਪਾ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਗੁਜਰਾਤ ਵਿੱਚ ਲਗਾਤਾਰ ਰੈਲੀਆਂ ਕਰ ਰਹੇ ਹਨ। ਪੀਐਮ ਮੋਦੀ ਨੇ ਐਤਵਾਰ ਨੂੰ ਗੁਜਰਾਤ ਦੇ ਸੌਰਾਸ਼ਟਰ ਖੇਤਰ ਵਿੱਚ

ਸਰਕਾਰ ਨੇ ਭਾਰਤੀ ਸੈਨਿਕਾਂ ਲਈ ਬੁਲੇਟ ਪਰੂਫ ਜੈਕੇਟ ਦੀ ਵਰਤੋਂ ਲਈ ਦਿੱਤੀ ਆਗਿਆ

ਨਵੀਂ ਦਿੱਲੀ (ਏਐੱਨਆਈ) : ਭਾਰਤ ਵਿੱਚ ਅੱਤਵਾਦੀਆਂ ਦੁਆਰਾ ਸਟੀਲ ਕੋਰ ਗੋਲੀਆਂ ਦੀ ਵਰਤੋਂ ਕਰਨ ਲਈ ਖਤਰੇ ਦੇ ਨੂੰ ਦੇਖਦੇ ਹੋਏ ਸਰਕਾਰ ਨੇ ਭਾਰਤੀ ਸੈਨਿਕਾਂ ਲਈ ਬੁਲੇਟ ਪਰੂਫ ਜੈਕੇਟ ਦੀ ਵਰਤੋਂ ਲਈ ਆਗਿਆ ਦਿੱਤੀ ਹੈ।ਇਹ ਜੈਕਟਾਂ ਸਟੀਲ ਕੋਰ ਗੋਲੀਆਂ ਤੋਂ ਸੈਨਿਕਾਂ ਦਾ ਬਚਾ ਕਰਨ ਗਈਆਂ । ਰੱਖਿਆ ਮੰਤਰੀ ਨੇ ਮੇਕ ਇਨ ਦੇ ਹੇਠਾਂ ਜੈਕੇਟ ਲਈ ਦੋ ਵੱਖਰੀਆਂ-ਵੱਖਰੀਆਂ ਜ਼ਰੂਰਤਾਂ ਜਾਰੀ

ਕੇਂਦਰੀ ਸਰਕਾਰ ਸ਼ੁਰੂ ਤੋਂ ਹੀ ਪੰਜਾਬ ਨਾਲ ਕਰਦੀਆਂ ਆ ਰਹੀਆਂ ਹਨ ਧੱਕੇਸ਼ਾਹੀਆਂ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਤ ਨੂੰ ਮਿਲ ਕੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਲਈ ਵੱਖਰੇ ਤੌਰ ਤੇ  ਜ਼ਮੀਨ ਦੇਣ ਦੀ ਕੀਤੀ ਗਈ ਮੰਗ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। 

ਚੰਡੀਗੜ੍ਹ ਪ੍ਰਸ਼ਾਸਕ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਲਈ ਹਰਿਆਣਾ ਦੀ ਤਜਵੀਜ਼ ਪ੍ਰਵਾਨ ਨਾ ਕਰੇ : ਮਜੀਠੀਆ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਵੱਲੋਂ ਯੂ ਟੀ ਵਿਚ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਵਾਸਤੇ ਜ਼ਮੀਨ ਦਾ ਵਟਾਂਦਰਾ ਕਰਨ ਦੀ ਤਜਵੀਜ਼ ਨੂੰ ਠੁਕਰਾ ਦੇਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ

ਕਿਸਾਨਾਂ ਨੇ ਵਿਧਾਇਕਾ ਬਲਜਿੰਦਰ ਕੌਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ 16 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਪੰਜਵੇਂ ਦਿਨ ਵਿਚ ਸ਼ਾਮਿਲ ਹੋ ਗਿਆ। ਕਿਸਾਨਾਂ ਵੱਲੋਂ ਤਲਵੰਡੀ ਸਾਬੋ ਵਿਖੇ ਪੰਜਵੇਂ ਦਿਨ ਵੀ ਬਠਿੰਡਾ-ਦਿੱਲੀ ਸਟੇਟ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨ ਕਿਸਾਨਾਂ ਦੇ ਸੰਘਰਸ਼ ਦੌਰਾਨ ਕਿਸਾਨਾਂ ਤੇ

ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੱਕ : ਐਡਵੋਕੇਟ ਧਾਮੀ

ਅੰਮ੍ਰਿਤਸਰ  : ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜੋਈ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ

‘ਆਪ’ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਬੁਰੀ ਤਰਾਂ ਅਸਫ਼ਲ : ਬਾਜਵਾ

ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਸ ਨੇ ਕਿਸਾਨ ‘ਤੇ ਸੜਕਾਂ ਜਾਮ ਕਰ ਕੇ ਅਤੇ ਧਰਨੇ ਲਾ ਕੇ ਸਰਕਾਰ ਨੂੰ ਦਬਾਉਣ ਦਾ ਦੋਸ਼ ਲਾਇਆ, ‘ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਆਪਣੇ ਅੱਠ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ‘ਆਪ’

ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਧਾਉ : ਲਾਲਜੀਤ ਭੁੱਲਰ

ਚੰਡੀਗੜ੍ਹ : ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੇ ਆਮਦਨ ਦੇ ਸਰੋਤ ਵਧਾਉਣ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫ਼ੀਸਦੀ ਸਬਸਿਡੀ ਮੁਹੱਈਆ

ਨਵਾਂ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਅਗਲੇ ਸਾਲ ਤੱਕ ਕਰਨੀ ਪਵੇਗੀ ਉਡੀਕ

ਚੰਡੀਗੜ੍ਹ : ਸਟੱਡੀ, ਟੂਰਿਸਟ ਵੀਜ਼ੇ ਵਾਸਤੇ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਅਗਲੇ ਸਾਲ ਤੱਕ ਉਡੀਕ ਕਰਨੀ ਪਵੇਗੀ। ਕਰਨ ਇਹ ਹੈ ਕੇ 8 ਫਰਵਰੀ ਤੱਕ ਸਾਰੀਆਂ ਬੁਕਿੰਗਾਂ ਹੋ ਚੁਕੀਆਂ ਹਨ ਅਤੇ ਹੁਣ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਅਗਲੇ ਸਾਲ 8 ਫਰਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ। ਇਸ ਤੋਂ ਬਿਨਾ ਜਾਣਕਾਰੀ ਅਨੁਸਾਰ ਤਤਕਾਲ ਕੋਟੇ ਵਿੱਚ ਵੀ ਪਾਸਪੋਰਟ ਬਣਾਉਣ ਲਈ 16 ਜਨਵਰੀ

ਅਮਰੀਕਾ ਵਿੱਚ ਐਜੂਕੇਸ਼ ਇੰਸਟੀਚਿਊਟ ਵਿੱਚ ਕਿਰਪਾਨ ਪਹਿਨ ਸਕਣਗੇ, ਯੂਨੀਵਰਸਿਟੀ ਨੇ ਆਪਣੀ ਵੈਪਨਸ ਆਨ ਕੈਂਪਸ ਪਾਲਿਸੀ ਨੂੰ ਕੀਤਾ ਅਪਡੇਟ

ਅਮਰੀਕਾ : ਅਮਰੀਕਾ ਵਿੱਚ ਪੜ੍ਹ ਰਹੇ ਸਿੱਖ ਸਟੂਡੈਂਟਸ ਹੁਣ ਐਜੂਕੇਸ਼ ਇੰਸਟੀਚਿਊਟ ਵਿੱਚ ਕਿਰਪਾਨ (ਸਿਰੀ ਸਾਹਿਬ-ਧਰਮ ਦੀ ਇੱਕ ਨਿਸ਼ਾਨੀ) ਪਹਿਨ ਸਕਣਗੇ। ਯੂਨੀਵਰਸਿਟੀ ਨੇ ਆਪਣੀ ਵੈਪਨਸ ਆਨ ਕੈਂਪਸ ਪਾਲਿਸੀ ਨੂੰ ਅਪਡੇਟ ਕੀਤੀ ਹੈ। ਇਹ ਫੈਸਲਾ ਦੋ ਮਹੀਨੇ ਪਹਿਲਾਂ ਹੋਈ ਇੱਕ ਸਿੱਖ ਸਟੂਡੈਂਟ ਦੀ ਗ੍ਰਿਫਤਾਰੀ ਮਗਰੋਂ ਲਿਆ ਗਿਆ ਹੈ। ਸਤੰਬਰ ‘ਚ ਨਾਰਥ ਕੈਰੋਲਿਨਾ ਯੂਨੀਵਰਸਿਟੀ ਵਿੱਚ ਇੱਕ