ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੋਟਿਸ ‘ਤੇ ਜੇਲ ਵਿਭਾਗ ਦੇ IG ਆਰ ਕੇ ਅਰੋੜਾ ਨੇ ਬੁੱਧਵਾਰ ਨੂੰ ਸਟੇਟਸ ਰਿਪੋਰਟ ਪੇਸ਼ ਕੀਤੀ। ਇਸ ਰਿਪੋਰਟ ਵਿੱਚ ਸਰਕਾਰ ਨੇ ਕਿਹਾ ਕਿ ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ 6 ਤੋਂ 9 ਮਹੀਨਿਆਂ ਵਿੱਚ ਜੇਲ੍ਹਾਂ ਵਿੱਚ ਜੈਮਰ ਲਗਾਏ ਜਾ ਸਕਦੇ ਹਨ। ਜਾਣਕਾਰੀ
news
Articles by this Author
ਚੰਡੀਗੜ੍ਹ : ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ‘ਤੇ ਗੈਂਗਸਟਰਾਂ ਦਾ ਸਾਇਆ ਬਰਕਰਾਰ ਹੈ। ਵੀਆਈਪੀਜ਼ ਅਤੇ ਪੰਜਾਬੀ ਗਾਇਕਾਂ ਨੂੰ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ ਹੈ। ਪੁਲਿਸ ਨੂੰ ਬੰਬੀਹਾ ਗੈਂਗ ਵੱਲੋਂ ਹਮਲੇ ਦੀ ਸਾਜ਼ਿਸ਼ ਰਚਨ ਦਾ ਸ਼ੱਕ ਹੈ। ਮਿਲੀ ਜਾਣਕਾਰੀ
ਚੰਡੀਗੜ੍ਹ : ਜ਼ਿਲ੍ਹਾ ਅਦਾਲਤ ਨੇ ਰਿਸ਼ਵਤ ਕੇਸ ਵਿੱਚ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਾਇਰ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਰੋੜਾ ਨੂੰ ਅਦਾਲਤ ਨੇ 19 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ 11 ਨਵੰਬਰ ਨੂੰ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਬੁੱਧਵਾਰ ਨੂੰ ਇਸ ‘ਤੇ ਸੁਣਵਾਈ
ਤੁਰਕੀ : ਤੁਰਕੀ ਦੇ ਧਾਰਮਿਕ ਆਗੂ ਅਦਨਾਨ ਓਕਤਾਰ ਨੂੰ ਅਦਾਲਤ ਨੇ 8,658 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਦੋਂ ਕਿਸੇ ਦਾ ਜੁਰਮ ਸਾਬਤ ਹੋ ਜਾਂਦਾ ਹੈ ਤਾਂ ਉਸ ਨੂੰ ਅਦਾਲਤ ਵੱਲੋਂ ਉਸ ਦੇ ਜੁਰਮ ਅਨੁਸਾਰ ਸਜ਼ਾ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਅਦਾਲਤ ਨੇ ਉਸ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਹੈ। ਦਰਅਸਲ, ਤੁਰਕੀ ਦੇ ਧਾਰਮਿਕ ਨੇਤਾ ਅਦਨਾਨ ਓਕਤਾਰ ਨੂੰ ਉੱਥੋਂ ਦੀ ਅਦਾਲਤ ਨੇ
ਫਿਲੌਰ : ਸਾਬਕਾ ਐਮ. ਪੀ. ਮਹਿੰਦਰ ਸਿੰਘ ਕੇ.ਪੀ ਦੀ ਗੱਡੀ ਦਾ ਲੁਧਿਆਣਾ ਨੇੜੇ ਫਿਲੌਰ ਵਿਖੇ ਐਕਸੀਡੈਂਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਉਹ ਖੁਦ ਗੱਡੀ ਗੱਡੀ ਚਲਾ ਰਹੇ ਸਨ। ਮਹਿੰਦਰ ਸਿੰਘ ਕੇ.ਪੀ ਪਰਿਵਾਰ ਸਮੇਤ ਕਿਸੇ ਵਿਆਹ ਸਮਾਗਮ ’ਤੇ ਜਾ ਰਹੇ ਸਨ। ਐਕਸਲ ਟੁੱਟਣ ਕਾਰਨ ਗੱਡੀ ਦਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਇਸ ਸੀਜ਼ਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਆਪਣੇ ਇਸ ਵਾਅਦੇ ‘ਤੇ ਪੂਰੀ ਤਰ੍ਹਾਂ ਖਰ੍ਹੀ ਉਤਰੀ ਹੈ ਜਿਸ ਦਾ
ਸ਼ਹੀਦ ਭਗਤ ਸਿੰਘ ਨਗਰ : ਰਾਜ ਸਭਾ ਦੇ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਦੇਸ਼ ਆਪਣੇ ਮਹਾਨ ਪੁੱਤ ਅਤੇ ਆਜ਼ਾਦੀ ਸੰਗਰਾਮੀਏ ਸਰਦਾਰ ਭਗਤ ਸਿੰਘ, ਜਿਨ੍ਹਾਂ ਦੀ ਕੁਰਬਾਨੀ ਨੇ ਆਜ਼ਾਦੀ ਸੰਗਰਾਮ ਨੂੰ ਪ੍ਰਚੰਡ ਕੀਤਾ ਅਤੇ ਨੌਜਵਾਨਾਂ ਨੂੰ ਅੰਗਰੇਜ਼ ਹਾਕਮਾਂ ਵਿਰੁੱਧ ਇਕਜੁੱਟ ਹੋ ਕੇ ਡਟਣ ਲਈ ਪ੍ਰੇਰਿਤ ਕੀਤਾ, ਦਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਰਿਣੀ ਰਹੇਗਾ। ਰਾਜ ਸਭਾ
ਮੁੰਬਈ (ਜੇਐੱਨਐੱਨ) : ਇੱਕ ਹੋਰ ਬਾਲੀਵੁੱਡ ਅਦਾਕਾਰਾ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋ ਗਈ ਹੈ। ਦਰਅਸਲ, ਅਦਾਕਾਰਾ ਰੀਆ ਸੇਨ ਅੱਜ ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋ ਗਈ ਹੈ। ਇਸ ਤੋਂ ਪਹਿਲਾਂ ਪੂਜਾ ਭੱਟ ਵੀ ਕਾਂਗਰਸ ਦੀ ਇਸ ਯਾਤਰਾ 'ਚ ਸ਼ਾਮਲ ਸੀ। ਰਾਹੁਲ ਗਾਂਧੀ ਦੇ ਨਾਲ ਪੈਦਲ ਯਾਤਰਾ ਕਰਦੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਬਾਰੇ ਅਕਾਲੀ ਦਲ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਬਾਰੇ ਭਾਜਪਾ ਪੰਜਾਬ ਦਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।
ਲੁਧਿਆਣਾ : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ 'ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕੀਤਾ ਸੀ। ਉਸਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦਲਜੀਤ ਕੌਰ ਨੇ 10