news

Jagga Chopra

Articles by this Author

ਪੰਜਾਬੀ ਲੋਕ ਵਿਰਾਸਤ ਅਕਾਦਮੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ ਸੱਤ ਸ਼ਹੀਦ ਸਾਥੀਆਂ ਦਾ ਸਾਂਝਾ ਪੋਸਟਰ ਲੋਕ ਅਰਪਨ

ਲੁਧਿਆਣਾ : ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ , ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਤੇ ਪੰਜਾਬੀ ਕਵੀ ਸਤੀਸ਼ ਗੁਲਾਟੀ (ਚੇਤਨਾ ਪ੍ਰਕਾਸ਼ਨ) ਨੇ  16 ਨਵੰਬਰ 1915 ਨੂੰ ਗਦਰ ਪਾਰਟੀ ਦੇ ਇਨਕਲਾਬੀ ਸ਼ਹੀਦਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਸਾਥੀਆਂ ਦਾ ਸਾਂਝਾ ਪੋਸਟਰ ਪੰਜਾਬੀ ਭਵਨ

ਡਿਪਟੀ ਕਮਿਸ਼ਨਰ ਵਲੋਂ ਭਲਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸਬੰਧੀ ਭਲਕੇ 16 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪਿੰਡ ਸਰਾਭਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉੁਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ੍ਰੀ

ਪੰਜਾਬੀ ਯੂਨੀਵਰਸਿਟੀ ਲਾਅ ਵਿਭਾਗ ਦਾ ਵਿਵਾਦ ਅਸਤੀਫਿਆਂ ਤੱਕ ਪੁੱਜਿਆ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਲਾਅ ਵਿਭਾਗ ਦਾ ਵਿਵਾਦ ਅਸਤੀਫਿਆਂ ਤੱਕ ਪੁੱਜ ਗਿਆ ਹੈ। ਬੀਤੇ ਦਿਨ ਕਾਨੂੰਨੀ ਮਾਮਲੇ ਮੁਖੀ ਡਾ. ਗੁਰਪ੍ਰੀਤ ਪਨੂੰ ਨੇ ਵਾਧੂ ਚਾਰਜ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਇਸੇ ਵਿਭਾਗ ਦੇ ਪਲੇਸਮੇਂਟ ਅਧਿਕਾਰੀ ਦੇ ਨਾਲ ਇਕ ਪ੍ਰੋਫੈਸਰ ਨੇ ਯੂਨੀਵਰਸਿਟੀ ਦੇ ਕਾਨੂੰਨੀ ਸਲਾਹਕਾਰ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਵਾਇਸ ਚਾਂਸਲਰ

ਆਸਟ੍ਰੇਲੀਆ ਦੇ ਦੌਰੇ ਲਈ ਭਾਰਤ ਦੀ 23 ਮੈਂਬਰੀ ਮਰਦ ਹਾਕੀ ਟੀਮ ਦੇ ਹਰਮਨਪ੍ਰਰੀਤ ਸਿੰਘ ਹੋਣਗੇ ਕਪਤਾਨ

ਨਵੀਂ ਦਿੱਲੀ (ਪੀਟੀਆਈ) : ਤਜਰਬੇਕਾਰ ਡਰੈਗ ਫਲਿਕਰ ਹਰਮਨਪ੍ਰਰੀਤ ਸਿੰਘ ਅਗਲੇ ਆਸਟ੍ਰੇਲੀਆ ਦੇ ਦੌਰੇ ਲਈ ਭਾਰਤ ਦੀ 23 ਮੈਂਬਰੀ ਮਰਦ ਹਾਕੀ ਟੀਮ ਦੇ ਕਪਤਾਨ ਹੋਣਗੇ। ਹਾਕੀ ਇੰਡੀਆ ਨੇ ਮੰਗਲਵਾਰ ਨੂੰ ਟੀਮ ਦਾ ਐਲਾਨ ਕੀਤਾ। ਭਾਰਤੀ ਟੀਮ 26 ਨਵੰਬਰ ਤੋਂ ਐਡੀਲੇਡ ਵਿਚ ਸ਼ੁਰੂ ਹੋ ਰਹੇ ਦੌਰੇ 'ਤੇ ਪੰਜ ਮੈਚ ਖੇਡੇਗੀ ਜੋ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਦੀ ਤਿਆਰੀ ਲਈ ਅਹਿਮ ਹਨ। ਅਮਿਤ

ਸਰਬਸੰਮਤੀ ਨਾਲ ਭਾਰਤੀ ਓਲੰਪਿਕ ਸੰਘ ਦੇ ਐਥਲੀਟ ਕਮਿਸ਼ਨ ਦੀ ਮੈਰੀਕਾਮ ਨੂੰ ਚੁਣਿਆ ਪ੍ਰਧਾਨ

ਨਵੀਂ ਦਿੱਲੀ (ਏਐੱਨਆਈ) : ਓਲੰਪਿਕ ਮੈਡਲ ਜੇਤੂ ਮੁੱਕੇਬਾਜ਼ ਐੱਮਸੀ ਮੈਰੀਕਾਮ ਨੂੰ ਸਰਬਸੰਮਤੀ ਨਾਲ ਭਾਰਤੀ ਓਲੰਪਿਕ ਸੰਘ (ਆਈਓਏ) ਦੇ ਐਥਲੀਟ ਕਮਿਸ਼ਨ ਦੀ ਪ੍ਰਧਾਨ ਚੁਣਿਆ ਗਿਆ ਹੈ ਜਦਕਿ ਤਜਰਬੇਕਾਰ ਟੇਬਲ ਟੈਨਿਸ ਖਿਡਾਰੀ ਅਚੰਤਾ ਸ਼ਰਤ ਕਮਲ ਨੂੰ ਕਮਿਸ਼ਨ ਦਾ ਉੱਪ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੈਰੀਕਾਮ, ਪੀਵੀ ਸਿੰਧੂ ਤੇ ਸ਼ਰਤ ਸਮੇਤ 10 ਪ੍ਰਸਿੱਧ

ਪ੍ਰਧਾਨ ਮੰਤਰੀ ਮੋਦੀ ਨੇ ਬਾਲੀ ਸੂਬੇ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਲਿਆ ਹਿੱਸਾ

ਇੰਡੋਨੇਸ਼ੀਆ (ਏਐੱਨਆਈ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੰਡੋਨੇਸ਼ੀਆ ਦੇ ਬਾਲੀ ਸੂਬੇ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਹਿੱਸਾ ਲਿਆ। ਸਮਾਗਮ ਵਾਲੀ ਥਾਂ 'ਤੇ ਜਾਂਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਨੇ ਇੰਡੋਨੇਸ਼ੀਆਈ ਸੰਗੀਤਕ ਸਾਜ਼ 'ਤੇ ਹੱਥ ਵੀ ਅਜ਼ਮਾਇਆ। ਨਿਊਜ਼ ਏਜੰਸੀ ਏਐਨਆਈ ਦੁਆਰਾ ਸ਼ੇਅਰ ਕੀਤੇ ਗਏ ਇੱਕ ਵੀਡੀਓ ਵਿੱਚ, ਰਵਾਇਤੀ ਪਹਿਰਾਵੇ

ਕੇਰਲ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੂੰ ਹਿਰਾਸਤ ਵਿੱਚ ਲਿਆ ਗਿਆ

ਕੋਚੀ : ਕੇਰਲ ਵਿੱਚ ਸਮੂਹਿਕ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਇੱਕ ਪੁਲਿਸ ਅਧਿਕਾਰੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਥ੍ਰੀਕਕਾਰਾ ਪੁਲਿਸ ਨੇ ਸਾਬਕਾ ਸੈਨਿਕ ਦੀ ਪਤਨੀ ਨਾਲ ਸਮੂਹਿਕ ਬਲਾਤਕਾਰ ਦੇ ਮਾਮਲੇ ਵਿੱਚ ਕੋਜ਼ੀਕੋਡ ਤੋਂ ਬੇਪੋਰ ਕੋਸਟਲ ਸਰਕਲ ਇੰਸਪੈਕਟਰ ਪੀਆਰ ਸੁਨੂ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਨੇ ਦੱਸਿਆ ਕਿ ਥ੍ਰੀਕਰਾ ਪੁਲਸ ਦੀ ਇਕ ਟੀਮ ਐਤਵਾਰ ਸਵੇਰੇ ਬੇਪੋਰ

ਪ੍ਰਾਇਮਰੀ ਹੈਲਥ ਕੇਅਰ ਵਿੱਚ ਭਗਵੰਤ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ : ਜੌੜਾਮਾਜਰਾ

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਦੇ ਖੇਤਰ ‘ਚ ਸ਼ੁਰੂ ਵਿਲੱਖਣ ਪਹਿਲ ‘ਆਮ ਆਦਮੀ ਕਲੀਨਿਕਾਂ’ ‘ਤੇ ਬੀਤੇ ਚਾਰ ਮਹੀਨਿਆਂ ਦੌਰਾਨ ‘ਤੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ

ਅੱਤਵਾਦੀ ਫੰਡਿੰਗ 'ਤੇ ਸ਼ਿਕੰਜਾ ਕੱਸਣ ਲਈ ਪੀਐਮ ਮੋਦੀ ਦੀ ਅਗਵਾਈ 'ਚ ਭਾਰਤ 'ਚ ਕੀਤੀ ਜਾਵੇਗੀ ਵਿਸ਼ਵ ਪੱਧਰੀ ਕਾਨਫਰੰਸ

ਨਵੀਂ ਦਿੱਲੀ : ਅੱਤਵਾਦੀ ਫੰਡਿੰਗ 'ਤੇ ਸ਼ਿਕੰਜਾ ਕੱਸਣ ਲਈ ਪਹਿਲੀ ਵਾਰ ਪੀਐਮ ਮੋਦੀ ਦੀ ਅਗਵਾਈ 'ਚ ਭਾਰਤ 'ਚ ਵਿਸ਼ਵ ਪੱਧਰੀ ਕਾਨਫਰੰਸ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਇਸ ਸੰਮੇਲਨ ਦਾ ਉਦਘਾਟਨ ਕਰਨਗੇ, ਜਦਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਬੈਠਕ ਦੇ ਆਖਰੀ ਸੈਸ਼ਨ ਨੂੰ ਸੰਬੋਧਨ ਕਰਨਗੇ। ਐੱਨਆਈਏ ਇਸ ਕਾਨਫਰੰਸ ਨੂੰ 'ਨੋ ਮਨੀ ਫਾਰ ਟੈਰਰ' (No money for terror) ਦੇ ਨਾਂ 'ਤੇ

ਵਾਇਰਲੈੱਸ ਕੈਮਰਿਆਂ ਨਾਲ ਨਾਇਬ ਤਹਿਸੀਲਦਾਰ ਦੇ ਪੇਪਰਾਂ ਵਿੱਚ ਮਦਦ ਕਰਨ ਵਾਲੇ ਕਾਬੂ

ਪਟਿਆਲਾ : ਮੁੱਖਵਿੰਦਰ ਸਿੰਘ ਛੀਨਾ ਆਈ.ਪੀ.ਐਸ, ਆਈ.ਜੀ.ਪੀ ਪਟਿਆਲਾ ਰੇਂਜ ਪਟਿਆਲਾ ਅਤੇ  ਵਰੁਣ ਸ਼ਰਮਾ ਆਈ.ਪੀ.ਐਸ ਐਸ.ਐਸ.ਪੀ ਪਟਿਆਲਾ  ਨੇ ਪ੍ਰੈਸ ਕਾਨਫਰੰਸ 'ਚ ਦੱਸਿਆ ਕਿ ਇੱਕ ਮੁਕੱਦਮਾ ਨੰਬਰ 238, ਮਿਤੀ 11.11.2022 ਅ/ਧ 419, 420, 465, 468, 471, 120ਬੀ ਆਈ.ਪੀ.ਸੀ., 66ਡੀ ਆਈ.ਟੀ. ਐਕਟ 2008, ਥਾਣਾ ਕੋਤਵਾਲੀ, ਪਟਿਆਲਾ ਵਿਖੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਦਰਜ